ਪੜਚੋਲ ਕਰੋ

ਕੋਰੋਨਾ ਦਾ ਕਹਿਰ, ਦੇਸ਼ 'ਚ 64 ਹਜ਼ਾਰ ਨਵੇਂ ਕੇਸ, 861 ਮੌਤਾਂ

ਭਾਰਤ ਵਿੱਚ ਕੋਰੋਨਾ ਦਿਨੋ-ਦਿਨ ਗੰਭੀਰ ਰੂਪ ਧਾਰ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 64 ਹਜ਼ਾਰ 399 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 861 ਮੌਤਾਂ ਹੋ ਗਈਆਂ ਹਨ। ਇਸ ਵੇਲੇ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 21 ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ 21 ਲੱਖ 53 ਹਜ਼ਾਰ 011 ਵਿਅਕਤੀ ਕੋਰੋਨਾ ਨਾਲ ਪੀੜਤ ਹੋਏ ਹਨ। ਇਨ੍ਹਾਂ ਵਿੱਚੋਂ 43,379 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ 14 ਲੱਖ 80 ਹਜ਼ਾਰ 884 ਲੋਕ ਠੀਕ ਹੋ ਚੁੱਕੇ ਹਨ। ਮਰੀਜ਼ਾਂ ਦੇ ਠੀਕ ਹੋਣ ਦੀ ਦਰ 68.32 ਫ਼ੀਸਦ ’ਤੇ ਪਹੁੰਚ ਗਈ ਹੈ।

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਦਿਨੋ-ਦਿਨ ਗੰਭੀਰ ਰੂਪ ਧਾਰ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 64 ਹਜ਼ਾਰ 399 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 861 ਮੌਤਾਂ ਹੋ ਗਈਆਂ ਹਨ। ਇਸ ਵੇਲੇ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 21 ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ 21 ਲੱਖ 53 ਹਜ਼ਾਰ 011 ਵਿਅਕਤੀ ਕੋਰੋਨਾ ਨਾਲ ਪੀੜਤ ਹੋਏ ਹਨ। ਇਨ੍ਹਾਂ ਵਿੱਚੋਂ 43,379 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ 14 ਲੱਖ 80 ਹਜ਼ਾਰ 884 ਲੋਕ ਠੀਕ ਹੋ ਚੁੱਕੇ ਹਨ। ਮਰੀਜ਼ਾਂ ਦੇ ਠੀਕ ਹੋਣ ਦੀ ਦਰ 68.32 ਫ਼ੀਸਦ ’ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਕੋਵਿਡ-19 ਦੇ 6,19,088 ਸਰਗਰਮ ਕੇਸ ਹਨ ਤੇ ਮੌਤਾਂ ਦੀ ਦਰ 2.04 ਫ਼ੀਸਦ ਹੈ। ਲਗਾਤਾਰ 10ਵੇਂ ਦਿਨ ਕਰੋਨਾ ਦੇ ਕੇਸ 50 ਹਜ਼ਾਰ ਤੋਂ ਵੱਧ ਦਰਜ ਹੋਏ ਹਨ। ਭਾਰਤੀ ਮੈਡੀਕਲ ਖੋਜ ਪ੍ਰੀਸ਼ਦ ਮੁਤਾਬਕ ਹੁਣ ਤੱਕ 2,33,87,171 ਵਿਅਕਤੀਆਂ ਦੇ ਟੈਸਟ ਕੀਤੇ ਜਾ ਚੁੱਕੇ ਹਨ ਜਿਨ੍ਹਾਂ ’ਚੋਂ ਸ਼ੁੱਕਰਵਾਰ ਨੂੰ 5,98,778 ਟੈਸਟ ਕੀਤੇ ਗਏ। ਪਿਛਲੇ ਇੱਕ ਦਿਨ ’ਚ ਹੋਈਆਂ ਮੌਤਾਂ ’ਚੋਂ ਮਹਾਰਾਸ਼ਟਰ ’ਚ 300, ਤਾਮਿ ਨਾਡੂ ’ਚ 119, ਕਰਨਾਟਕ ’ਚ 101, ਆਂਧਰਾ ਪ੍ਰਦੇਸ਼ ’ਚ 89, ਉੱਤਰ ਪ੍ਰਦੇਸ਼ ’ਚ 63, ਪੱਛਮੀ ਬੰਗਾਲ ’ਚ 52, ਦਿੱਲੀ ’ਚ 23, ਗੁਜਰਾਤ ’ਚ 22, ਮੱਧ ਪ੍ਰਦੇਸ਼ ’ਚ 16 ਤੇ ਉੱਤਰਾਖੰਡ ਤੇ ਤਿਲੰਗਾਨਾ ’ਚ 14-14 ਮੌਤਾਂ ਹੋਈਆਂ ਹਨ। ਮਹਾਰਾਸ਼ਟਰ ’ਚ ਹੁਣ ਤੱਕ ਸਭ ਤੋਂ ਵੱਧ 17,092 ਮੌਤਾਂ ਹੋ ਚੁੱਕੀਆਂ ਹਨ ਜਦਕਿ ਤਾਮਿਲਨਾਡੂ ’ਚ 4,690, ਦਿੱਲੀ ’ਚ 4,082, ਕਰਨਾਟਕ ’ਚ 2,998, ਗੁਜਰਾਤ ’ਚ 2,605, ਉੱਤਰ ਪ੍ਰਦੇਸ਼ ’ਚ 1,981, ਪੱਛਮੀ ਬੰਗਾਲ ’ਚ 1,954, ਆਂਧਰਾ ਪ੍ਰਦੇਸ਼ ’ਚ 1,842 ਤੇ ਮੱਧ ਪ੍ਰਦੇਸ਼ ’ਚ 962 ਵਿਅਕਤੀਆਂ ਨੇ ਕਰੋਨਾ ਕਾਰਨ ਦਮ ਤੋੜਿਆ ਹੈ।

ਟਾਪ ਹੈਡਲਾਈਨ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget