ਪੜਚੋਲ ਕਰੋ

ਕਰੋਨਾ ਹੋ ਰਿਹਾ ਵਿਸਫੋਟਕ, ਇੱਕੋ ਦਿਨ 50,000 ਕੇਸ

ਭਾਰਤ ਵਿੱਚ ਕਰੋਨਾ ਲਗਾਤਾਰ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਸੋਮਵਾਰ ਨੂੰ ਇੱਕੋ ਦਿਨ ਰਿਕਾਰਡ 49,931 ਨਵੇਂ ਕੇਸ ਸਾਹਮਣੇ ਆਉਣ ਮਗਰੋਂ ਸਰਕਾਰ ਚੌਕਸ ਹੋ ਗਈ ਹੈ। ਇਸ ਵੇਲੇ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 14,35,453 ਹੋ ਗਈ, ਜਦੋਂਕਿ ਹੁਣ ਤਕ 9,17,567 ਮਰੀਜ਼ ਠੀਕ ਹੋ ਚੁੱਕੇ ਹਨ।

ਨਵੀਂ ਦਿੱਲੀ: ਭਾਰਤ ਵਿੱਚ ਕਰੋਨਾ ਲਗਾਤਾਰ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਸੋਮਵਾਰ ਨੂੰ ਇੱਕੋ ਦਿਨ ਰਿਕਾਰਡ 49,931 ਨਵੇਂ ਕੇਸ ਸਾਹਮਣੇ ਆਉਣ ਮਗਰੋਂ ਸਰਕਾਰ ਚੌਕਸ ਹੋ ਗਈ ਹੈ। ਇਸ ਵੇਲੇ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 14,35,453 ਹੋ ਗਈ, ਜਦੋਂਕਿ ਹੁਣ ਤਕ 9,17,567 ਮਰੀਜ਼ ਠੀਕ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਇੱਕ ਦਿਨ ਵਿੱਚ 708 ਵਿਅਕਤੀਆਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 32,771 ਹੋ ਗਈ ਹੈ। ਹਾਲ ਦੀ ਘੜੀ ਮੁਲਕ ਵਿੱਚ ਐਕਟਿਵ ਕੇਸਾਂ ਦੀ ਗਿਣਤੀ 4,85,114 ਹੈ। ਅੰਕੜਿਆਂ ਅਨੁਸਾਰ ਮਰੀਜ਼ਾਂ ਦੇ ਠੀਕ ਹੋਣ ਦੀ ਦਰ 63.92 ਫੀਸਦੀ ਹੈ। ਅੱਜ ਲਗਾਤਾਰ 5ਵੇਂ ਦਿਨ ਕਰੋਨਾ ਦੇ 45000 ਤੋਂ ਵਧ ਮਾਮਲੇ ਸਾਹਮਣੇ ਆਏ ਹਨ। ਆਈਸੀਐਮਆਰ ਅਨੁਸਾਰ 26 ਜੁਲਾਈ ਤਕ 1,68,06,803 ਵਿਅਕਤੀਆਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ। ਐਤਵਾਰ ਨੂੰ 5,15,472 ਵਿਅਕਤੀਆਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ ਸੀ।

ਟਾਪ ਹੈਡਲਾਈਨ

ਤੜਕੇ ਤੜਕੇ ਪੈ ਗਿਆ ਭੜਥੂ, ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਬੱਚਿਆਂ ਦੇ ਵਾਰਡ 'ਚ ਭਰਤੀ 39 ਨਵਜੰਮਿਆਂ 'ਚੋਂ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

Embed widget