ਪੜਚੋਲ ਕਰੋ

Corona Cases in India: ਦੇਸ਼ 'ਚ ਕੋਰੋਨਾ ਕੇਸਾਂ ਦਾ ਗ੍ਰਾਫ ਮੁੜ ਚੜ੍ਹਿਆ, 24 ਘੰਟਿਆਂ 'ਚ 7554 ਨਵੇਂ ਕੇਸ

Coronavirus Today in India: ਦੇਸ਼ 'ਚ ਅੱਜ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 7 ਹਜ਼ਾਰ 554 ਨਵੇਂ ਮਾਮਲੇ ਸਾਹਮਣੇ ਆਏ ਹਨ

Coronavirus Today in India: ਦੇਸ਼ 'ਚ ਅੱਜ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 7 ਹਜ਼ਾਰ 554 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 223 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 6915 ਮਾਮਲੇ ਅਤੇ 180 ਮੌਤਾਂ ਦਰਜ ਕੀਤੀਆਂ ਗਈਆਂ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਕੇਸ ਵਧੇ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।


ਐਕਟਿਵ ਕੇਸ ਘਟ ਕੇ ਹੋਏ 85 ਹਜ਼ਾਰ 680
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 85 ਹਜ਼ਾਰ 680 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 14 ਹਜ਼ਾਰ 246 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 23 ਲੱਖ 38 ਹਜ਼ਾਰ 673 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।

ਹੁਣ ਤੱਕ ਲਗਭਗ 177 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਭਗ 177 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 8 ਲੱਖ 55 ਹਜ਼ਾਰ 862 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 177 ਕਰੋੜ 79 ਲੱਖ 92 ਹਜ਼ਾਰ 977 ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ।

ਕੇਂਦਰੀ ਸਿਹਤ ਮੰਤਰਾਲੇ ਅਨੁਸਾਰ, ਸਿਹਤ ਕਰਮਚਾਰੀਆਂ, ਕੋਰੋਨਾ ਯੋਧਿਆਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ 2 ਕਰੋੜ (2,01,38,994) ਤੋਂ ਵੱਧ ਰੋਕਥਾਮ ਟੀਕੇ ਲਗਾਏ ਗਏ ਹਨ। ਦੇਸ਼ ਵਿੱਚ ਕੋਵਿਡ ਵਿਰੋਧੀ ਟੀਕਾਕਰਨ ਮੁਹਿੰਮ 16 ਜਨਵਰੀ, 2021 ਤੋਂ ਸ਼ੁਰੂ ਹੋਈ ਸੀ ਅਤੇ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੋਰੋਨਾ ਯੋਧਿਆਂ ਲਈ ਟੀਕਾਕਰਨ ਮੁਹਿੰਮ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ: Fourth wave of covid: ਕੋਰੋਨਾ ਬਾਰੇ ਨਵੀਂ ਖੋਜ 'ਚ ਵੱਡਾ ਖੁਲਾਸਾ, 22 ਜੂਨ ਤੋਂ ਆ ਸਕਦੀ ਚੌਥੀ ਲਹਿਰ

 

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget