ਪੜਚੋਲ ਕਰੋ

ਦੇਸ਼ 'ਚ ਨਹੀਂ ਰੁਕ ਰਹੀ ਕੋਰੋਨਾ ਦੀ ਰਫ਼ਤਾਰ, 69,000 ਨਵੇਂ ਕੇਸ ਆਉਣ ਨਾਲ ਮਰੀਜ਼ਾਂ ਦੀ ਗਿਣਤੀ 36 ਲੱਖ ਤੋਂ ਪਾਰ

ਕੋਰੋਨਾ ਪੀੜਤਾਂ ਤੇ ਮੌਤਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਹੁਣ ਭਾਰਤ ਵਿੱਚ ਅਮਰੀਕਾ-ਬ੍ਰਾਜ਼ੀਲ ਨਾਲੋਂ ਕਈ ਗੁਣਾ ਤੇਜ਼ੀ ਨਾਲ ਕੇਸ ਵਧ ਰਹੇ ਹਨ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਖ਼ਤਰਨਾਕ ਕੋਰੋਨਾਵਾਇਰਸ ਭਾਰਤ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 69,921 ਨਵੇਂ ਕੇਸ ਸਾਹਮਣੇ ਆਏ ਹਨ। ਉਧਰ, 819 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਗੱਲ ਕਰੀਏ ਪੰਜਾਬ ਦੀ ਤਾਂ ਸਿਹਤ ਵਿਭਾਗ ਮੁਤਾਬਕ ਹੁਣ ਤਕ 10,62,667 ਵਿਅਕਤੀਆਂ ਦੇ ਨਮੂਨੇ ਲਏ ਹਨ, ਜਿਨ੍ਹਾਂ ਵਿੱਚੋਂ 53,992 ਲੋਕਾਂ ਦੀ ਰਿਪੋਰਟ ਪੌਜ਼ੇਟਿਵ ਆਈ। ਇਸ ਦੇ ਨਾਲ ਹੀ ਕੋਰੋਨਾ ਤੋਂ ਠੀਕ ਹੋ ਕੇ 37,027 ਲੋਕਾਂ ਨੂੰ ਘਰ ਵਾਪਸ ਭੇਜਿਆ ਜਾ ਚੁੱਕਿਆ ਹੈ। ਇਸ ਸਮੇਂ ਸੂਬੇ ਵਿੱਚ 15,512 ਐਕਟਿਵ ਕੇਸ ਹਨ। ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 36,91,167 ਹੋ ਗਈ ਹੈ। ਇੱਥੇ 7,85,996 ਐਕਟਿਵ ਕੇਸ ਹਨ, 28,39,883 ਠੀਕ ਹੋ ਚੁੱਕੇ ਹਨ ਤੇ ਕੁੱਲ 65,288 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਐਕਟਿਵ ਕੇਸਾਂ ਨਾਲੋਂ ਲਗਪਗ ਤਿੰਨ ਗੁਣਾ ਜ਼ਿਆਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 29 ਅਗਸਤ ਨੂੰ ਦੇਸ਼ ਵਿੱਚ ਰਿਕਾਰਡ 78,761 ਮਾਮਲੇ ਦਰਜ ਕੀਤੇ ਗਏ ਸੀ। ਵਿਸ਼ਵ ਸਿਹਤ ਸੰਗਠਨ ਨੇ ਵਧ ਰਹੇ ਕੋਰੋਨਾ ਕੇਸਾਂ ਬਾਰੇ ਚੇਤਾਵਨੀ ਦਿੱਤੀ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਬਗੈਰ ਕੰਟਰੋਲ ਦੇ ਸਭ ਕੁਝ ਖੋਲ੍ਹਣਾ ਕੋਰੋਨਾ ਨੂੰ ਸੱਦਾ ਦੇਣ ਦੇ ਬਰਾਬਰ ਹੈ। ਸਖ਼ਤ ਵਿਰੋਧ ਦੇ ਬਾਵਜੂਦ ਜੇਈਈ ਮੇਨਜ਼ ਦੀਆਂ ਪ੍ਰੀਖਿਆਵਾਂ ਸ਼ੁਰੂ, ਕੋਰੋਨਾ ਕਰਕੇ ਘੱਟ ਗਿਣਤੀ 'ਚ ਪਹੁੰਚੇ ਵਿਦਿਆਰਥੀ LAC ਵਿਵਾਦ: ਭਾਰਤੀ ਸੈਨਾ ਵਲੋਂ ਰੇਂਜਾਗਲਾ ਨੇੜੇ ਰੈਕਿਨ ਪਾਸ 'ਤੇ ਕਬਜ਼ਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget