ਪੜਚੋਲ ਕਰੋ

ਕੋਰੋਨਾ ਮਹਾਮਾਰੀ ਦੇ ਤੀਜੇ ਪੜਾਅ ਲਈ ਸਰਕਾਰ ਨੇ ਖਿੱਚੀ ਤਿਆਰੀ, ਦੇਸ਼ 'ਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 1029

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਇਸ ਦੌਰਾਨ, ਭਾਰਤ ਸਰਕਾਰ ਨੇ ਮਹਾਂਮਾਰੀ ਦੇ ਤੀਜੇ ਪੜਾਅ ਯਾਨੀ ਕਮਿਉਨਿਟੀ ਇਨਫੈਕਸ਼ਨ ਨਾਲ ਨਜਿੱਠਣ ਲਈ ਤਿਆਰੀ ਤੇਜ਼ ਕਰ ਦਿੱਤੀ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਇਸ ਦੌਰਾਨ, ਭਾਰਤ ਸਰਕਾਰ ਨੇ ਮਹਾਮਾਰੀ ਦੇ ਤੀਜੇ ਪੜਾਅ ਯਾਨੀ ਕਮਿਉਨਿਟੀ ਇਨਫੈਕਸ਼ਨ ਨਾਲ ਨਜਿੱਠਣ ਲਈ ਤਿਆਰੀ ਤੇਜ਼ ਕਰ ਦਿੱਤੀ ਹੈ। ਕੋਰੋਨਾਵਾਇਰਸ ਦੇਸ਼ ਭਰ 'ਚ ਬੇਕਾਬੂ ਹੁੰਦਾ ਜਾ ਰਿਹਾ ਹੈ। ਭਾਰਤ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1029 ਹੋ ਗਈ ਹੈ। ਇਸ ਮਹਾਮਾਰੀ ਨਾਲ 24 ਲੋਕਾਂ ਦੀ ਮੌਤ ਹੋ ਗਈ ਹੈ।ਇਸ ਦੌਰਾਨ 85 ਲੋਕ ਠੀਕ ਵੀ ਹੋਏ ਹਨ। ਮਹਾਮਾਰੀ ਦੇ ਵੱਧਦੇ ਪ੍ਰਸਾਰ ਨੂੰ ਵੇਖਦੇ ਹੋਏ ਸਿਹਤ ਮੰਤਰਾਲੇ ਨੇ 40 ਹਜ਼ਾਰ ਵੈਂਟੀਲੇਟਰਾਂ ਦਾ ਆਦੇਸ਼ ਦਿੱਤਾ ਹੈ। ਇਸ ਵਿਚੋਂ 30 ਹਜ਼ਾਰ ਵੈਂਟੀਲੇਟਰ ਭਾਰਤ ਇਲੈਕਟ੍ਰਾਨਿਕ ਲਿਮਟਿਡ ਤੋਂ ਲਏ ਜਾਣਗੇ। ਇਸਦੇ ਨਾਲ ਹੀ ਪਬਲਿਕ ਸੈਕਟਰ ਹੈਲਥ ਐਂਟਰਪ੍ਰਾਈਜ ਐਚਐਲਐਲ ਨੂੰ 10 ਹਜ਼ਾਰ ਵੈਂਟੀਲੇਟਰ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਪੰਜਾਬ 'ਚ ਕੋਰੋਨਾਵਾਇਰਸ ਦੇ 38 ਮਾਮਲੇ ਸਾਹਮਣੇ ਆ ਚੁੱਕੇ ਹਨ। ਸੂਬੇ 'ਚ ਇੱਕ ਵਿਅਕਤੀ ਦੀ ਮੌਤ ਹੋਈ ਹੈ। ਸਭ ਤੋਂ ਵੱਧ ਕੋਰੋਨਾ ਪੋਜ਼ਟਿਵ ਮਰੀਜ਼ ਨਵਾਂ ਸ਼ਹਿਰ 'ਚ ਹਨ। ਇੱਥੇ ਬਹੁਤ ਸਾਰੇ ਲੋਕ ਕੋਰੋਨਾ ਪੋਜ਼ਟਿਵ ਬਲਦੇਵ ਸਿੰਘ ਦੇ ਸੰਪਰਕ 'ਚ ਆਏ ਸਨ ਜਿਸਦੀ ਪਿਛਲੇ ਹਫ਼ਤੇ ਮੌਤ ਹੋ ਗਈ ਸੀ। ਪੰਜਾਬ 'ਚ ਕਰਫਿਊ ਦਾ ਛੇਵਾਂ ਦਿਨ ਹੈ। ਸੂਬੇ 'ਚ 2 ਮਰੀਜ਼ ਸਿਹਤਯਾਬ ਵੀ ਹੋ ਗਏ ਹਨ। ਦੇਸ਼ 'ਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਰੀਜ਼ ਮਹਾਰਾਸ਼ਟਰ 'ਚ ਹਨ ਇਥੇ 186 ਲੋਕ ਕੋਰੋਨਾ ਪੀੜਤ ਹਨ ਅਤੇ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਨੰਬਰ ਤੇ ਕੇਰਲਾ ਹੈ ਇੱਥੇ 182 ਲੋਕ ਕੋਰੋਨਾ ਪੀੜਤ ਹਨ। ਇਸੇ ਤਰ੍ਹਾਂ ਕਰਨਾਟਕ 81, ਤੇਲਾਂਗਨਾ 67, ਰਾਜਸਥਾਨ 54, ਯੂਪੀ 65, ਗੁਜਰਾਤ 55, ਰਾਜਧਾਨੀ ਦਿੱਲੀ 'ਚ 49, ਤਾਮਿਲਨਾਡੂ 42, ਹਰਿਆਣਾ 35,ਮੱਧ ਪ੍ਰਦੇਸ਼ 39, ਜੰਮੂ ਕਸ਼ਮੀਰ 33, ਬੰਗਾਲ 18, ਆਂਦਰ ਪ੍ਰਦੇਸ਼ 19, ਲਦਾਖ 13, ਬਿਹਾਰ 11, ਚੰਡੀਗੜ੍ਹ 8, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ 9, ਛਤੀਸਗੜ੍ਹ 7, ਉਤਰਾਖੰਡ 6, ਗੋਆ 3, ਹਿਮਾਚਲ ਪ੍ਰਦੇਸ਼ 3, ਓੜੀਸ਼ਾ 3, , ਮਨੀਪੁਰ,ਮੀਜ਼ੋਰਮ ਅਤੇ ਪੁਡੂਚੇਰੀ 'ਚ ਇੱਕ-ਇੱਕ ਮਾਮਲਾ ਹੈ। ਵਿਸ਼ਵ ਪੱਧਰ ਤੇ ਗੱਲ ਕਰੀਏ ਤਾਂ ਦਸੰਬਰ ਵਿੱਚ ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਉਣ ਤੋਂ ਬਾਅਦ 199 ਦੇਸ਼ਾਂ ਵਿੱਚ 663,740 ਕੇਸ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਵਿਚੋਂ 30,879 ਲੋਕਾਂ ਦੀ ਮੌਤ ਹੋ ਚੁੱਕੀ ਹੈ।ਜਦਕਿ 142,183 ਲੋਕ ਠੀਕ ਵੀ ਹੋਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget