ਪੜਚੋਲ ਕਰੋ

Corona Cases Update: ਭਾਰਤ 'ਚ ਕੋਰੋਨਾ ਕੇਸਾਂ ਦੀ ਗਿਣਤੀ 34 ਲੱਖ ਦੇ ਨੇੜੇ, 24 ਘੰਟਿਆਂ 'ਚ 77 ਹਜ਼ਾਰ ਤੋਂ ਵੱਧ ਨਵੇਂ ਕੇਸ

Corona Cases on 28 August 2020 in India: ਕੋਰੋਨਾ ਸੰਕਰਮਿਤਾਂ ਦੀ ਗਿਣਤੀ ਮੁਤਾਬਕ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਬ੍ਰਜ਼ੀਲ ਤੋਂ ਬਾਅਦ ਕੋਰੋਨਾ ਮਹਾਮਾਰੀ ਨਾਲ ਸੰਯੁਕਤ ਰਾਜ ਸਭ ਤੋਂ ਵੱਧ ਪ੍ਰਭਾਵਿਤ ਹੈ।

ਨਵੀਂ ਦਿੱਲੀ: ਭਾਰਤ ਵਿੱਚ ਖ਼ਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ 24 ਘੰਟਿਆਂ ਵਿੱਚ ਭਾਰਤ ਅੰਦਰ 77,266 ਨਵੇਂ ਕੇਸ ਸਾਹਮਣੇ ਆਏ ਹਨ। ਉਧਰ 1,057 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਹੁਣ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 34 ਲੱਖ ਦੇ ਨੇੜੇ ਪਹੁੰਚ ਗਈ ਹੈ। ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੁਣ 33 ਲੱਖ 87 ਹਜ਼ਾਰ ਹੋ ਗਈ ਹੈ। ਇਨ੍ਹਾਂ ਵਿੱਚੋਂ 61,529 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ ਵੀ ਵਧ ਕੇ 7 ਲੱਖ 42 ਹਜ਼ਾਰ 23 ਹੋ ਗਈ ਹੈ ਤੇ 25 ਲੱਖ 83 ਹਜ਼ਾਰ 948 ਵਿਅਕਤੀ ਠੀਕ ਹੋਏ ਹਨ। ਇਸ ਦੇ ਨਾਲ ਹੀ ਰਾਹਤ ਦੀ ਗੱਲ ਹੈ ਕਿ ਮੌਤਾਂ ਦੀ ਦਰ ਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਡੈੱਥ ਰੇਟ ਘਟ ਕੇ 1.82% ਹੋ ਗਈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਐਕਟਿਵ ਕੇਸਾਂ ਦੀ ਦਰ ਵੀ ਘੱਟ ਕੇ 21.93% ਰਹਿ ਗਈ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ 76.4% ਹੋ ਗਿਆ ਹੈ। ਭਾਰਤ ਵਿਚ ਵਸੂਲੀ ਦੀ ਦਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget