ਪੜਚੋਲ ਕਰੋ

ਕੋਰੋਨਾਵਾਇਰਸ: ਭਾਰਤ 'ਚ ਵੀ ਵਿਗੜੇ ਹਾਲਾਤ, ਪਹਿਲੀ ਵਾਰ ਇੱਕ ਦਿਨ 'ਚ ਦੋ ਮੌਤਾਂ, ਮਹਾਰਾਸ਼ਟਰ 'ਚ ਹਾਲਤ ਨਾਜ਼ੁਕ

ਦੇਸ਼ ਵਿੱਚ ਕੋਰੋਨਾਵਾਇਰਸ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਪਹਿਲੀ ਵਾਰ ਇੱਕ ਦਿਨ ਵਿੱਚ ਦੋ ਮੌਤਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਬਈ 'ਚ ਸ਼ਨੀਵਾਰ ਰਾਤ ਨੂੰ ਇੱਕ 63 ਸਾਲਾ ਮਰੀਜ਼ ਦੀ ਮੌਤ ਹੋ ਗਈ ਸੀ।

ਮੁੰਬਈ/ਪਟਨਾ: ਦੇਸ਼ ਵਿੱਚ ਕੋਰੋਨਾਵਾਇਰਸ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਪਹਿਲੀ ਵਾਰ ਇੱਕ ਦਿਨ ਵਿੱਚ ਦੋ ਮੌਤਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਬਈ 'ਚ ਸ਼ਨੀਵਾਰ ਰਾਤ ਨੂੰ ਇੱਕ 63 ਸਾਲਾ ਮਰੀਜ਼ ਦੀ ਮੌਤ ਹੋ ਗਈ ਸੀ। ਉਸ ਨੂੰ ਪਹਿਲਾਂ ਹੀ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਦਿਲ ਦੀ ਬਿਮਾਰੀ ਸੀ। ਇਸ ਤੋਂ ਬਾਅਦ ਐਤਵਾਰ ਨੂੰ ਪਟਨਾ ਵਿੱਚ 38 ਸਾਲਾ ਸੈਫ ਅਲੀ ਦੀ ਮੌਤ ਹੋ ਗਈ। ਉਹ ਮੁੰਗੇਰ ਦਾ ਵਸਨੀਕ ਸੀ। ਹਾਲ ਹੀ ਵਿੱਚ ਉਹ ਕਤਰ ਤੋਂ ਆਇਆ ਸੀ ਤੇ 20 ਮਾਰਚ ਨੂੰ ਏਮਜ਼ ਵਿੱਚ ਦਾਖਲ ਹੋਇਆ ਸੀ। ਸੈਫ ਸ਼ੂਗਰ ਦਾ ਮਰੀਜ਼ ਸੀ, ਉਸ ਦੀ ਕਿਡਨੀ ਵੀ ਖਰਾਬ ਸੀ। ਹੁਣ ਤੱਕ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ। ਇਸ ਤੋਂ ਪਹਿਲਾਂ 17 ਮਾਰਚ ਨੂੰ ਮੁੰਬਈ ਦੇ ਕਸਤੂਰਬਾ ਹਸਪਤਾਲ ਵਿੱਚ ਇੱਕ 64 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। 1 ਮਾਰਚ ਨੂੰ ਪੁਣੇ ਦਾ ਇੱਕ ਜੋੜਾ ਤੇ ਉਨ੍ਹਾਂ ਦੀ ਲੜਕੀ ਦੁਬਈ ਤੋਂ ਮੁੰਬਈ ਵਾਪਸ ਪਰਤੇ ਸਨ। ਉਨ੍ਹਾਂ ਮੁੰਬਈ ਕੌਮਾਂਤਰੀ ਹਵਾਈ ਅੱਡੇ ਤੋਂ ਪੁਣੇ ਲਈ ਟੈਕਸੀ ਬੁੱਕ ਕੀਤੀ ਸੀ। ਬਾਅਦ ਵਿੱਚ ਪਤੀ ਪਤਨੀ ਤੇ ਉਨ੍ਹਾਂ ਦੀ ਧੀ ਕੋਰੋਨਵਾਇਰਸ ਨਾਲ ਸੰਕਰਮਿਤ ਹੋ ਗਏ। ਬਾਅਦ ਵਿੱਚ, ਇਕੋ ਟੈਕਸੀ ਵਿੱਚ ਸਵਾਰ ਦੋ ਹੋਰ ਲੋਕ ਤੇ ਡਰਾਈਵਰ ਵੀ ਸੰਕਰਮਿਤ ਹੋ ਗਏ। ਮਹਾਰਾਸ਼ਟਰ ਵਿੱਚ ਸਥਿਤੀ ਨਾਜ਼ੁਕ, ਹੁਣ ਤੱਕ 74 ਕੇਸ ਰਾਜ ਵਿੱਚ ਕੋਰੋਨਾਵਾਇਰਸ ਦੀ ਸਥਿਤੀ ਨਾਜ਼ੁਕ ਬਣ ਗਈ ਹੈ। 24 ਘੰਟਿਆਂ ਵਿੱਚ 10 ਨਵੇਂ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 6 ਮੁੰਬਈ ਤੇ 4 ਪੁਣੇ ਵਿੱਚ ਹਨ। ਹੁਣ ਤੱਕ ਇੱਥੋਂ ਦੇ 74 ਮਰੀਜ਼ਾਂ ਵਿੱਚ ਕੋਰੋਨਵਾਇਰਸ ਦੀ ਪੁਸ਼ਟੀ ਹੋਈ ਹੈ, ਜੋ ਰਾਜ ਦੇ ਵੱਖ-ਵੱਖ ਹਸਪਤਾਲਾਂ ਵਿੱਚ ਆਪਣਾ ਇਲਾਜ ਜਾਰੀ ਰੱਖ ਰਹੇ ਹਨ। ਰਾਜ ਦੇ ਸਾਰੇ ਸਕੂਲ, ਕਾਲਜ, ਜਿੰਮ ਤੇ ਸਵੀਮਿੰਗ ਪੂਲ ਬੰਦ ਕਰ ਦਿੱਤੇ ਗਏ ਹਨ। ਪ੍ਰਾਈਵੇਟ ਕਲਾਸਾਂ, ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget