ਪੜਚੋਲ ਕਰੋ
Advertisement
ਇਟਲੀ ਤੋਂ ਪੰਜਾਬ ਆਈ ਫਲਾਈਟ 'ਚ ਕੋਰੋਨਾ ਬਲਾਸਟ , 134 ਯਾਤਰੀ ਨਿਕਲੇ ਪੌਜੇਟਿਵ
ਅੰਮ੍ਰਿਤਸਰ ਏਅਰਪੋਰਟ 'ਤੇ 134 ਯਾਤਰੀ ਕੋਰੋਨਾ ਪੀੜਤ ਨਿਕਲੇ ਹਨ। ਇਹ ਯਾਤਰੀ ਇਟਲੀ ਤੋਂ ਆਏ ਸਨ। ਰੋਮ ਤੋਂ ਆਈ ਉਡਾਣ ਦੇ 179 ਯਾਤਰੀਆਂ ਵਿੱਚੋਂ 134 ਕੋਰੋਨਾ ਪੀੜਤ ਨਿਕਲੇ ਹਨ। ਸਾਰੇ ਯਾਤਰੀ ਪੰਜਾਬ ਨਾਲ ਸਬੰਧਤ ਹਨ।
ਅੰਮ੍ਰਿਤਸਰ: ਅੰਮ੍ਰਿਤਸਰ ਏਅਰਪੋਰਟ 'ਤੇ 134 ਯਾਤਰੀ ਕੋਰੋਨਾ ਪੀੜਤ ਨਿਕਲੇ ਹਨ। ਇਹ ਯਾਤਰੀ ਇਟਲੀ ਤੋਂ ਆਏ ਸਨ। ਰੋਮ ਤੋਂ ਆਈ ਉਡਾਣ ਦੇ 179 ਯਾਤਰੀਆਂ ਵਿੱਚੋਂ 134 ਕੋਰੋਨਾ ਪੀੜਤ ਨਿਕਲੇ ਹਨ। ਸਾਰੇ ਯਾਤਰੀ ਪੰਜਾਬ ਨਾਲ ਸਬੰਧਤ ਹਨ।
ਕੋਰੋਨਾ ਟੈਸਟ ਪੌਜੇਟਿਵ ਆਉਣ ਮਰਗੋਂ ਯਾਤਰੀਆਂ ਨੇ ਏਅਰਪੋਰਟ ਅਥਾਰਟੀ ਖਿਲਾਫ ਹੰਗਾਮਾ ਕੀਤਾ। ਯਾਤਰੀਆਂ ਦਾ ਕਹਿਣਾ ਹੈ ਕਿ ਸਾਨੂੰ ਜਾਣਬੁੱਝ ਕੇ ਕੋਰੋਨਾ ਪੌਜੇਟਿਵ ਕੀਤਾ ਗਿਆ ਹੈ। ਅਸੀਂ ਇਟਲੀ ਤੋਂ ਕੋਰੋਨਾ ਵੈਕਸੀਨੇਸ਼ਨ ਦੀਆਂ ਦੋ ਡੋਜ਼ ਅਤੇ RTPCR ਦੀ 72 ਘੰਟਿਆਂ ਦੀ ਰਿਪੋਰਟ ਨੈਗੇਟਿਵ ਲੈ ਕੇ ਆਏ ਹਾਂ।
ਕੋਰੋਨਾ ਟੈਸਟ ਪੌਜੇਟਿਵ ਆਉਣ ਮਰਗੋਂ ਯਾਤਰੀਆਂ ਨੇ ਏਅਰਪੋਰਟ ਅਥਾਰਟੀ ਖਿਲਾਫ ਹੰਗਾਮਾ ਕੀਤਾ। ਯਾਤਰੀਆਂ ਦਾ ਕਹਿਣਾ ਹੈ ਕਿ ਸਾਨੂੰ ਜਾਣਬੁੱਝ ਕੇ ਕੋਰੋਨਾ ਪੌਜੇਟਿਵ ਕੀਤਾ ਗਿਆ ਹੈ। ਅਸੀਂ ਇਟਲੀ ਤੋਂ ਕੋਰੋਨਾ ਵੈਕਸੀਨੇਸ਼ਨ ਦੀਆਂ ਦੋ ਡੋਜ਼ ਅਤੇ RTPCR ਦੀ 72 ਘੰਟਿਆਂ ਦੀ ਰਿਪੋਰਟ ਨੈਗੇਟਿਵ ਲੈ ਕੇ ਆਏ ਹਾਂ।
ਦੇਸ਼ 'ਚ ਕੋਰੋਨਾ ਵਿਸਫੋਟ, ਇੱਕੋ ਦਿਨ 56.5 ਫੀਸਦੀ ਉਛਾਲ
ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 90 ਹਜ਼ਾਰ 928 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 325 ਲੋਕਾਂ ਦੀ ਮੌਤ ਹੋ ਗਈ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਦੋ ਲੱਖ 85 ਹਜ਼ਾਰ 401 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 82 ਹਜ਼ਾਰ 876 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 19 ਹਜ਼ਾਰ 206 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 43 ਲੱਖ 411 ਹਜ਼ਾਰ 9 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ : ਪੰਜਾਬ 'ਚ PM ਮੋਦੀ ਦੀ ਸੁਰੱਖਿਆ 'ਚ ਕੁਤਾਹੀ 'ਤੇ ਭੜਕੀ ਕੰਗਨਾ ਰਣੌਤ, ਕਿਹਾ, 'ਇਹ ਲੋਕਤੰਤਰ 'ਤੇ ਹਮਲਾ'
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement