ਪੜਚੋਲ ਕਰੋ

ਕੋਰੋਨਾ ਦੀ ਜਕੜ 'ਚ ਭਾਰਤ ਦੇ ਪੰਜ ਸੂਬੇ, ਇਨ੍ਹਾਂ ਰਾਜਾਂ 'ਚ ਖਤਰਨਾਕ ਹਾਲਾਤ

ਭਾਰਤ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਇੱਕਦਮ ਇਜ਼ਾਫਾ ਹੋਣ ਲੱਗਾ ਹੈ। ਚਾਰ ਦਿਨਾਂ ਅੰਦਰ ਹੀ ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ। ਅਹਿਮ ਗੱਲ ਹੈ ਕਿ ਦੇਸ਼ ਦੇ ਪੰਜ ਸੂਬੇ ਸਭ ਤੋਂ ਵੱਧ ਪ੍ਰਭਾਵਿਤ ਹਨ। ਸਰਕਾਰੀ ਰਿਪੋਰਟ ਮੁਤਾਬਕ ਸਭ ਤੋਂ ਵੱਧ ਐਕਟਿਵ ਕੇਸ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਵਿੱਚ, 99 ਹਜ਼ਾਰ ਤੋਂ ਵੱਧ ਪੀੜਤ ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਤਾਮਿਲਨਾਡੂ, ਤੀਜੇ ਨੰਬਰ 'ਤੇ ਦਿੱਲੀ, ਚੌਥੇ ਨੰਬਰ 'ਤੇ ਗੁਜਰਾਤ ਤੇ 5ਵੇਂ ਨੰਬਰ 'ਤੇ ਪੱਛਮੀ ਬੰਗਾਲ ਹੈ। ਇਨ੍ਹਾਂ ਪੰਜ ਰਾਜਾਂ ਵਿੱਚ ਸਭ ਤੋਂ ਵੱਧ ਐਕਟਿਵ ਕੇਸ ਹਨ।

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਇੱਕਦਮ ਇਜ਼ਾਫਾ ਹੋਣ ਲੱਗਾ ਹੈ। ਚਾਰ ਦਿਨਾਂ ਅੰਦਰ ਹੀ ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ। ਅਹਿਮ ਗੱਲ ਹੈ ਕਿ ਦੇਸ਼ ਦੇ ਪੰਜ ਸੂਬੇ ਸਭ ਤੋਂ ਵੱਧ ਪ੍ਰਭਾਵਿਤ ਹਨ। ਸਰਕਾਰੀ ਰਿਪੋਰਟ ਮੁਤਾਬਕ ਸਭ ਤੋਂ ਵੱਧ ਐਕਟਿਵ ਕੇਸ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਵਿੱਚ, 99 ਹਜ਼ਾਰ ਤੋਂ ਵੱਧ ਪੀੜਤ ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਤਾਮਿਲਨਾਡੂ, ਤੀਜੇ ਨੰਬਰ 'ਤੇ ਦਿੱਲੀ, ਚੌਥੇ ਨੰਬਰ 'ਤੇ ਗੁਜਰਾਤ ਤੇ 5ਵੇਂ ਨੰਬਰ 'ਤੇ ਪੱਛਮੀ ਬੰਗਾਲ ਹੈ। ਇਨ੍ਹਾਂ ਪੰਜ ਰਾਜਾਂ ਵਿੱਚ ਸਭ ਤੋਂ ਵੱਧ ਐਕਟਿਵ ਕੇਸ ਹਨ। ਕੋਰੋਨਾ ਦਾ ਕਹਿਰ: ਪੰਜਾਬ ਦੇ 5 ਜ਼ਿਲ੍ਹੇ ਬਣੇ ਕੰਟੇਨਮੈਂਟ ਜ਼ੋਨ, ਰੋਕਾਂ ਤੇ ਸਖਤ ਪਾਬੰਦੀਆਂ ਲਾਗੂ ਐਕਟਿਵ ਕੇਸਾਂ ਵਿੱਚ ਭਾਰਤ ਵਿਸ਼ਵ ਵਿੱਚ ਚੌਥਾ ਹੈ। ਯਾਨੀ ਭਾਰਤ ਚੌਥਾ ਦੇਸ਼ ਹੈ ਜਿੱਥੇ ਇਸ ਸਮੇਂ ਜ਼ਿਆਦਾਤਰ ਪੌਜ਼ੇਟਿਵ ਕੇਸ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਕੋਰੋਨਾ ਦੀ ਲਾਗ ਦੀ ਗਿਣਤੀ ਅਨੁਸਾਰ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਮਹਾਮਾਰੀ ਨਾਲ ਸੰਯੁਕਤ ਰਾਜ ਅਮਰੀਕਾ ਸਭ ਤੋਂ ਪ੍ਰਭਾਵਤ ਹੈ ਪਰ ਜੇ ਅਸੀਂ ਪ੍ਰਤੀ 10 ਲੱਖ ਦੀ ਆਬਾਦੀ ਵਾਲੇ ਪੀੜਤਾਂ ਤੇ ਮੌਤ ਦਰ ਬਾਰੇ ਗੱਲ ਕਰੀਏ ਤਾਂ ਭਾਰਤ ਦੂਜੇ ਦੇਸ਼ਾਂ ਨਾਲੋਂ ਬਹੁਤ ਵਧੀਆ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (3,355,646), ਬ੍ਰਾਜ਼ੀਲ (1,840,812) ਵਿੱਚ ਹਨ। ਦੇਸ਼ ਵਿੱਚ ਕੋਰੋਨਾ ਮਾਮਲਿਆਂ ਵਿੱਚ ਵਾਧੇ ਦੀ ਰਫਤਾਰ ਵੀ ਵਿਸ਼ਵ ਵਿੱਚ ਤੀਜੇ ਨੰਬਰ ‘ਤੇ ਹੈ। ਪੰਜਾਬ ਲਈ ਨਵੀਂ ਚਿੰਤਾ! ਕੋਰੋਨਾ ਮਰੀਜ਼ਾਂ ਦਾ ਰਿਕਵਰੀ ਰੇਟ ਡਿੱਗਾ ਦੱਸ ਦਈਏ ਕਿ ਸ਼ਨੀਵਾਰ ਨੂੰ ਰਿਕਾਰਡ 27,114 ਕੇਸਾਂ ਦੇ ਵਾਧੇ ਨਾਲ ਭਾਰਤ ਵਿੱਚ ਕਰੋਨਾ ਦੇ ਹੁਣ ਤੱਕ ਸਾਹਮਣੇ ਆਏ ਕੇਸ ਦੀ ਗਿਣਤੀ ਅੱਠ ਲੱਖ ਤੋਂ ਟੱਪ ਗਈ ਹੈ। ਕੇਸਾਂ ਨੂੰ ਸੱਤ ਤੋਂ ਅੱਠ ਲੱਖ ਹੁੰਦਿਆਂ ਚਾਰ ਦਿਨ ਲੱਗੇ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਕੁੱਲ 8,20,916 ਮਾਮਲੇ ਉਜਾਗਰ ਹੋ ਚੁੱਕੇ ਹਨ। ਹਸਪਤਾਲ ਨੇ ਅਮਿਤਾਬ ਬਚਨ ਦੀ ਸਿਹਤ ਨੂੰ ਲੈਕੇ ਜਾਰੀ ਕੀਤਾ ਬੁਲੇਟਿਨ, ਹਾਲਤ ਸਥਿਰ ਸ਼ਨੀਵਾਰ 519 ਮੌਤਾਂ ਹੋਈਆਂ ਤੇ ਹੁਣ ਤੱਕ ਕੁੱਲ 22,123 ਵਿਅਕਤੀ ਕਰੋਨਾ ਨਾਲ ਜਾਨ ਗੁਆ ਚੁੱਕੇ ਹਨ। 20 ਹਜ਼ਾਰ ਤੋਂ ਵੱਧ ਕੇਸ ਲਗਾਤਾਰ 8ਵੇਂ ਦਿਨ ਸਾਹਮਣੇ ਆਏ ਹਨ। ਭਾਰਤ ਵਿੱਚ ਇੱਕ ਲੱਖ ਕੇਸ 110 ਦਿਨਾਂ ਜਦਕਿ ਅਗਲੇ ਸੱਤ ਲੱਖ ਕੇਸ ਸਿਰਫ਼ 53 ਦਿਨਾਂ ਵਿੱਚ ਉਜਾਗਰ ਹੋਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Big News: ਵੱਡੀ ਖਬਰ, ਮੰਤਰੀ ਨੇ ਨੌਜਵਾਨ ਨੂੰ ਸ਼ਰੇਆਮ ਮਾਰਿਆ ਥੱਪੜ, ਸੜਕ ਦੀ ਮਾੜੀ ਹਾਲਤ ਦੀ ਵੀਡੀਓ ਬਣਾਉਣ 'ਤੇ ਭੱਖਿਆ ਵਿਵਾਦ...
ਵੱਡੀ ਖਬਰ, ਮੰਤਰੀ ਨੇ ਨੌਜਵਾਨ ਨੂੰ ਸ਼ਰੇਆਮ ਮਾਰਿਆ ਥੱਪੜ, ਸੜਕ ਦੀ ਮਾੜੀ ਹਾਲਤ ਦੀ ਵੀਡੀਓ ਬਣਾਉਣ 'ਤੇ ਭੱਖਿਆ ਵਿਵਾਦ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget