ਪੜਚੋਲ ਕਰੋ

ਅਮਰੀਕਾ 'ਚ ਕੋਰੋਨਾ ਨੇ ਵਿਗਾੜੇ ਹਾਲਾਤ, ਮਹਾਮਾਰੀ ਦੀ ਰਫਤਾਰ ਦੇਖ ਡਰੇ ਇਟਲੀ ਤੇ ਬ੍ਰਿਟੇਨ

ਵੱਡੀ ਗਿਣਤੀ 'ਚ ਕੋਰੋਨਾ ਸੰਕਰਮਿਤ ਹੋਣ ਕਾਰਨ ਅਮਰੀਕਾ 'ਚ ਸਿਹਤ ਪ੍ਰਣਾਲੀ ਢਹਿ-ਢੇਰੀ ਹੋ ਗਈ ਹੈ। ਦੇਸ਼ ਭਰ ਦੇ ਹਸਪਤਾਲਾਂ 'ਚ ਮਰੀਜ਼ਾਂ ਦੀ ਭਾਰੀ ਭੀੜ ਹੈ।

ਵਾਸ਼ਿੰਗਟਨ : ਯੂਰਪ 'ਚ ਕੋਰੋਨਾ (Coronavirus) ਦਾ ਕਹਿਰ ਮਚ ਰਿਹਾ ਹੈ। ਕਈ ਦੇਸ਼ਾਂ 'ਚ ਨਵੇਂ ਮਾਮਲੇ ਲਗਾਤਾਰ ਵੱਧ ਰਹੇ ਹਨ। ਫਰਾਂਸ 'ਚ ਪਿਛਲੇ ਚਾਰ ਦਿਨਾਂ ਤੋਂ ਦੋ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਸ਼ਨੀਵਾਰ ਨੂੰ ਵੀ 2,19,126 ਨਵੇਂ ਮਾਮਲੇ ਸਾਹਮਣੇ ਆਏ। ਇਕ ਦਿਨ ਪਹਿਲਾਂ ਰਿਕਾਰਡ 2,32,200 ਮਾਮਲੇ ਸਾਹਮਣੇ ਆਏ ਸਨ। ਵਿਸ਼ਵ ਸਿਹਤ ਸੰਗਠਨ (WHO) ਦੇ ਮੁਖੀ ਟੇਡਰੋਸ ਅਧਾਨਮ ਘੇਬਰੇਅਸਸ ਨੇ ਕੋਰੋਨਾ ਦੇ ਵਧਦੇ ਖ਼ਤਰੇ 'ਤੇ ਚਿੰਤਾ ਜ਼ਾਹਰ ਕੀਤੀ ਹੋਈ ਹੈ। ਕੋਰੋਨਾ ਮਹਾਮਾਰੀ ਨੂੰ ਖਤਮ ਕਰਨ ਲਈ ਟੀਕਾਕਰਨ ਅਤੇ ਹੋਰ ਸਾਧਨਾਂ ਵਿਚ ਦੇਸ਼ਾਂ ਵਿਚਾਲੇ ਸਮਾਨਤਾ 'ਤੇ ਜ਼ੋਰ ਦਿੱਤਾ ਹੈ।

ਅਮਰੀਕਾ 'ਵਿਗੜੀ ਸਥਿਤੀ

 

ਵੱਡੀ ਗਿਣਤੀ 'ਚ ਕੋਰੋਨਾ ਸੰਕਰਮਿਤ ਹੋਣ ਕਾਰਨ ਅਮਰੀਕਾ 'ਚ ਸਿਹਤ ਪ੍ਰਣਾਲੀ ਢਹਿ-ਢੇਰੀ ਹੋ ਗਈ ਹੈ। ਦੇਸ਼ ਭਰ ਦੇ ਹਸਪਤਾਲਾਂ 'ਚ ਮਰੀਜ਼ਾਂ ਦੀ ਭਾਰੀ ਭੀੜ ਹੈ। ਆਈਸੀਯੂ '78 ਫੀਸਦੀ ਬੈੱਡ ਭਰੇ ਹੋਏ ਹਨ। ਸੀਡੀਸੀ ਦੇ ਅੰਕੜਿਆਂ ਅਨੁਸਾਰ, ਪਿਛਲੇ ਸੱਤ ਦਿਨਾਂ 'ਚ ਅਮਰੀਕਾ ਵਿਚ 2,213,940 ਨਵੇਂ ਕੇਸ ਸਾਹਮਣੇ ਆਏ ਹਨ। ਅਮਰੀਕਾ 'ਚ ਹੁਣ ਤਕ 53,795,407 ਸੰਕਰਮਿਤ ਪਾਏ ਗਏ ਹਨ ਅਤੇ ਮਹਾਂਮਾਰੀ ਕਾਰਨ 820,355 ਦੀ ਮੌਤ ਹੋ ਚੁੱਕੀ ਹੈ। ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਕੱਲੇ ਫਲੋਰੀਡਾ ਵਿਚ ਇਕ ਦਿਨ ਵਿਚ ਰਿਕਾਰਡ 75,900 ਮਾਮਲੇ ਸਾਹਮਣੇ ਆਏ ਹਨ। ਵੀਰਵਾਰ ਨੂੰ 58,000 ਮਾਮਲੇ ਸਾਹਮਣੇ ਆਏ।

ਰਾਇਟਰਜ਼ ਦੀ ਰਿਪੋਰਟ ਦੇ ਅਨੁਸਾਰ ਇੰਗਲੈਂਡ ਦੇ ਯੂਕੇ ਸੂਬੇ ਵਿੱਚ ਸ਼ਨੀਵਾਰ ਨੂੰ ਇਕ ਦਿਨ ਵਿਚ ਰਿਕਾਰਡ 1,62,572 ਮਾਮਲੇ ਸਾਹਮਣੇ ਆਏ ਅਤੇ 154 ਲੋਕਾਂ ਦੀ ਮੌਤ ਹੋ ਗਈ। ਇਕ ਦਿਨ ਪਹਿਲਾਂ 178 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਨਾਲ ਹੀ ਸ਼ਨੀਵਾਰ ਨੂੰ ਇਟਲੀ ਵਿਚ ਕੋਰੋਨਾ ਦੇ 141,262 ਮਾਮਲੇ ਸਾਹਮਣੇ ਆਏ ਜਦੋਂ ਕਿ ਮਹਾਮਾਰੀ ਕਾਰਨ 111 ਲੋਕਾਂ ਦੀ ਮੌਤ ਹੋ ਗਈ। ਇਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਇਟਲੀ '144,243 ਮਾਮਲੇ ਦਰਜ ਹੋਏ ਸਨ ਜਦੋਂ ਕਿ 155 ਲੋਕਾਂ ਦੀ ਮੌਤ ਹੋ ਗਈ ਸੀ। ਇਟਲੀ ਵਿਚ ਇਸ ਮਹਾਮਾਰੀ ਕਾਰਨ ਹੁਣ ਤੱਕ 137,513 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget