ਪੜਚੋਲ ਕਰੋ

ਦੇਸ਼ ਦੇ ਕਈ ਸੂਬਿਆਂ 'ਚ ਕੋਰੋਨਾ ਕਾਰਨ ਮੁੜ ਲੌਕਡਾਊਨ

ਤ੍ਰਿਪੁਰਾ 'ਚ ਵਧਦੇ ਵਾਇਰਸ ਨੂੰ ਧਿਆਨ 'ਚ ਰੱਖਦਿਆਂ ਫਿਰ ਤੋਂ ਲੌਕਡਾਊਨ ਦੀ ਵਾਪਸੀ ਹੋਈ ਹੈ। ਸ਼ਨੀਵਾਰ ਸੂਬੇ 'ਚ ਤਿੰਨ ਦਿਨਾਂ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਹ ਲੌਕਡਾਊਨ 27 ਜੁਲਾਈ ਤੋਂ 30 ਜੁਲਾਈ ਤਕ ਸਵੇਰ ਪੰਜ ਵਜੇ ਤੋਂ ਸ਼ਾਮ ਪੰਜ ਵਜੇ ਤਕ ਜਾਰੀ ਰਹੇਗਾ।

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਸੰਕਟ ਕਾਰਨ ਲੱਗੇ ਲੌਕਡਾਊਨ ਤੋਂ ਬਾਅਦ ਹੁਣ ਅਨਲੌਕ ਪ੍ਰਕਿਰਿਆ ਚੱਲ ਰਹੀ ਹੈ ਪਰ ਇਸ ਦੌਰਾਨ ਵੀ ਕਈ ਸੂਬਿਆਂ ਤੇ ਸ਼ਹਿਰਾਂ 'ਚ ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਮੁੜ ਤੋਂ ਲੌਕਡਾਊਨ ਲਾਇਆ ਜਾ ਰਿਹਾ ਹੈ। ਕਈ ਸ਼ਹਿਰਾਂ 'ਚ ਹਫਤਾਵਾਰੀ ਲੌਕਡਾਊਨ ਲਾਇਆ ਗਿਆ ਹੈ ਤੇ ਕਿਤੇ ਕੁਝ ਦਿਨਾਂ ਲਈ ਲਗਾਤਾਰ ਲੌਕਡਾਊਨ ਲਾਇਆ ਜਾ ਰਿਹਾ ਹੈ।

ਤ੍ਰਿਪੁਰਾ 'ਚ 27 ਤੋਂ 30 ਜੁਲਾਈ ਤਕ ਲੌਕਡਾਊਨ:

ਤ੍ਰਿਪੁਰਾ 'ਚ ਵਧਦੇ ਵਾਇਰਸ ਨੂੰ ਧਿਆਨ 'ਚ ਰੱਖਦਿਆਂ ਫਿਰ ਤੋਂ ਲੌਕਡਾਊਨ ਦੀ ਵਾਪਸੀ ਹੋਈ ਹੈ। ਸ਼ਨੀਵਾਰ ਸੂਬੇ 'ਚ ਤਿੰਨ ਦਿਨਾਂ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਹ ਲੌਕਡਾਊਨ 27 ਜੁਲਾਈ ਤੋਂ 30 ਜੁਲਾਈ ਤਕ ਸਵੇਰ ਪੰਜ ਵਜੇ ਤੋਂ ਸ਼ਾਮ ਪੰਜ ਵਜੇ ਤਕ ਜਾਰੀ ਰਹੇਗਾ।

ਗੋਆ 'ਚ 10 ਅਗਸਤ ਤਕ ਜਾਰੀ:

ਗੋਆ 'ਚ ਸੂਬਾ ਸਰਕਾਰ ਨੇ 10 ਅਗਸਤ ਲਈ ਲੌਕਡਾਊਨ ਲਾਗੂ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਰਾਤ ਅੱਠ ਵਜੇ ਤੋਂ ਸਵੇਰ ਛੇ ਵਜੇ ਤਕ ਲਈ ਇਹ ਲੌਕਡਾਊਨ ਲਾਇਆ ਗਿਆ। ਹਫਤੇ 'ਚ ਤਿੰਨ ਦਿਨ ਇਹ ਲੌਕਡਾਊਨ ਲਾਗੂ ਰਹੇਗਾ। ਇਸ ਤਹਿਤ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਇੱਥੇ ਤਾਲਾਬੰਦੀ ਰਹੇਗੀ।

ਉੱਤਰਾਖੰਡ 'ਚ ਹਫਤਾਵਾਰੀ ਲੌਕਡਾਊਨ:

ਉੱਤਰਾਖੰਡ 'ਚ ਵੀ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਅਜਿਹੇ 'ਚ ਸੂਬਾ ਸਰਕਾਰ ਨੇ ਦੇਹਰਾਦੂਨ ਜ਼ਿਲ੍ਹੇ 'ਚ ਵੀਕੈਂਡ ਲੌਕਡਾਊਨ ਲਾਇਆ ਹੈ। ਹਾਲਾਂਕਿ ਜ਼ਰੂਰੀ ਸੇਵਾਵਾਂ ਦੇ ਤਹਿਤ ਛੋਟ ਦਿੱਤੀ ਗਈ ਹੈ। ਹਫ਼ਤੇ 'ਚ ਸ਼ਨੀਵਾਰ ਅਤੇ ਐਤਵਾਰ ਸੰਪੂਰਨ ਲੌਕਡਾਊਨ ਜਾਰੀ ਰਹੇਗਾ।

ਅਮਰੀਕਾ 'ਚ ਗਏ ਗੈਰ-ਕਾਨੂੰਨੀ ਭਾਰਤੀਆਂ 'ਤੇ ਸ਼ਿਕੰਜਾ, 33,593 ਲੋਕ ਡਿਟੈਂਸ਼ਨ ਸੈਂਟਰਾਂ 'ਚ ਡੱਕੇ

ਨਾਗਾਲੈਂਡ 'ਚ 31 ਜੁਲਾਈ ਤਕ ਲੌਕਡਾਊਨ:

ਨਾਗਾਲੈਂਡ 'ਚ ਵੀ ਲਾਗ ਪੀੜਤਾਂ ਦੀ ਸੰਖਿਆਂ ਵਧ ਰਹੀ ਹੈ। ਅਜਿਹੇ 'ਚ ਸੂਬਾ ਸਰਕਾਰ ਨੇ 31 ਜੁਲਾਈ ਤਕ ਇੱਥੇ ਲੌਕਡਾਊਨ ਵਧਾਉਣ ਦਾ ਫੈਸਲਾ ਲਿਆ ਹੈ। ਪਹਿਲਾਂ 16 ਜੁਲਾਈ ਨੂੰ ਇੱਥੇ ਲੌਕਡਾਊਨ ਖਤਮ ਹੋਣਾ ਸੀ।

ਖੁਫੀਆ ਏਜੰਸੀਆਂ ਵੱਲੋਂ ਅਲਰਟ, ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਲੀਡਰਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget