ਪੜਚੋਲ ਕਰੋ

ਕੇਜਰੀਵਾਲ ਸਰਕਾਰ ਨੇ ਲੱਭਿਆ ਕੋਰੋਨਾ ਦਾ ਇਲਾਜ! ਦੇਸ਼ 'ਚ ਪਹਿਲਾ ਮਰੀਜ਼ ਤੰਦਰੁਸਤ

ਹਾਲਤ ਗੰਭੀਰ ਹੁੰਦੇ ਦੇਖ ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ। ਸਿਹਤ ਵਿੱਚ ਸੁਧਾਰ ਨਾ ਦੇਖ ਡਾਕਟਰਾਂ ਨੇ ਪਲਾਜ਼ਮਾ ਥੈਰੇਪੀ ਦਾ ਵਿਕਲਪ ਅਪਨਾਉਣ ਦਾ ਫੈਸਲਾ ਕੀਤਾ।

ਨਵੀਂ ਦਿੱਲੀ: ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕੀਤੀ ਗਈ ਕੋਸ਼ਿਸ਼ ਨੂੰ ਸਫਲਤਾ ਮਿਲੀ ਹੈ। ਕੇਂਦਰ ਦੀ ਮਨਜ਼ੂਰੀ ਨਾਲ ਦਿੱਲੀ ਸਰਕਾਰ ਨੇ ਪਲਾਜ਼ਮਾ ਥੈਰੇਪੀ ਨਾਲ ਕੋਰੋਨਾ ਪੀੜਤਾਂ ਦੇ ਇਲਾਜ ਦੀ ਪਰਖ ਕੀਤੀ ਸੀ। ਇਸ ਬਾਰੇ ਪਿਛਲੇ ਦਿਨੀਂ ਕੇਜਰੀਵਾਲ ਨੇ ਚੰਗੇ ਨਤੀਜੇ ਆਉਣ ਦਾ ਦਾਅਵਾ ਕੀਤਾ ਸੀ। ਹੁਣ ਭਾਰਤ ਵਿੱਚ ਪਲਾਜ਼ਮਾ ਥੈਰੇਪੀ ਨਾਲ ਠੀਕ ਹੋਣ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਕੋਵਿਡ-19 ਬਿਮਾਰੀ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਮਾਤ ਦੇਣ ਵਾਲਾ ਵਿਅਕਤੀ ਦਿੱਲੀ ਦਾ ਹੈ। ਉਹ 4 ਅਪ੍ਰੈਲ ਨੂੰ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਸੀ ਅਤੇ ਦਿੱਲੀ ਦੇ ਸਾਕੇਤ ਸਥਿਤ ਮੈਕਸ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਕੋਰੋਨਾ ਵਾਇਰਸ ਦੀ ਲਾਗ ਲੱਗਣ ਮਗਰੋਂ ਉਕਤ ਵਿਅਕਤੀ ਨੂੰ ਬੁਖ਼ਾਰ ਤੇ ਸਾਹ ਦੀ ਦਿੱਕਤ ਹੋਈ ਸੀ। ਇਸ ਮਗਰੋਂ ਨਿਮੂਨੀਆ ਦੇ ਵੀ ਲੱਛਣ ਦਿਖਾਈ ਦੇਣ ਲੱਗੇ ਤੇ ਉਸ ਦੀ ਸਿਹਤ ਵਿਗੜਣ ਲੱਗੀ। ਹਾਲਤ ਗੰਭੀਰ ਹੁੰਦੇ ਦੇਖ ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ। ਸਿਹਤ ਵਿੱਚ ਸੁਧਾਰ ਨਾ ਦੇਖ ਡਾਕਟਰਾਂ ਨੇ ਪਲਾਜ਼ਮਾ ਥੈਰੇਪੀ ਦਾ ਵਿਕਲਪ ਅਪਨਾਉਣ ਦਾ ਫੈਸਲਾ ਕੀਤਾ। ਮਰੀਜ਼ ਦੇ ਵਾਰਿਸਾਂ ਨੇ ਪਲਾਜ਼ਮਾ ਦਾਨੀ ਨੂੰ ਲੱਭਿਆ। ਪਲਾਜ਼ਮਾ ਦਾਨੀ ਔਰਤ ਤਿੰਨ ਹਫ਼ਤੇ ਪਹਿਲਾਂ ਹੀ ਕੋਵਿਡ-19 ਨੂੰ ਮਾਤ ਦੇ ਕੇ ਠੀਕ ਹੋਈ ਸੀ। ਕਈ ਜਾਂਚ-ਪ੍ਰੀਖਣਾਂ ਮਗਰੋਂ ਮਹਿਲਾ ਦਾਨੀ ਨੂੰ ਪਲਾਜ਼ਮਾ ਦੇਣ ਦੀ ਆਗਿਆ ਮਿਲੀ। ਮੈਕਸ ਹੈਲਥਕੇਅਰ ਦੇ ਗਰੁੱਪ ਮੈਡੀਕਲ ਡਾਇਰੈਕਟਰ ਸੰਦੀਪ ਬੁੱਧੀਰਾਜਾ ਨੇ ਕਿਹਾ ਕਿ ਪਲਾਜ਼ਮਾ ਥੈਰੇਪੀ ਨਾਲ ਇੱਕ ਨਵੀਂ ਤਰ੍ਹਾਂ ਦੇ ਇਲਾਜ ਨਾਲ ਉਮੀਦ ਜਾਗੀ ਹੈ ਪਰ ਫਿਰ ਵੀ ਅਸੀਂ ਇਹ ਨਹੀਂ ਮੰਨਦੇ ਕਿ ਪਲਾਜ਼ਮਾ ਥੈਰੇਪੀ ਜਾਦੂ ਦੀ ਛੜੀ ਨਹੀਂ। ਉਨ੍ਹਾਂ ਦੱਸਿਆ ਕਿ ਇੱਕ ਦਾਨੀ 400 ਮਿਲੀਲੀਟਰ ਪਲਾਜ਼ਮਾ ਦਾਨ ਕਰ ਸਕਦੇ ਹਨ ਤੇ ਇੱਕ ਮਰੀਜ਼ ਦੇ ਇਲਾਜ ਲਈ 200 ਮਿਲੀਲੀਟਰ ਪਲਾਜ਼ਮਾ ਲੋੜੀਂਦਾ ਹੁੰਦਾ ਹੈ।

ਟਾਪ ਹੈਡਲਾਈਨ

Holiday Cancel: ਇਨ੍ਹਾਂ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਲੱਗੀ ਪਾਬੰਦੀ! ਸਰਕਾਰ ਨੇ ਨਵਾਂ ਫੁਰਮਾਨ ਕੀਤਾ ਜਾਰੀ, ਤੁਰੰਤ ਕੰਮ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਨਿਰਦੇਸ਼...
ਇਨ੍ਹਾਂ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਲੱਗੀ ਪਾਬੰਦੀ! ਸਰਕਾਰ ਨੇ ਨਵਾਂ ਫੁਰਮਾਨ ਕੀਤਾ ਜਾਰੀ, ਤੁਰੰਤ ਕੰਮ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਨਿਰਦੇਸ਼...
School Accident : ਸਕੂਲ ਤੋਂ ਚੋਰੀ-ਛਿਪੇ ਮੇਲਾ ਦੇਖਣ ਗਏ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ , 2 ਦੀ ਮੌਤ, ਪ੍ਰਿੰਸੀਪਲ ਸਸਪੈਂਡ
School Accident : ਸਕੂਲ ਤੋਂ ਚੋਰੀ-ਛਿਪੇ ਮੇਲਾ ਦੇਖਣ ਗਏ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ , 2 ਦੀ ਮੌਤ, ਪ੍ਰਿੰਸੀਪਲ ਸਸਪੈਂਡ
ਦੁਸ਼ਹਿਰਾ 'ਤੇ IPS ਅੰਕਿਤਾ ਸ਼ਰਮਾ ਨੇ AK-47 ਨਾਲ ਕਈ ਰਾਊਂਡ ਕੀਤੇ ਫਾਇਰ, ਵਾਇਰਲ ਹੋਈ ਵੀਡੀਓ
ਦੁਸ਼ਹਿਰਾ 'ਤੇ IPS ਅੰਕਿਤਾ ਸ਼ਰਮਾ ਨੇ AK-47 ਨਾਲ ਕਈ ਰਾਊਂਡ ਕੀਤੇ ਫਾਇਰ, ਵਾਇਰਲ ਹੋਈ ਵੀਡੀਓ
ਯੂਪੀ 'ਚ 11 ਸੀਟਾਂ 'ਤੇ ਚੋਣਾਂ, ਜਾਣੋ ਸਪਾ ਅਤੇ ਭਾਜਪਾ 'ਚ ਕੌਣ-ਕੌਣ ਉਮੀਦਵਾਰ; ਕਿਸ ਨਾਲ ਕਿਸ ਦਾ ਮੁਕਾਬਲਾ
ਯੂਪੀ 'ਚ 11 ਸੀਟਾਂ 'ਤੇ ਚੋਣਾਂ, ਜਾਣੋ ਸਪਾ ਅਤੇ ਭਾਜਪਾ 'ਚ ਕੌਣ-ਕੌਣ ਉਮੀਦਵਾਰ; ਕਿਸ ਨਾਲ ਕਿਸ ਦਾ ਮੁਕਾਬਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚਿਆ ਘਮਸਾਣ, ਵਿਦੇਸ਼ ਤੋਂ ਪਰਤਦੇ ਹੀ CM ਮਾਨ ਦਾ 50 ਹਜ਼ਾਰ ਦਾ ਹੋਇਆ ਚਲਾਨ, AAP ਨੇ ਘੇਰੀ ਕੇਂਦਰ ਸਰਕਾਰ, ਬੋਲੇ- ਹਵਾਈ ਅੱਡੇ ‘ਤੇ 3 ਘੰਟੇ ਤੱਕ...
ਪੰਜਾਬ ਸਿਆਸਤ ‘ਚ ਮੱਚਿਆ ਘਮਸਾਣ, ਵਿਦੇਸ਼ ਤੋਂ ਪਰਤਦੇ ਹੀ CM ਮਾਨ ਦਾ 50 ਹਜ਼ਾਰ ਦਾ ਹੋਇਆ ਚਲਾਨ, AAP ਨੇ ਘੇਰੀ ਕੇਂਦਰ ਸਰਕਾਰ, ਬੋਲੇ- ਹਵਾਈ ਅੱਡੇ ‘ਤੇ 3 ਘੰਟੇ ਤੱਕ...
Attack on BJP Leader: ਪੰਜਾਬ ਸਿਆਸਤ 'ਚ ਫੈਲੀ ਦਹਿਸ਼ਤ, ਸੀਨੀਅਰ 'ਭਾਜਪਾ' ਆਗੂ ਸਣੇ ਸਾਥੀ 'ਤੇ ਹੋਇਆ ਜਾਨਲੇਵਾ ਹਮਲਾ, ਅੱਧੀ ਦਰਜਨ ਹਮਲਾਵਰਾਂ ਨੇ ਇੰਝ ਪਾਇਆ ਘੇਰਾ...
ਪੰਜਾਬ ਸਿਆਸਤ 'ਚ ਫੈਲੀ ਦਹਿਸ਼ਤ, ਸੀਨੀਅਰ 'ਭਾਜਪਾ' ਆਗੂ ਸਣੇ ਸਾਥੀ 'ਤੇ ਹੋਇਆ ਜਾਨਲੇਵਾ ਹਮਲਾ, ਅੱਧੀ ਦਰਜਨ ਹਮਲਾਵਰਾਂ ਨੇ ਇੰਝ ਪਾਇਆ ਘੇਰਾ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
Embed widget