ਪੜਚੋਲ ਕਰੋ

ਪਿਛਲੇ 24 ਘੰਟਿਆ 'ਚ ਕੋਰੋਨਾ ਦੇ 328 ਨਵੇਂ ਮਾਮਲੇ, ਦੇਸ਼ 'ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2500 ਪਾਰ

ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 328 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 12 ਦੀ ਮੌਤ ਹੋ ਗਈ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਦੇਸ਼ ਅਤੇ ਵਿਸ਼ਵ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2500 ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਕੋਰੋਨਾ ਵਾਇਰਸ ਕਾਰਨ ਹੁਣ ਤੱਕ 53 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ, ਜਦਕਿ 181 ਲੋਕ ਵੀ ਠੀਕ ਹੋਏ ਹਨ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 328 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 12 ਦੀ ਮੌਤ ਹੋ ਗਈ ਹੈ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਸ਼ਵ ਭਰ ਵਿੱਚ 10 ਲੱਖ ਨੂੰ ਪਾਰ ਕਰ ਗਈ ਹੈ ਅਤੇ 51 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੋ ਲੱਖ ਤੋਂ ਵੱਧ ਲੋਕ ਸਿਹਤਯਾਬ ਹੋਏ ਹਨ। ਅਮਰੀਕਾ, ਇਟਲੀ, ਸਪੇਨ, ਫਰਾਂਸ ਵਿੱਚ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਢਾਈ ਲੱਖ ਦੇ ਨੇੜੇ ਪਹੁੰਚ ਗਈ ਹੈ ਅਤੇ ਛੇ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

Embed widget