ਪੜਚੋਲ ਕਰੋ

ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੋਈ 23,000 ਤੋਂ ਪਾਰ, 718 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਦੇ ਕੇਸ ਵਧ ਕੇ 23 ਹਜ਼ਾਰ ਤੋਂ ਪਾਰ ਹੋ ਗਈ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 718 ਹੋ ਗਈ ਹੈ।

ਨਵੀਂ ਦਿੱਲੀ:

ਭਾਰਤ 'ਚ ਕੋਰੋਨਾ ਵਾਇਰਸ ਦੇ ਰੋਜ਼ ਨਵੇਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ਭਰ 'ਚ ਲੌਕਡਾਊਨ ਜਾਰੀ ਹੈ ਪਰ ਫਿਰ ਵੀ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਦੇ ਕੇਸ ਵਧ ਕੇ 23 ਹਜ਼ਾਰ ਤੋਂ ਪਾਰ ਹੋ ਗਈ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 718 ਹੋ ਗਈ ਹੈ। ਦੇਸ਼ ਚ 4,748 ਲੋਕਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਮਿਲ ਗਈ ਹੈ। ਇਸ ਦੌਰਾਨ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦਾ ਪ੍ਰਤੀਸ਼ਤ ਵਧ ਕੇ 19.93 ਹੋ ਗਿਆ ਹੈ। ਪੀੜਤਾਂ 'ਚ 77 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਕੋਵਿਡ-19 ਨਾਲ ਜਾਨ ਗਵਾਉਣ ਵਾਲੇ ਕੁੱਲ 718 ਲੋਕਾਂ 'ਚੋਂ ਸਭ ਤੋਂ ਵੱਧ 283 ਮੌਤਾਂ ਮਹਾਰਾਸ਼ਟਰ 'ਚ ਹੋਈਆਂ ਹਨ। ਇਸ ਤੋਂ ਬਾਅਦ ਗੁਜਰਾਤ 'ਚ 112, ਮੱਧ ਪ੍ਰਦੇਸ਼ 'ਚ 80, ਦਿੱਲੀ 'ਚ 50, ਰਾਜਸਥਾਨ ਤੇ ਆਂਧਰਾ ਪ੍ਰਦੇਸ਼ 'ਚ 27-27, ਤੇਲੰਗਾਨਾ 'ਚ 24, ਉੱਤਰ ਪ੍ਰਦੇਸ਼ 'ਚ 27, ਤਾਮਿਲਨਾਡੂ 'ਚ 18, ਕਰਨਾਟਕ 'ਚ 17, ਪੰਜਾਬ 'ਚ 16 ਤੇ ਪੱਛਮੀ ਬੰਗਾਲ 'ਚ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਕਾਰਨ ਜੰਮੂ-ਕਸ਼ਮੀਰ 'ਚ ਪੰਜ, ਕੇਰਲ, ਝਾਰਖੰਡ ਤੇ ਹਰਿਆਣਆ 'ਚ ਤਿੰਨ-ਤਿੰਨ ਮੌਤਾਂ ਹੋਈਆਂ ਹਨ। ਬਿਹਾਰ 'ਚ ਦੋ ਜਦਕਿ ਮੇਘਾਲਿਆ, ਹਿਮਾਚਲ ਪ੍ਰਦੇਸ਼, ਓੜੀਸਾ ਤੇ ਅਸਮ 'ਚ ਇਕ-ਇਕ ਮੌਤ ਹੋਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, DCP ਸਣੇ 4 ਪੁਲਿਸ ਅਫਸਰ ਸਸਪੈਂਡ; ਜਾਣੋ ਪੁਲਿਸ ਵਿਭਾਗ 'ਚ ਕਿਉਂ ਮੱਚਿਆ ਹਾਹਾਕਾਰ?
Big News: ਵੱਡੀ ਖਬਰ, DCP ਸਣੇ 4 ਪੁਲਿਸ ਅਫਸਰ ਸਸਪੈਂਡ; ਜਾਣੋ ਪੁਲਿਸ ਵਿਭਾਗ 'ਚ ਕਿਉਂ ਮੱਚਿਆ ਹਾਹਾਕਾਰ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
Cash Payment Ban on Toll Plaza: ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
Embed widget