ਪੜਚੋਲ ਕਰੋ

ਅਮਰੀਕਾ ਤੋਂ ਬਾਅਦ ਹੁਣ ਭਾਰਤ 'ਚ ਕੋਰੋਨਾ ਦਾ ਕਹਿਰ, ਵੇਖੋ ਪਿਛਲੇ ਹਫਤੇ ਦੇ ਅੰਕੜੇ

ਕੋਰੋਨਾ ਦਾ ਪ੍ਰਕੋਪ ਅਮਰੀਕਾ ਵਿੱਚ ਸਭ ਤੋਂ ਜ਼ਿਆਦਾ ਵੇਖਣ ਨੂੰ ਮਿਲਿਆ ਪਰ ਹੁਣ ਉੱਥੇ ਕੋਰੋਨਾ ਕੇਸਾਂ ਦੀ ਗਿਣਤੀ ਘੱਟ ਹੁੰਦੀ ਜਾ ਰਹੀ ਹੈ। ਇਸ ਦੇ ਉਲਟ ਭਾਰਤ ਵਿੱਚ ਪਿਛਲੇ ਹਫ਼ਤੇ ਵਿੱਚ ਅਮਰੀਕਾ ਨਾਲੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਨੇ ਸਭ ਨੂੰ ਆਪਣੇ ਕਹਿਰ ਨਾਲ ਤਬਾਹ ਕੀਤਾ ਹੈ। ਕੋਰੋਨਾ ਦੇ ਕੇਸ ਹੁਣ ਤੇਜ਼ੀ ਨਾਲ ਭਾਰਤ 'ਚ ਵੀ ਵਧ ਰਹੇ ਹਨ। ਬੀਤੇ ਇੱਕ ਹਫਤੇ 'ਚ ਕੋਰੋਨਾ ਨੇ ਸਭ ਤੋਂ ਜ਼ਿਆਦਾ ਤਬਾਹੀ ਭਾਰਤ 'ਚ ਮਚਾਈ। ਦੱਸ ਦਈਏ ਕਿ 3 ਤੋਂ 9 ਅਗਸਤ ਤਕ ਭਾਰਤ '4 ਲੱਖ 11 ਹਜ਼ਾਰ 379 ਨਵੇਂ ਮਾਮਲੇ ਆਏ, ਜਦਕਿ ਅਮਰੀਕਾ '3 ਲੱਖ 84 ਹਜ਼ਾਰ 174 ਕੇਸ ਸਾਹਮਣੇ ਆਏ।
ਅਮਰੀਕਾ ਵਿਚ ਕੋਰੋਨਾ ਕੇਸ ਭਾਰਤ ਵਿਚ ਕੋਰੋਨਾ ਕੇਸ
ਅਗਸਤ 48646 52050
ਅਗਸਤ 54504 52509
ਅਗਸਤ 55148 56282
ਅਗਸਤ 58710 62538
ਅਗਸਤ 63246 61537
ਅਗਸਤ 56071 64399
ਅਗਸਤ 47849 62064
ਕੁਲ 384,174 411,379
 
ਅਮਰੀਕਾ ਵਿਚ ਕੋਰੋਨਾ ਕਰਕੇ ਮੌਤਾਂ ਭਾਰਤ ਵਿਚ ਕੋਰੋਨਾ ਕਰਕੇ ਮੌਤਾਂ
ਅਗਸਤ 562 803
ਅਗਸਤ 1359 857
ਅਗਸਤ 1319 904
ਅਗਸਤ 1203 886
ਅਗਸਤ 1290 933
ਅਗਸਤ 989 861
ਅਗਸਤ 534 1007
ਕੁਲ 7256 6251
ਦੱਸ ਦਈਏ ਕਿ ਭਾਰਤ ਵਿੱਚ ਕੋਰੋਨਾ ਪੌਜੇਟਿਵ ਕੇਸਾਂ ਦੀ ਗਿਣਤੀ ਅਸਮਾਨ ਛੂਹ ਰਹੀ ਹੈ। ਪਿਛਲੇ ਚਾਰ ਦਿਨਾਂ ਤੋਂ 60 ਹਜ਼ਾਰ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ। ਦੇਸ਼ ਵਿੱਚ ਹੁਣ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 22 ਲੱਖ ਨੂੰ ਪਾਰ ਕਰ ਗਈ ਹੈ। ਹਾਲਾਂਕਿ ਇਸ ਵਿੱਚੋਂ 15 ਲੱਖ ਠੀਕ ਹੋ ਚੁੱਕੇ ਹਨ, ਪਰ 6 ਲੱਖ ਅਜੇ ਵੀ ਐਕਟਿਵ ਹਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਧਰ, 44,386 ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget