ਪੜਚੋਲ ਕਰੋ

ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਲਈ ਹੋ ਸਕਦੀ ਘਾਤਕ, ਕੇਜਰੀਵਾਲ ਨੇ ਕੇਂਦਰ ਨੂੰ ਕੀਤੀ ਇਹ ਅਪੀਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਸਿੰਗਾਪੁਰ ਵਿੱਚ ਆਏ ਕੋਰੋਨਾ ਦਾ ਨਵਾਂ ਰੂਪ ਬੱਚਿਆਂ ਲਈ ਬੇਹੱਦ ਖਤਰਨਾਕ ਦੱਸਿਆ ਜਾ ਰਿਹਾ ਹੈ। ਭਾਰਤ ਵਿੱਚ ਇਹ ਤੀਜੀ ਲਹਿਰ ਦੇ ਰੂਪ ਵਿੱਚ ਆ ਸਕਦਾ ਹੈ।

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਸਿੰਗਾਪੁਰ ਵਿੱਚ ਆਏ ਕੋਰੋਨਾ ਦਾ ਨਵਾਂ ਰੂਪ ਬੱਚਿਆਂ ਲਈ ਬੇਹੱਦ ਖਤਰਨਾਕ ਦੱਸਿਆ ਜਾ ਰਿਹਾ ਹੈ। ਭਾਰਤ ਵਿੱਚ ਇਹ ਤੀਜੀ ਲਹਿਰ ਦੇ ਰੂਪ ਵਿੱਚ ਆ ਸਕਦਾ ਹੈ।

ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਮੇਰੀ ਅਪੀਲ ਹੈ ਕਿ ਸਿੰਗਾਪੁਰ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੀਆਂ ਜਾਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਲਈ ਵੀ ਵੈਕਸੀਨ ਦੇ ਵਿਕਲਪਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਦੱਸ ਦੇਈਏ ਕਿ ਹਾਲ ਦੇ ਦਿਨਾਂ ਵਿੱਚ ਸਿੰਗਾਪੁਰ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਤੇਜ਼ੀ ਆਈ ਹੈ। ਇਸ ਨੂੰ ਵੇਖਦੇ ਹੋਏ 14 ਮਈ ਨੂੰ ਸਿੰਗਾਪੁਰ ਨੇ ਲੋਕਾਂ ਦੇ ਇਕੱਠੇ ਹੋਣ ਤੇ ਜਨਤਕ ਪ੍ਰੋਗਰਾਮਾਂ ਤੇ ਪਾਬੰਦੀ ਲਾ ਦਿੱਤੀ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget