ਪੜਚੋਲ ਕਰੋ
Corona: ਸੋਨੀਆ ਗਾਂਧੀ ਕੋਰੋਨਾ ਪੌਜ਼ੇਟਿਵ
ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਹੈ।

Punjab News
ਨਵੀਂ ਦਿੱਲੀ: ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਸੋਨੀਆ ਗਾਂਧੀ ਕਾਂਗਰਸ ਦੀਆਂ ਬੈਠਕਾਂ 'ਚ ਸ਼ਾਮਲ ਹੋਏ ਸੀ। ਮੀਟਿੰਗਾਂ 'ਚ ਸ਼ਾਮਲ ਹੋਣ ਵਾਲੇ ਕਈ ਹੋਰ ਨੇਤਾ ਵੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ।
Before You Go
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਟ੍ਰੈਂਡਿੰਗ ਟੌਪਿਕ






















