ਪੜਚੋਲ ਕਰੋ

ਭਾਰਤ ਨੂੰ ਮਿਲੀ ਪਹਿਲੀ ਕੋਰੋਨਾ ਟੈਸਟ ਕਿੱਟ, ਆਈਸੀਐਮਆਰ ਵੱਲੋਂ ਮਨਜ਼ੂਰੀ, 20 ਮਿੰਟਾਂ 'ਚ ਮਿਲਣਗੇ ਨਤੀਜੇ

ਆਸਕਰ ਮੈਡੀਕੇਅਰ ਨੇ ਭਾਰਤ ਦੀ ਪਹਿਲੀ ਅਧਿਕਾਰਤ ਪੁਆਇੰਟ ਆਫ਼ ਕੇਅਰ (POC) ਰੈਪਿਡ ਟੈਸਟ ਕਿੱਟ ਤਿਆਰ ਕੀਤੀ ਹੈ। ਕਿੱਟ ਦੀ ਕੀਮਤ ਕਰੀਬ 200 ਰੁਪਏ ਦੱਸੀ ਜਾ ਰਹੀ ਹੈ।

ਨਵੀਂ ਦਿੱਲੀ: ਦਿੱਲੀ ਦੀ ਫਾਰਮਾ ਕੰਪਨੀ ਨੇ ਭਾਰਤ ਦੀ ਪਹਿਲੀ ਰੈਪਿਡ ਟੈਸਟ ਕਿੱਟ ਤਿਆਰ ਕੀਤੀ ਹੈ। ਇਹ ਦਾਅਵਾ ਕੀਤਾ ਜਾਂਦਾ ਹੈ ਕਿ ਇਸ ਕਿੱਟ ਜ਼ਰੀਏ ਨਤੀਜਾ ਸਿਰਫ 20 ਮਿੰਟਾਂ ਵਿੱਚ ਉਪਲਬਧ ਹੋ ਜਾਵੇਗਾ। ਕਿੱਟ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਮਨਜ਼ੂਰੀ ਦੇ ਦਿੱਤੀ ਗਈ ਹੈ। ਕਿੱਟ ਦੀ ਕੀਮਤ ਕਰੀਬ 200 ਰੁਪਏ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਭਾਰਤ ਦੀ ਪਹਿਲੀ ਅਧਿਕਾਰਤ ਪੁਆਇੰਟ ਆਫ਼ ਕੇਅਰ (POC) ਰੈਪਿਡ ਟੈਸਟ ਕਿੱਟ ਆਸਕਰ ਮੈਡੀਕੇਅਰ ਨੇ ਤਿਆਰ ਕੀਤੀ ਹੈ। ਇਹ ਕੰਪਨੀ ਆਪਣੀ ਲੈਬ ਵਿੱਚ ਐਚਆਈਵੀ ਏਡਜ਼, ਮਲੇਰੀਆ ਤੇ ਡੇਂਗੂ ਲਈ ਗਰਭ ਅਵਸਥਾ ਟੈਸਟ ਕਿੱਟਾਂ, ਪੀਓਸੀ ਡਾਇਗਨੌਸਟਿਕ ਕਿੱਟਾਂ ਵੀ ਤਿਆਰ ਕਰਦੀ ਹੈ। ਸਤੰਬਰ ਵਿੱਚ ਆਵੇਗੀ ਟੈਸਟ ਕਿੱਟ: ਆਸਕਰ ਮੈਡੀਕੇਅਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਆਨੰਦ ਸੇਖੜੀ ਨੇ ਕਿਹਾ ਕਿ ਨਤੀਜਾ ਸਿਰਫ 20 ਮਿੰਟਾਂ ਵਿੱਚ ਪੀਓਸੀ ਕਿੱਟ ਦੇ ਜ਼ਰੀਏ ਉਪਲੱਬਧ ਹੋਵੇਗਾ। ਕੋਰੋਨਾ ਟੈਸਟ ਲਈ ਖੂਨ ਦਾ ਨਮੂਨਾ ਉਂਗਲੀ ਤੋਂ ਲਿਆ ਜਾਵੇਗਾ। ਸਤੰਬਰ ਤੱਕ ਦੋ ਲੱਖ ਕਿੱਟਾਂ ਲਾਂਚ ਕਰਨ ਦੀ ਯੋਜਨਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget