ਪੜਚੋਲ ਕਰੋ

Corona Treatment Medicine: Dr. Reddy's Laboratories ਨੇ ਭਾਰਤ 'ਚ ਲਾਂਚ ਕੀਤੀ ਕੋਵਿਡ-19 ਦੀ ਦਵਾਈ, ਹੋਏਗੀ ਫਰੀ ਹੋਮ ਡਿਲੀਵਰੀ

Dr Reddy's COVID-19 Treatment Medicine: ਡਾ. ਰੈਡੀਜ਼ ਲੈਬਾਰਟਰੀਜ਼ ਨੇ ਭਾਰਤ ਦੇ 41 ਸ਼ਹਿਰਾਂ ਵਿੱਚ ਕੋਵਿਡ-19 ਦਵਾਈ ਦੀ ਮੁਫਤ ਹੋਮ ਸਪੁਰਦਗੀ ਕਰਵਾਉਣ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਡਾ. ਰੈਡੀਜ਼ ਲੈਬਾਰਟਰੀਜ਼ ਨੇ ਬੁੱਧਵਾਰ ਨੂੰ ਕੋਰੋਨਵਾਇਰਸ ਮਹਾਮਾਰੀ ਦੇ ਇਲਾਜ ਲਈ ਅਵੀਗਨ (Favipiravir) ਟੈਬਲੇਟ ਨੂੰ ਮਾਰਕੀਟ ਵਿੱਚ ਪੇਸ਼ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਹ ਦਵਾਈ ਕੋਵਿਡ-19 ਦੇ ਹਲਕੇ ਤੋਂ ਆਮ ਲਾਗ ਦੇ ਇਲਾਜ ਲਈ ਵਰਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਕੁਝ ਵੱਖ-ਵੱਖ ਕੰਪਨੀਆਂ ਨੇ ਭਾਰਤੀ ਬਾਜ਼ਾਰ ਵਿੱਚ ਫੈਵਪੀਰਵਿਰ ਦੇ ਆਮ ਵਰਜਨ ਲਾਂਚ ਕੀਤੇ ਹਨ।

ਡਾ. ਰੈਡੀਜ਼ ਲੈਬਾਰਟਰੀਜ਼ ਨੇ Fujifilm Toyama Chemical Co Ltd ਦੇ ਨਾਲ ਮਿਲ ਕੇ ਇਸ ਦੇ ਨਿਰਮਾਣ ਅਤੇ ਵੰਡ ਲਈ ਸਮਝੌਤਾ ਕੀਤਾ ਹੈ। ਡਾ. ਰੈਡੀਜ਼ ਦੀ ਲੈਬ ਨੇ Avigan ਨੂੰ 200 ਮਿਲੀਗ੍ਰਾਮ ਦੀ ਗੋਲੀ ਦੇ ਤੌਰ 'ਤੇ ਲਾਂਚ ਕੀਤਾ ਹੈ। ਦੱਸ ਦਈਏ ਕਿ ਅਵੀਗਨ ਨੂੰ ਭਾਰਤ ਦੇ ਡਰੱਗ ਕੰਟਰੋਲਰ (DGCI) ਤੋਂ ਮਨਜ਼ੂਰੀ ਮਿਲ ਚੁੱਕੀ ਹੈ।

ਡਾ. ਰੈਡੀਜ਼ ਲੈਬਾਰਟਰੀਜ਼ ਦੇ ਬ੍ਰਾਂਡਡ ਮਾਰਕੇਟ (ਇੰਡੀਆ ਤੇ ਇਮਰਜਿੰਗ ਮਾਰਕਿਟਸ) ਦੇ ਸੀਈਓ ਐਮਵੀ ਰਮੰਨਾ ਨੇ ਕਿਹਾ, "ਸਾਡੇ ਲਈ ਉੱਚ ਪੱਧਰੀ, ਬਿਹਤਰ ਕੁਸ਼ਲਤਾ, ਕਫਾਇਤੀ ਅਤੇ ਬਿਮਾਰੀ ਦਾ ਬਿਹਤਰ ਪ੍ਰਬੰਧਨ ਪਹਿਲ ਦੀਆਂ ਤਰਜੀਹਾਂ ਹਨ। ਮੇਰਾ ਮੰਨਣਾ ਹੈ ਕਿ ਅਵੀਗਨ ਟੈਬਲੇਟ ਭਾਰਤ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਲਈ ਪ੍ਰਭਾਵਸ਼ਾਲੀ ਇਲਾਜ ਮੁਹੱਈਆ ਕਰਵਾਏਗੀ।” ਦੱਸ ਦਈਏ ਕਿ ਕੰਪਨੀ ਨੇ ਇਹ ਦਵਾਈ 122 ਗੋਲੀਆਂ ਦੇ ਪੈਕ ਵਿੱਚ ਲਾਂਚ ਕੀਤੀ ਹੈ। ਦਵਾਈ ਦੀ ਮਿਆਦ ਦੋ ਸਾਲਾਂ ਲਈ ਹੋਵੇਗੀ। ਕੰਪਨੀ ਦੇਸ਼ ਦੇ 41 ਸ਼ਹਿਰਾਂ ਵਿਚ ਦਵਾਈ ਦੀ ਫਰੀ ਹੋਮ ਡਿਲਿਵਰੀ ਸੇਵਾ ਵੀ ਪ੍ਰਦਾਨ ਕਰੇਗੀ। ਇਸ ਲਈ ਤੁਸੀਂ ਕੰਪਨੀ ਦੇ ਟੌਲ ਫ੍ਰੀ ਹੈਲਪਲਾਈਨ ਨੰਬਰ 1800-267-0810 ਤੋਂ ਜਾਂ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ www.readytofightcovid.in 'ਤੇ ਆਰਡਰ ਕਰ ਸਕਦੇ ਹੋ। Union Cabinet Announcement: ਮੋਦੀ ਸਰਕਾਰ ਦਾ ਫੈਸਲਾ: ਦੇਸ਼ ਦੇ ਤਿੰਨ ਹਵਾਈ ਅੱਡੇ 50 ਸਾਲਾਂ ਲਈ ਠੇਕੇ 'ਤੇ Delhi Rains: ਦਿੱਲੀ 'ਚ ਵਰ੍ਹਿਆ ਕੜਾਕੇਦਾਰ ਮੀਂਹ, ਕਿਸੇ ਦੀਆਂ ਮੌਜਾਂ ਤੇ ਕਿਸੇ ਲਈ ਸਿਆਪਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget