ਪੜਚੋਲ ਕਰੋ

ਕੋਰੋਨਾ ਵਾਇਰਸ: ਭਾਰਤ 'ਚ ਕੁੱਲ ਮਾਮਲੇ 21 ਲੱਖ ਦੇ ਕਰੀਬ , 24 ਘੰਟਿਆਂ 'ਚ 61 ਹਜ਼ਾਰ ਨਵੇਂ ਕੇਸ

24 ਘੰਟਿਆਂ 'ਚ ਦੇਸ਼ 'ਚ 61 ਹਜ਼ਾਰ, 537 ਨਵੇਂ ਮਾਮਲੇ ਸਾਹਮਣੇ ਆਏ ਅਤੇ 933 ਲੋਕਾਂ ਦੀ ਮੌਤ ਹੋ ਗਈ। ਇਕ ਦਿਨ ਪਹਿਲਾਂ 62 ਹਜ਼ਾਰ, 538 ਮਾਮਲੇ ਸਾਹਮਣੇ ਆਏ ਸਨ, ਜੋ ਹੁਣ ਤਕ ਦੇ ਇਕ ਦਿਨ 'ਚ ਸਭ ਤੋਂ ਜ਼ਿਆਦਾ ਮਾਮਲੇ ਹਨ। ਦੇਸ਼ 'ਚ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦਾ ਰਿਕਵਰੀ ਰੇਟ 68.32% ਹੈ।

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਕਾਰਨ ਭਾਰਤ 'ਚ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਦੇਸ਼ 'ਚ ਲਗਾਤਾਰ ਦੂਜੇ ਦਿਨ 60 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਆਏ ਹਨ। ਇਸ ਦੇ ਨਾਲ ਹੀ ਭਾਰਤ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦਾ ਅੰਕੜਾ 21 ਲੱਖ ਦੇ ਕਰੀਬ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ ਦੇਸ਼ 'ਚ 61 ਹਜ਼ਾਰ, 537 ਨਵੇਂ ਮਾਮਲੇ ਸਾਹਮਣੇ ਆਏ ਅਤੇ 933 ਲੋਕਾਂ ਦੀ ਮੌਤ ਹੋ ਗਈ। ਇਕ ਦਿਨ ਪਹਿਲਾਂ 62 ਹਜ਼ਾਰ, 538 ਮਾਮਲੇ ਸਾਹਮਣੇ ਆਏ ਸਨ, ਜੋ ਹੁਣ ਤਕ ਦੇ ਇਕ ਦਿਨ 'ਚ ਸਭ ਤੋਂ ਜ਼ਿਆਦਾ ਮਾਮਲੇ ਹਨ। ਦੇਸ਼ 'ਚ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦਾ ਰਿਕਵਰੀ ਰੇਟ 68.32% ਹੈ।

ਭਾਰਤ 'ਚ ਕੁੱਲ ਮਾਮਲਿਆਂ ਦੇ 38 ਫੀਸਦ ਕੇਸ ਸਿਰਫ਼ ਪੰਜ ਰਾਜਾਂ 'ਚ ਹਨ। ਇਨ੍ਹਾਂ 'ਚ ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਬਿਹਾਰ ਸ਼ਾਮਲ ਹਨ। 16 ਜੁਲਾਈ ਤਕ ਜਦੋਂ ਦੇਸ਼ 'ਚ ਕੋਰੋਨਾ ਦੇ 10 ਲੱਖ ਮਾਮਲੇ ਸਨ ਤਾਂ ਇਨ੍ਹਾਂ ਰਾਜਾਂ ਤੋਂ 19 ਫੀਸਦ ਕੇਸ ਸਾਹਮਣੇ ਆਏ ਸਨ।

ਕੇਰਲ ਜਹਾਜ਼ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਵਧੀ, ਬਚਾਅ ਕਾਰਜ ਮੁਕੰਮਲ

ਕੇਰਲ 'ਚ ਵਾਪਰੇ ਜਹਾਜ਼ ਹਾਦਸੇ ਦਾ ਦੁਖਦਾਈ ਬਿਰਤਾਂਤ, ਇਸ ਤਰ੍ਹਾਂ ਦਾ ਸੀ ਮਾਹੌਲ

ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਕੁੱਲ 20 ਲੱਖ, 88 ਹਜ਼ਾਰ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਮਾਮਲਿਆਂ 'ਚ ਐਕਟਿਵ ਮਰੀਜ਼ਾਂ ਦੀ ਸੰਖਿਆਂ ਛੇ ਲੱਖ, 19 ਹਜ਼ਾਰ ਹੈ। ਕੁੱਲ ਅੰਕੜੇ 'ਚੋਂ 14 ਲੱਖ, 27 ਹਜ਼ਾਰ ਲੋਕ ਠੀਕ ਹੋਕੇ ਘਰ ਜਾ ਚੁੱਕੇ ਹਨ। ਜਦਕਿ 42 ਹਜ਼ਾਰ, 518 ਲੋਕ ਹੁਣ ਤਕ ਆਪਣੀ ਜਾਨ ਗਵਾ ਚੁੱਕੇ ਹਨ। ਦੁਨੀਆਂ ਭਰ 'ਚ ਕੋਰੋਨਾ ਪ੍ਰਭਾਵਿਤ ਮੁਲਕਾਂ ਭਾਰਤ ਦਾ ਤੀਜਾ ਸਥਾਨ ਹੈ। ਭਾਰਤ 'ਚ ਸਭ ਤੋਂ ਜ਼ਿਆਦਾ ਐਕਟਿਵ ਕੇਸ ਮਹਾਰਾਸ਼ਟਰ 'ਚ ਹਨ।

ਕੇਰਲਾ ਜਹਾਜ਼ ਹਾਦਸਾ: ਮ੍ਰਿਤਕ ਪਾਇਲਟ ਦੀਪਕ ਸਾਠੇ ਦਾ 30 ਸਾਲ ਦਾ ਸਫ਼ਲ ਉਡਾਣ ਕਰੀਅਰ, ਪਰ ਅੰਤ 'ਚ ਕਿਸਮਤ ਨੇ ਨਾ ਦਿੱਤਾ ਸਾਥ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget