ਪੜਚੋਲ ਕਰੋ

ਕੋਰੋਨਾ ਅਪਡੇਟ: ਦੇਸ਼ ਵਿੱਚ ਕੋਰੋਨਾ ਕੇਸ ਪੰਜ ਲੱਖ ਤੋਂ ਪਾਰ, ਇੱਕ ਦਿਨ ਵਿੱਚ ਆਏ ਰਿਕਾਰਡ 18552 ਨਵੇਂ ਕੇਸ

ਅੰਕੜਿਆਂ ਮੁਤਾਬਕ ਇਸ ਵੇਲੇ 1 ਲੱਖ 97 ਹਜ਼ਾਰ 387 ਕੋਰੋਨਾ ਦੇ ਐਕਟਿਵ ਕੇਸ ਹਨ। ਸਭ ਤੋਂ ਵੱਧ ਐਕਟਿਵ ਕੇਸ ਮਹਾਰਾਸ਼ਟਰ ਵਿੱਚ ਹਨ। ਦੂਜੇ ਨੰਬਰ 'ਤੇ ਦਿੱਲੀ ਹੈ।

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ ਪੰਜ ਲੱਖ ਤੋਂ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਕੋਰੋਨਾ ਨਾਲ ਹੁਣ ਤੱਕ 5 ਲੱਖ 8 ਹਜ਼ਾਰ 953 ਵਿਅਕਤੀ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ਚੋਂ 15685 ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਦੋ ਲੱਖ 95 ਹਜ਼ਾਰ 880 ਵਿਅਕਤੀ ਠੀਕ ਵੀ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ 18,552 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 384 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ 10244 ਮਰੀਜ਼ ਠੀਕ ਹੋ ਗਏ ਹਨ। ਦੁਨੀਆ ਭਰ ਵਿੱਚ ਇੱਕ ਕਰੋੜ ਦੇ ਕਰੀਬ ਹੋਏ ਸੰਕਰਮਿਤ ਮਾਮਲੇ: ਵੈਬਸਾਈਟ ਕੋਰੋਨਾ ਦੇ ਮਾਮਲਿਆਂ 'ਤੇ ਨਜ਼ਰ ਰੱਖਣ ਵਾਲੀ ਵਰਲਡਮੀਟਰ ਮੁਤਾਬਕ, ਹੁਣ ਤੱਕ ਪੂਰੀ ਦੁਨੀਆ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 99 ਲੱਖ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ 4 ਲੱਖ 96 ਹਜ਼ਾਰ ਤੋਂ ਵੱਧ ਲੋਕ ਇਸ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਤੋਂ ਇਲਾਵਾ 53 ਲੱਖ ਤੋਂ ਵੱਧ ਮਰੀਜ਼ ਇਲਾਜ ਤੋਂ ਬਾਅਦ ਠੀਕ ਵੀ ਹੋਏ ਹਨ। ਐਕਟਿਵ ਕੇਸ ਦੇ ਮਾਮਲੇ ਵਿੱਚ ਟਾਪ-5 ਸੂਬੇ: ਅੰਕੜਿਆਂ ਮੁਤਾਬਕ, ਦੇਸ਼ ਵਿੱਚ ਇਸ ਸਮੇਂ 1 ਲੱਖ 97 ਹਜ਼ਾਰ ਕੋਰੋਨਾ ਐਕਟਿਵ ਹਨ। ਸਭ ਤੋਂ ਵੱਧ ਸਰਗਰਮ ਮਾਮਲੇ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਦੇ ਹਸਪਤਾਲਾਂ ਵਿੱਚ 65 ਹਜ਼ਾਰ ਤੋਂ ਵੱਧ ਸੰਕਰਮਿਤ ਲੋਕਾਂ ਦਾ ਇਲਾਜ ਚੱਲ ਰਿਹਾ ਹੈ।
ਇਸ ਤੋਂ ਬਾਅਦ ਦੂਜੇ ਨੰਬਰ 'ਤੇ ਦਿੱਲੀ, ਤੀਜੇ ਨੰਬਰ 'ਤੇ ਤਾਮਿਲਨਾਡੂ, ਚੌਥੇ ਨੰਬਰ 'ਤੇ ਗੁਜਰਾਤ ਅਤੇ ਪੰਜਵੇਂ ਨੰਬਰ 'ਤੇ ਪੱਛਮੀ ਬੰਗਾਲ ਹੈ। ਇਨ੍ਹਾਂ ਪੰਜ ਸੂਬਿਆ ਵਿੱਚ ਸਭ ਤੋਂ ਵੱਧ ਐਕਟਿਵ ਕੇਸ ਹਨ। ਦੱਸ ਦਈਏ ਕਿ ਐਕਟਿਵ ਮਾਮਲੇ ਵਿਚ ਭਾਰਤ ਦੁਨੀਆ ‘ਚ ਚੌਥਾ ਨੰਬਰ ‘ਤੇ ਹੈ। ਇਹ ਵੀ ਪੜ੍ਹੋ: ਦੁਨੀਆ ਭਰ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਇੱਕ ਕਰੋੜ ਦੇ ਨੇੜੇ, ਮ੍ਰਿਤਕਾਂ ਦੀ ਗਿਣਤੀ ਵੀ 5 ਲੱਖ ਦੇ ਨੇੜੇ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!

ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Embed widget