ਪੜਚੋਲ ਕਰੋ

ਕੋਰੋਨਾ ਦਾ ਮੁੜ ਟੁੱਟਿਆ ਰਿਕਾਰਡ, ਪੰਜਾਬ ਸਣੇ ਇਨ੍ਹਾਂ 5 ਰਾਜਾਂ ’ਚ ਸਭ ਤੋਂ ਵੱਧ ਕਹਿਰ

ਭਾਰਤ ’ਚ ਪਿਛਲੇ 24 ਘੰਟਿਆਂ ’ਚ 93,249 ਨਵੇਂ ਮਾਮਲੇ ਰਿਪੋਰਟ ਹੋਏ ਤੇ 513 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਦੀ ਲਾਗ ਵਾਲੇ ਲੋਕਾਂ ਦੀ ਗਿਣਤੀ 1,24,85,509 ਹੋ ਗਈ ਹੈ।

ਨਵੀਂ ਦਿੱਲੀ: ਭਾਰਤ ’ਚ ਜਿਸ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਵਧ ਰਹੇ ਹਨ, ਉਹ ਚਿੰਤਾਜਨਕ ਹੈ। ਹਾਲਾਤ ਸਾਲ 2020 ਵਾਲੇ ਹੋ ਗਏ ਹਨ। ਸਭ ਤੋਂ ਵੱਧ ਚਿੰਤਾਜਨਕ ਹਾਲਤ ਮਹਾਰਾਸ਼ਟਰ, ਕਰਨਾਟਕ, ਛੱਤੀਸਗੜ੍ਹ, ਕੇਰਲ ਤੇ ਪੰਜਾਬ ’ਚ ਹੈ। ਉਂਝ ਇਨ੍ਹਾਂ ਵਿੱਚੋਂ ਸਭ ਤੋਂ ਵੱਧ ਐਕਟਿਵ ਕੇਸ ਮਹਾਰਾਸ਼ਟਰ, ਕਰਨਾਟਕ ਅਤੇ ਛੱਤੀਸਗੜ੍ਹ ’ਚ ਹਨ। ਇਨ੍ਹਾਂ ਰਾਜਾਂ ਦੇ 15 ਜ਼ਿਲ੍ਹਿਆਂ ’ਚ ਸਭ ਤੋਂ ਵੱਧ ਐਕਟਿਵ ਕੇਸ ਹਨ।

ਭਾਰਤ ’ਚ ਪਿਛਲੇ 24 ਘੰਟਿਆਂ ’ਚ 93,249 ਨਵੇਂ ਮਾਮਲੇ ਰਿਪੋਰਟ ਹੋਏ ਤੇ 513 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਦੀ ਲਾਗ ਵਾਲੇ ਲੋਕਾਂ ਦੀ ਗਿਣਤੀ 1,24,85,509 ਹੋ ਗਈ ਹੈ। ਇਸ ਲਾਗ ਕਾਰਣ ਹੁਣ ਤੱਕ 1,64,623 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।  1,16,29,289 ਵਿਅਕਤੀ ਇਸ ਵਾਇਰਸ ਦੀ ਲਾਗ ਤੋਂ ਠੀਕ ਹੋ ਚੁੱਕੇ ਹਨ।

ਦੇਸ਼ ’ਚ ਹੁਣ ਕੁੱਲ 6,91,597 ਐਕਟਿਵ ਕੇਸ ਹਨ। ਇਸ ਵੇਲੇ 6,91,597 ਮਾਮਲਿਆਂ ਵਿੱਚੋਂ 76 ਫ਼ੀਸਦੀ ਐਕਟਿਵ ਕੇਸ ਇਨ੍ਹਾਂ ਪੰਜ ਰਾਜਾਂ ਵਿੱਚ ਹੀ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਐਕਟਿਵ ਕੇਸ ਮਹਾਰਾਸ਼ਟਰ ’ਚ ਹਨ।

·        ਮਹਾਰਾਸ਼ਟਰ ’ਚ 4,02,552 ਐਕਟਿਵ ਕੇਸ ਹਨ, ਜੋ ਕੁੱਲ ਕੇਸਾਂ ਦਾ 58.19% ਬਣਦੇ ਹਨ।

·        ਕਰਨਾਟਕ ’ਚ 36,633 ਐਕਟਿਵ ਕੇਸ ਹਨ, ਜੋ ਕੁੱਲ ਕੇਸਾਂ ਦਾ 5.30% ਬਣਦੇ ਹਨ।

·        ਛੱਤੀਸਗੜ੍ਹ ’ਚ 36,312 ਐਕਟਿਵ ਕੇਸ ਹਨ, ਜੋ ਕੁੱਲ ਕੇਸਾਂ ਦਾ 5.24% ਬਣਦੇ ਹਨ।

·        ਕੇਰਲ ’ਚ 27,587 ਐਕਟਿਵ ਕੇਸ ਹਨ, ਜੋ ਕੁੱਲ ਕੇਸਾਂ ਦਾ 3.99% ਬਣਦੇ ਹਨ।

·        ਪੰਜਾਬ ’ਚ 25,314 ਐਕਟਿਵ ਕੇਸ ਹਨ, ਜੋ ਕੁੱਲ ਕੇਸਾਂ ਦਾ 3.66% ਬਣਦੇ ਹਨ।

ਮਹਾਰਾਸ਼ਟਰ, ਕਰਨਾਟਕ ਤੇ ਛੱਤੀਸਗੜ੍ਹ ’ਚ 15 ਜ਼ਿਲ੍ਹੇ ਅਜਿਹੇ ਹਨ, ਜਿੱਥੇ ਬਹੁਤ ਜ਼ਿਆਦਾ ਐਕਟਿਵ ਕੇਸ ਹਨ। ਮਹਾਰਾਸ਼ਟਰ ’ਚ ਪੁਣੇ, ਮੁੰਬਈ, ਨਾਗਪੁਰ, ਥਾਣੇ ਤੇ ਨਾਸਿਕ ’ਚ ਸਭ ਤੋਂ ਵੱਧ ਐਕਟਿਵ ਕੇਸ ਹਨ।

ਪਿਛਲੇ 24 ਘੰਟਿਆਂ ਦੌਰਾਨ ਮਹਾਰਾਸ਼ਟਰ ’ਚ 49,447, ਛੱਤੀਸਗੜ੍ਹ ’ਚ 5,818 ਅਤੇ ਕਰਨਾਟਕ ’ਚ 4,373 ਨਵੇਂ ਮਾਮਲੇ ਸਾਹਮਣੇ ਆਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
MP Resigns: ਚੋਣਾਂ ਤੋਂ ਪਹਿਲਾਂ BJP 'ਚ ਵੱਡਾ ਸਿਆਸੀ ਧਮਾਕਾ, ਸਾਬਕਾ ਸਾਂਸਦ ਸਣੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਚੋਣਾਂ ਤੋਂ ਪਹਿਲਾਂ BJP 'ਚ ਵੱਡਾ ਸਿਆਸੀ ਧਮਾਕਾ, ਸਾਬਕਾ ਸਾਂਸਦ ਸਣੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
BJP Election Committee Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ, ਪੰਚਾਇਤ ਚੋਣ ਕਮੇਟੀਆਂ 'ਚ ਬਦਲਾਅ ਕਰ ਰਹੀ ਭਾਜਪਾ, ਸੀਨੀਅਰ ਆਗੂ ਬੋਲੇ- ਹਟਾਇਆ ਨਹੀਂ...
ਭਾਜਪਾ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ, ਪੰਚਾਇਤ ਚੋਣ ਕਮੇਟੀਆਂ 'ਚ ਬਦਲਾਅ ਕਰ ਰਹੀ ਭਾਜਪਾ, ਸੀਨੀਅਰ ਆਗੂ ਬੋਲੇ- ਹਟਾਇਆ ਨਹੀਂ...
Former Sarpanch News: ਪ੍ਰਸ਼ਾਸਨ 'ਚ ਮੱਚਿਆ ਹੜਕੰਪ, 12 ਸਾਬਕਾ ਸਰਪੰਚਾਂ 'ਤੇ 5 ਸਾਲ ਦੀ ਪਾਬੰਦੀ, ਲਿਸਟ 'ਚ ਕਈ ਪੰਚਾਇਤਾਂ ਸ਼ਾਮਲ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, 12 ਸਾਬਕਾ ਸਰਪੰਚਾਂ 'ਤੇ 5 ਸਾਲ ਦੀ ਪਾਬੰਦੀ, ਲਿਸਟ 'ਚ ਕਈ ਪੰਚਾਇਤਾਂ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
Embed widget