ਪੜਚੋਲ ਕਰੋ

ਭਾਰਤ ਨੇ ਮਾਰੀ ਛਾਲ, ਕੋਰੋਨਾ ਨਾਲ ਮੌਤਾਂ ਦੇ ਮਾਮਲੇ 'ਚ ਮੈਕਸੀਕੋ ਨੂੰ ਪਛਾੜ ਤੀਜਾ ਸਥਾਨ ਮੱਲਿਆ

ਕੋਰੋਨਾ ਨਾਲ ਮੌਤਾਂ ਦੇ ਮਾਮਲੇ 'ਚ ਪਹਿਲਾਂ ਨੰਬਰ ਅਮਰੀਕਾ ਦਾ ਹੈ ਜਿੱਥੇ ਇੱਕ ਲੱਖ, 86 ਹਜ਼ਾਰ, 855 ਲੋਕਾਂ ਦੀ ਮੌਤ ਹੋਈ ਹੈ। ਦੂਜਾ ਨੰਬਰ ਬ੍ਰਾਜ਼ੀਲ ਦਾ ਹੈ ਜਿੱਥੇ ਕਰੀਬ ਇੱਕ ਲੱਖ, 20 ਹਜ਼ਾਰ ਤੋਂ ਜ਼ਿਆਦਾ ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ।

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਨਾਲ ਮੌਤਾਂ ਦੇ ਮਾਮਲੇ 'ਚ ਭਾਰਤ ਦੁਨੀਆਂ 'ਚ ਤੀਜੇ ਨੰਬਰ 'ਤੇ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਤੀਜਾ ਨੰਬਰ ਮੈਕਸੀਕੋ ਦਾ ਸੀ। ਜਿੱਥੇ 63,146 ਲੋਕ ਕੋਰੋਨਾ ਕਾਰਨ ਜਾਨਾਂ ਗਵਾ ਚੁੱਕੇ ਹਨ। ਹੁਣ ਭਾਰਤ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 63,498 ਹੋ ਗਈ ਹੈ।

ਕੋਰੋਨਾ ਨਾਲ ਮੌਤਾਂ ਦੇ ਮਾਮਲੇ 'ਚ ਪਹਿਲਾਂ ਨੰਬਰ ਅਮਰੀਕਾ ਦਾ ਹੈ ਜਿੱਥੇ ਇੱਕ ਲੱਖ, 86 ਹਜ਼ਾਰ, 855 ਲੋਕਾਂ ਦੀ ਮੌਤ ਹੋਈ ਹੈ। ਦੂਜਾ ਨੰਬਰ ਬ੍ਰਾਜ਼ੀਲ ਦਾ ਹੈ ਜਿੱਥੇ ਕਰੀਬ ਇੱਕ ਲੱਖ, 20 ਹਜ਼ਾਰ ਤੋਂ ਜ਼ਿਆਦਾ ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ।

ਭਾਰਤ 'ਚ ਪਿਛਲੇ 24 ਘੰਟਿਆਂ 'ਚ ਰਿਕਾਰਡ 78,761 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 948 ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਦੇਸ਼ 'ਚ ਕੁੱਲ ਕੋਰੋਨਾ ਕੇਸਾਂ ਦਾ ਅੰਕੜਾ 35 ਲੱਖ, 42 ਹਜ਼ਾਰ ਹੋ ਗਿਆ ਹੈ। ਇਨ੍ਹਾਂ 'ਚੋਂ 64,498 ਲੋਕਾਂ ਦੀ ਮੌਤ ਹੋ ਗਈ ਹੈ। ਐਕਟਿਵ ਕੇਸਾਂ ਦੀ ਸੰਖਿਆਂ 7 ਲੱਖ, 65 ਹਜ਼ਾਰ ਹੋ ਗਈ ਤੇ 27 ਲੱਖ, 13 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।

ਅੰਮ੍ਰਿਤਸਰ ਸਿਵਲ ਹਸਪਤਾਲ ਦੇ ਸੀਨੀਅਰ ਡਾਕਟਰ ਨੂੰ ਕੋਰੋਨਾ ਨੇ ਨਿਗਲਿਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget