ਪੜਚੋਲ ਕਰੋ

ਕੋਰੋਨਾ ਵਾਇਰਸ: ਭਾਰਤ 'ਚ 31 ਲੱਖ ਤੋਂ ਵੱਧ ਕੇਸ, 57 ਹਜ਼ਾਰ ਤੋਂ ਜ਼ਿਆਦਾ ਮੌਤਾਂ, ਸਿਲਸਿਲਾ ਜਾਰੀ

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ 31 ਲੱਖ, 6 ਹਜ਼ਾਰ, 348 ਲੋਕ ਕੋਰੋਨਾ ਤੋਂ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ 57,542 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਭਾਰਤ 'ਚ ਹੁਣ ਤਕ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 31 ਲੱਖ ਤੋਂ ਪਾਰ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 61,408 ਨਵੇਂ ਮਰੀਜ਼ ਸਾਹਮਣੇ ਆਏ ਤੇ 836 ਲੋਕਾਂ ਦੀ ਮੌਤ ਹੋਈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ 31 ਲੱਖ, 6 ਹਜ਼ਾਰ, 348 ਲੋਕ ਕੋਰੋਨਾ ਤੋਂ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ 57,542 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ 7 ਲੱਖ, 10 ਹਜ਼ਾਰ ਹੋ ਗਈ ਹੈ ਤੇ 23 ਲੱਖ, 38 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Police Trasnfer: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 196 ਮੁਲਾਜ਼ਮਾਂ ਦੇ ਅਚਾਨਕ ਤਬਾਦਲੇ: 58 ASI ਦੇ ਵੀ ਟ੍ਰਾਂਸਫਰ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 196 ਮੁਲਾਜ਼ਮਾਂ ਦੇ ਅਚਾਨਕ ਤਬਾਦਲੇ: 58 ASI ਦੇ ਵੀ ਟ੍ਰਾਂਸਫਰ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Dead lizard in Mid day Meal : ਸਕੂਲ ਦੇ ਮਿਡ-ਡੇ ਮੀਲ 'ਚ ਨਿਕਲੀ ਮਰੀ ਹੋਈ ਛਿਪਕਲੀ, ਸਕੂਲ 'ਚ ਮਚਿਆ ਹੜਕੰਪ 
Dead lizard in Mid day Meal : ਸਕੂਲ ਦੇ ਮਿਡ-ਡੇ ਮੀਲ 'ਚ ਨਿਕਲੀ ਮਰੀ ਹੋਈ ਛਿਪਕਲੀ, ਸਕੂਲ 'ਚ ਮਚਿਆ ਹੜਕੰਪ 
Ram Mandir Donation :  ਰਾਮ ਮੰਦਰ ਟਰੱਸਟ ਦੀ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਦੀ ਚਿੱਠੀ ਨੇ ਮਚਾਈ ਹਲਚਲ, ਆਖਿਰ ਕਿਸ ਵੱਲ ਇਸ਼ਾਰਾ ?
Ram Mandir Donation :  ਰਾਮ ਮੰਦਰ ਟਰੱਸਟ ਦੀ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਦੀ ਚਿੱਠੀ ਨੇ ਮਚਾਈ ਹਲਚਲ, ਆਖਿਰ ਕਿਸ ਵੱਲ ਇਸ਼ਾਰਾ ?
Big News: ਸਿਆਸੀ ਜਗਤ ਤੋਂ ਵੱਡੀ ਖਬਰ, ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਐਲਾਨ; ਇਨ੍ਹਾਂ 3 ਸੰਸਦ ਮੈਂਬਰਾਂ ਦੇ ਅਸਤੀਫ਼ੇ ਤੋਂ ਬਾਅਦ...
ਸਿਆਸੀ ਜਗਤ ਤੋਂ ਵੱਡੀ ਖਬਰ, ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਐਲਾਨ; ਇਨ੍ਹਾਂ 3 ਸੰਸਦ ਮੈਂਬਰਾਂ ਦੇ ਅਸਤੀਫ਼ੇ ਤੋਂ ਬਾਅਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Embed widget