ਨਵੀਂ ਦਿੱਲੀ: ਭਾਰਤ 'ਚ ਹੁਣ ਤਕ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 31 ਲੱਖ ਤੋਂ ਪਾਰ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 61,408 ਨਵੇਂ ਮਰੀਜ਼ ਸਾਹਮਣੇ ਆਏ ਤੇ 836 ਲੋਕਾਂ ਦੀ ਮੌਤ ਹੋਈ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ 31 ਲੱਖ, 6 ਹਜ਼ਾਰ, 348 ਲੋਕ ਕੋਰੋਨਾ ਤੋਂ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ 57,542 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ 7 ਲੱਖ, 10 ਹਜ਼ਾਰ ਹੋ ਗਈ ਹੈ ਤੇ 23 ਲੱਖ, 38 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਕੋਰੋਨਾ ਵਾਇਰਸ: ਭਾਰਤ 'ਚ 31 ਲੱਖ ਤੋਂ ਵੱਧ ਕੇਸ, 57 ਹਜ਼ਾਰ ਤੋਂ ਜ਼ਿਆਦਾ ਮੌਤਾਂ, ਸਿਲਸਿਲਾ ਜਾਰੀ
ਏਬੀਪੀ ਸਾਂਝਾ
Updated at:
24 Aug 2020 10:44 AM (IST)
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ 31 ਲੱਖ, 6 ਹਜ਼ਾਰ, 348 ਲੋਕ ਕੋਰੋਨਾ ਤੋਂ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ 57,542 ਲੋਕਾਂ ਦੀ ਮੌਤ ਹੋ ਚੁੱਕੀ ਹੈ।
- - - - - - - - - Advertisement - - - - - - - - -