ਪੜਚੋਲ ਕਰੋ

ਕੋਰੋਨਾ ਮਾਮਲੇ ਵਧਣ 'ਚ ਭਾਰਤ ਦਾ ਪਹਿਲਾ ਨੰਬਰ, 24 ਘੰਟਿਆਂ 'ਚ 69,000 ਨਵੇਂ ਕੇਸ, 1000 ਦੇ ਕਰੀਬ ਮੌਤਾਂ

ਭਾਰਤ 'ਚ ਹੁਣ ਤਕ 54,849 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਸੰਖਿਆਂ ਛੇ ਲੱਖ, 92 ਹਜ਼ਾਰ ਹੋ ਗਈ ਹੈ ਤੇ 21 ਲੱਖ, 58 ਹਜ਼ਾਰ, 946 ਲੋਕ ਠੀਕ ਹੋ ਚੁੱਕੇ ਹਨ। ਵਾਇਰਸ ਦੇ ਐਕਟਿਵ ਮਾਮਲਿਆਂ ਦੇ ਮੁਕਾਬਲੇ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਕਰੀਬ ਤਿੰਨ ਗੁਣਾ ਹੈ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਆਏ ਦਿਨ 60 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ ਦੇਸ਼ 'ਚ 68,898 ਨਵੇਂ ਮਰੀਜ਼ ਸਾਹਮਣੇ ਆਏ ਤੇ 983 ਲੋਕਾਂ ਦੀ ਮੌਤ ਹੋ ਗਈ। ਅਮਰੀਕਾ ਤੇ ਬ੍ਰਾਜ਼ੀਲ 'ਚ ਭਾਰਤ ਦੇ ਮੁਕਾਬਲੇ ਘੱਟ ਕੇਸ ਦਰਜ ਕੀਤੇ ਜਾ ਰਹੇ ਹਨ। ਅਮਰੀਕਾ 'ਚ ਇੱਕ ਦਿਨ 'ਚ 45,341 ਤੇ ਬ੍ਰਾਜ਼ੀਲ 'ਚ 44,684 ਨਵੇਂ ਕੇਸ ਦਰਜ ਕੀਤੇ ਗਏ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ 29 ਲੱਖ, ਪੰਜ ਹਜ਼ਾਰ, 823 ਲੋਕ ਕੋਰੋਨਾ ਪੌਜ਼ੇਟਿਵ ਹੋ ਚੁੱਕੇ ਹਨ। ਸੁਸ਼ਾਂਤ ਕੇਸ 'ਤੇ ਬੀਜੇਪੀ ਲੀਡਰ ਸੁਬਰਾਮਨੀਅਮ ਸਵਾਮੀ ਦੇ CBI ਨੂੰ ਸੁਝਾਅ ਇਨ੍ਹਾਂ 'ਚੋਂ 54,849 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਸੰਖਿਆਂ ਛੇ ਲੱਖ, 92 ਹਜ਼ਾਰ ਹੋ ਗਈ ਹੈ ਤੇ 21 ਲੱਖ, 58 ਹਜ਼ਾਰ, 946 ਲੋਕ ਠੀਕ ਹੋ ਚੁੱਕੇ ਹਨ। ਵਾਇਰਸ ਦੇ ਐਕਟਿਵ ਮਾਮਲਿਆਂ ਦੇ ਮੁਕਾਬਲੇ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਕਰੀਬ ਤਿੰਨ ਗੁਣਾ ਹੈ। ਓਬਾਮਾ ਦਾ ਟਰੰਪ 'ਤੇ ਪਲਟਵਾਰ, 'ਰਾਸ਼ਟਰਪਤੀ ਅਹੁਦੇ 'ਚ ਟਰੰਪ ਨੇ ਕਦੇ ਨਹੀਂ ਦਿਖਾਈ ਗੰਭੀਰਤਾ' ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Politics News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget