ਪੜਚੋਲ ਕਰੋ

Corona Vaccination: ਸਰਕਾਰ ਦਾ ਵੱਡਾ ਫ਼ੈਸਲਾ, ਅਪ੍ਰੈਲ ’ਚ ਰੋਜ਼ਾਨਾ ਲੱਗੇਗੀ ਵੈਕਸੀਨ, ਸਰਕਾਰੀ ਛੁੱਟੀ ਜਾਂ ਤਿਉਹਾਰਾਂ ਦੇ ਦਿਨ ਵੀ ਨੋ-ਬ੍ਰੇਕ

ਅੱਜ ਤੋਂ ਦੇਸ਼ ’ਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਵੇਕਸੀਨ ਦੇਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਦੇਸ਼ ’ਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਗਿਣਤੀ 34 ਕਰੋੜ ਹੈ। ਹਾਲੇ ਤੱਕ ਦੇਸ਼ ਵਿੱਚ ਕੋਰੋਨਾ ਵਾਰੀਅਰਜ਼, ਫ਼੍ਰੰਟਲਾਈਨ ਵਰਕਰਜ਼, ਬਜ਼ੁਰਗਾਂ ਤੇ ਗੰਭੀਰ ਬੀਮਾਰੀਆਂ ਨਾਲ ਪਹਿਲਾਂ ਤੋਂ ਜੂਝ ਰਹੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਟੀਕਾ ਲੱਗ ਰਿਹਾ ਸੀ।

Corona Vaccination: ਦੇਸ਼ ’ਚ ਕੋਰੋਨਾ ਦੀ ਲਾਗ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਵੈਕਸੀਨ ਦੀ ਮੁਹਿੰਮ ਨੁੰ ਤੇਜ਼ ਕਰਦਿਆਂ ਹੁਣ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਰੋਜ਼ਾਨਾ ਕੋਰੋਨਾ ਵੈਕਸੀਨ ਦੀ ਡੋਜ਼ ਦਿੱਤੀ ਜਾਵੇਗੀ। ਵੱਡੀ ਗੱਲ ਇਹ ਹੈ ਕਿ ਸਰਕਾਰੀ ਛੁੱਟੀ ਦੇ ਦਿਨ ਵੀ ਕੋਰੋਨਾ ਵੈਕਸੀਨ ਲੱਗੇਗੀ। ਨਾਲ ਹੀ ਦੁਪਹਿਰ ਤਿੰਨ ਵਜੇ ਤੋਂ ਬਾਅਦ ਉਨ੍ਹਾਂ ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ, ਜਿਨ੍ਹਾਂ ਨੇ ਪਹਿਲਾਂ ਰਜਿਸਟ੍ਰੇਸ਼ਨ ਨਹੀਂ ਕਰਵਾਈ।

ਅੱਜ ਤੋਂ ਦੇਸ਼ ’ਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਵੇਕਸੀਨ ਦੇਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਦੇਸ਼ ’ਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਗਿਣਤੀ 34 ਕਰੋੜ ਹੈ। ਹਾਲੇ ਤੱਕ ਦੇਸ਼ ਵਿੱਚ ਕੋਰੋਨਾ ਵਾਰੀਅਰਜ਼, ਫ਼੍ਰੰਟਲਾਈਨ ਵਰਕਰਜ਼, ਬਜ਼ੁਰਗਾਂ ਤੇ ਗੰਭੀਰ ਬੀਮਾਰੀਆਂ ਨਾਲ ਪਹਿਲਾਂ ਤੋਂ ਜੂਝ ਰਹੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਟੀਕਾ ਲੱਗ ਰਿਹਾ ਸੀ ਪਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਹੁਣ 45 ਸਾਲ ਤੋਂ ਵੱਧ ਦੇ ਲੋਕਾਂ ਨੂੰ ਵੈਕਸੀਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਟੀਕਾਕਰਣ ਲਈ ਇੰਝ ਕਰੋ ਅਪਲਾਈ

ਟੀਕਾਕਰਣ ਲਈ http://cowin.gov.in ਰਾਹੀਂ ਐਡਵਾਂਸ ਅਪੁਆਇੰਟਮੈਂਟ ਲਿਆ ਜਾ ਸਕਦਾ ਹੈ ਤੇ ਟੀਕਾਕਰਣ ਲਈ ਆੱਨ–ਸਾਈਟ ਰਜਿਸਟ੍ਰੇਸ਼ਨ ਵੀ ਕਰਵਾਈ ਜਾ ਸਕਦੀ ਹੈ। ਦੇਸ਼ ਵਿੱਚ ਹੁਣ ਤੱਕ ਵੈਕਸੀਨ ਦੀਆਂ ਛੇ ਕਰੋੜ 51 ਲੱਖ 17 ਹਜ਼ਾਰ 896 ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ।

ਟੀਕਾਕਰਣ ਲਈ ਰਜਿਸਟ੍ਰੇਸ਼ਨ ਕਿਵੇਂ ਕਰਵਾਈਏ?

1.    ਲਾਭਪਾਤਰੀ COWIN ਪੋਰਟਲ ਜਾਂ ਆਰੋਗਯ–ਸੇਤੂ ਐਪ ਉੱਤੇ ਰਜਿਸਟ੍ਰੇਸ਼ਨ ਜਾਂ ਅਪੁਆਇੰਟਮੈਂਟ ਬੁੱਕ ਕਰਵਾ ਸਕਦੇ ਹਨ।

2.   ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਤੇ ਨੈਸ਼ਨਲ ਹੈਲਥ ਅਥਾਰਟੀ ਦੀ ਵੈੰਬਸਾਈਟ ਉੱਤੇ ਵੀ ਨਾਗਰਿਕਾਂ ਨੂੰ ਰਜਿਸਟ੍ਰੇਸ਼ਨ ਤੇ ਅਪੁਆਇੰਟਮੈਂਟ ਲਈ ਯੂਜ਼ਰ–ਗਾਈਡ ਦਿੱਤੀ ਗਈ ਹੈ।

3.   Co-WIN ਉੱਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਆਪਣਾ ਮੋਬਾਇਲ ਨੰਬਰ ਦਰਜ ਕਰੋ ਤੇ Send OTP ਆਇਕੌਨ ਉੱਤੇ ਕਲਿੱਕ ਕਰੋ। ਫਿਰ ਫ਼ੋਨ ਉੱਤੇ ਪ੍ਰਾਪਤ OTP ਦਰਜ ਕਰੋ ਤੇ ਵੈਰੀਫ਼ਾਈ ਬਟਨ ਉੱਤੇ ਕਲਿੱਕ ਕਰੋ।

4.   Aarogaya Setu ਰਜਿਸਟ੍ਰੇਸ਼ਨ ਕਰਵਾਉਣ ਲਈ CoWIN ਟੈਬ ਉੱਤੇ ਜਾਓ, ਟੀਕਾਕਰਣ ਟੈਬ ਉੱਤੇ ਟੈਪ ਕਰੋ ਤੇ Proceed ਉੱਤੇ ਕਲਿੱਕ ਕਰੋ। ਰਜਿਸਟ੍ਰੇਸ਼ਨ ਫ਼ਾਰਮ ਵਿੱਚ ਡਿਟੇਲ ਭਰੋ। ਰਜਿਸਟ੍ਰੇਸ਼ਨ ਹੋ ਜਾਣ ਤੋਂ ਬਾਅਦ ਤੁਹਾਨੁੰ ਇੱਕ ਕਨਫ਼ਰਮ ਮੈਸੇਜ ਮਿਲੇਗਾ।

5.   ਇੱਕ ਵਿਅਕਤੀ, ਜਿਸ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਉਹ ਇੱਕ ਮੋਬਾਇਲ ਨੰਬਰ ਉੱਤੇ ਚਾਰ ਵਿਅਕਤੀਆਂ ਨੂੰ ਲਿੰਕ ਕਰ ਸਕਦਾ ਹੈ।

6.   ਲਾਭਪਾਤਰੀ ਦੂਜੀ ਖ਼ੁਰਾਕ ਲਈ ਪੋਰਟਲ ਜਾਂ ਮੋਬਾਇਲ ਐਪਲੀਕੇਸ਼ਨ ਰਾਹੀਂ ਅਪੁਆਇੰਟਮੈਂਟ ਨੂੰ ਰੀਸ਼ਡਿਯੂਲ ਜਾਂ ਰੱਦ ਕਰ ਸਕਦੇ ਹਨ। ਹਰੇਕ ਟੀਕਾਕਰਣ ਦਾ ਇੱਕ ਡਿਜੀਟਲ ਰਿਕਾਰਡ ਰੱਖਿਆ ਜਾ ਰਿਹਾ ਹੈ।

7.   ਜੇ ਤੁਸੀਂ ਰੀਸ਼ਡਿਯੂਲ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਦੋਬਾਰਾ ਆਪਣੇ ਮੋਬਾਇਲ ਨੰਬਰ ਤੋਂ ਲੌਗ–ਇਨ ਕਰ ਸਕਦੇ ਹੋ, OTP ਦਰਜ ਕਰ ਸਕਦੇ ਹੋ ਤੇ ‘ਐਕਸ਼ਨ’ ਕਾੱਲਮ ਦੇ ਹੇਠਾਂ ਐਡਿਟ (Edit) ਆਇਕੌਨ ਉੱਤੇ ਕਲਿੱਕ ਕਰ ਕੇ ਤਬਦੀਲ ਕਰ ਸਕਦੇ ਹੋ।

8.   ਵੈਕਸੀਨੇਸ਼ਨ ਦੀ ਪ੍ਰੋਸੈੱਸ ਪੂਰੀ ਹੋ ਜਾਣ ’ਤੇ ਇੱਕ ਡਿਜੀਟਲ ਸਰਟੀਫ਼ਿਕੇਟ ਪੋਰਟਲ ਜਾਂ ਐਪ ਉੱਤੇ ਭੇਜਿਆ ਜਾਵੇਗਾ, ਉਸ ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: Dadasaheb Phalke Award 2019: ਜਦੋਂ ਪੁੱਛਿਆ ਕੀ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ 'ਚ ਫਾਇਦੇ ਲਈ ਦਿੱਤਾ? ਤਾਂ ਭੜਕੇ ਉੱਠੇ ਜਾਵੇਡਕਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget