ਪੜਚੋਲ ਕਰੋ

Corona Vaccination: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਾਂ ਹੀਰਾ ਬੇਨ ਨੇ ਲਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਜ਼ਿਆਦਾ ਜਾਣਕਾਰੀ ਦਿੰਦਿਆਂ ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਟੀਕਾਕਰਨ ਕਰਾਉਣ 'ਚ ਕੋਈ ਪਰੇਸ਼ਾਨੀ ਨਹੀਂ ਆਈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਨੇ ਕੋਰੋਨਾ ਵੈਕਸੀਨ ਲਈ। ਪੀਐਮ ਮੋਦੀ ਨੇ ਟਵੀਟ ਕਰਦਿਆਂ ਇਸ ਬਾਬਤ ਜਾਣਕਾਰੀ ਦਿੱਤੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਮਾਂ ਨੇ ਅੱਜ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਲੈ ਲਈ ਹੈ। 

ਜ਼ਿਆਦਾ ਜਾਣਕਾਰੀ ਦਿੰਦਿਆਂ ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਟੀਕਾਕਰਨ ਕਰਾਉਣ 'ਚ ਕੋਈ ਪਰੇਸ਼ਾਨੀ ਨਹੀਂ ਆਈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਤੇੜੇ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਪ੍ਰੇਰਿਤ ਕਰੋ।

<blockquote class="twitter-tweet"><p lang="en" dir="ltr">Happy to share that my mother has taken the first dose of the COVID-19 vaccine today. I urge everyone to help and motivate people around you who are eligible to take the vaccine.</p>&mdash; Narendra Modi (@narendramodi) <a href="https://twitter.com/narendramodi/status/1369927412373282818?ref_src=twsrc%5Etfw" rel='nofollow'>March 11, 2021</a></blockquote> <script async src="https://platform.twitter.com/widgets.js" charset="utf-8"></script>

ਇਸ ਤੋਂ ਪਹਿਲਾਂ ਪਹਿਲੀ ਮਾਰਚ ਨੂੰ ਦੇਸ਼ ਭਰ 'ਚ ਟੀਕਾਕਰਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਸੀ। ਉਨ੍ਹਾਂ ਖੁਦ ਸਵੇਰੇ ਦਿੱਲੀ ਏਮਜ਼ ਪਹੁੰਚ ਕੇ ਕੋਰੋਨਾ ਵੈਕਸੀਨ ਲਗਵਾਈ ਸੀ।

ਇਸ ਤੋਂ ਇਲਾਵਾ ਵੀ ਹੋਰ ਕਈ ਸਿਆਸੀ ਹਸਤੀਆਂ ਨੇ ਕੋਰੋਨਾ ਵੈਕਸੀਨ ਲਈ ਹੈ ਤੇ ਆਮ ਲੋਕਾਂ ਨੂੰ ਇਸ ਬਾਬਤ ਜਾਗਰੂਕ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ

IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ

ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ

Embed widget