ਪੜਚੋਲ ਕਰੋ

ਜਲਦ ਆ ਰਹੀ ਕੋਰੋਨਾ ਵੈਕਸੀਨ, ਸਭ ਤੋਂ ਪਹਿਲਾਂ ਇਨ੍ਹਾਂ ਲੋਕਾਂ ਨੂੰ ਮਿਲੇਗੀ, ਸਿਹਤ ਮੰਤਰੀ ਨੇ ਕੀਤਾ ਸਪਸ਼ਟ

ਦੁਨੀਆ ’ਚ ਕੋਰੋਨਾਵਾਇਰਸ ਦੀ ਲਾਗ ਇੱਕ ਵਾਰ ਫਿਰ ਉਤਾਂਹ ਜਾਣ ਲੱਗਾ ਹੈ। ਇਸ ਵਾਇਰਸ ਤੋਂ ਬਚਾਅ ਲਈ ਸਭ ਨੂੰ ਵੈਕਸੀਨ ਦੀ ਉਡੀਕ ਹੈ।

ਨਵੀਂ ਦਿੱਲੀ: ਦੁਨੀਆ ’ਚ ਕੋਰੋਨਾਵਾਇਰਸ ਦੀ ਲਾਗ ਇੱਕ ਵਾਰ ਫਿਰ ਉਤਾਂਹ ਜਾਣ ਲੱਗਾ ਹੈ। ਇਸ ਵਾਇਰਸ ਤੋਂ ਬਚਾਅ ਲਈ ਸਭ ਨੂੰ ਵੈਕਸੀਨ ਦੀ ਉਡੀਕ ਹੈ। ਹੁਣ ਇਹ ਉਡੀਕ ਛੇਤੀ ਖ਼ਤਮ ਹੋ ਸਕਦੀ ਹੈ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਦੱਸਿਆ ਹੈ ਕਿ ਭਾਰਤ ’ਚ ਵੈਕਸੀਨ ਆਉਣ ’ਤੇ ਸਭ ਤੋਂ ਪਹਿਲਾਂ ਕਿਹੜੇ ਲੋਕਾਂ ਨੂੰ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾਵੇਗੀ। ਇਸ ਤੋਂ ਬਾਅਦ ਮੋਹਰੀ ਰਹਿ ਕੇ ਕੋਰੋਨਾਵਾਇਰਸ ਨੂੰ ਰੋਕਣ ਲਈ ਕੰਮ ਕਰਨ ਵਾਲੇ ਕਰਮਚਾਰੀਆਂ, ਪੁਲਿਸ ਮੁਲਾਜ਼ਮਾਂ ਤੇ ਨੀਮ ਫ਼ੌਜੀ ਬਲਾਂ ਨੂੰ ਇਹ ਵੈਕਸੀਨ ਦਿੱਤੀ ਜਾਵੇਗੀ। ਉਨ੍ਹਾਂ ਤੋਂ ਬਾਅਦ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲੱਗੇਗੀ। ਫਿਰ 50 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਦੇ ਗਰੁੱਪ ਨੂੰ ਤੇ ਫਿਰ ਆਖ਼ਰ ਵਿੱਚ ਉਨ੍ਹਾਂ ਮਰੀਜ਼ਾਂ ਨੂੰ ਲੱਗੇਗੀ, ਜਿਨ੍ਹਾਂ ਨੂੰ ਪਹਿਲਾਂ ਤੋਂ ਕੋਈ ਰੋਗ ਹਨ। ਭਾਰਤ ਨੂੰ ਜਨਵਰੀ-ਫ਼ਰਵਰੀ ’ਚ ਬਹੁਤ ਸਾਰੀਆਂ ਐਂਟੀ ਕੋਵਿਡ ਵੈਕਸੀਨਜ਼ ਮਿਲਣ ਦੀ ਸੰਭਾਵਨਾ ਹੈ। ਭਾਰਤ ਸਰਕਾਰ ਵੱਲੋਂ ਪੁਣੇ ਸਥਿਤ ਸੀਰਮ ਇੰਸਟੀਚਿਊਟ ਆਫ਼ ਇੰਡੀਆ (SII) ਨੂੰ ਆੱਕਸਫ਼ੋਰਡ ਯੂਨੀਵਰਸਿਟੀ ਅਤੇ ਫ਼ਾਰਮਾ ਕੰਪਨੀ ਐਸਟ੍ਰਾਜੇਨੇਕਾ ਵੱਲੋਂ ਮਿਲ ਕੇ ਬਣਾਈ ਜਾ ਰਹੀ ਕੋਰੋਨਾ ਵਾਇਰਸ ਦੀ ਸੰਭਾਵੀ ਵੈਕਸੀਨ ਲਈ ਹੰਗਾਮੀ ਮਨਜ਼ੂਰੀ ਦੇ ਸਕਦਾ ਹੈ। ਭਾਰਤ ਬਾਇਓਟੈੱਕ ਦੀ ਕੋਵੈਕਸੀਨ ਨੂੰ ਗੇੜ-1 ਤੇ 2 ਦੇ ਪ੍ਰੀਖਣਾਂ ਦੇ ਡਾਟਾ ਨੂੰ ਸਬਮਿਟ ਕਰਨ ਤੋਂ ਬਾਅਦ ਹੰਗਾਮੀ ਮਨਜ਼ੂਰੀ ਮਿਲ ਸਕਦੀ ਹੈ। ਰੈਗੂਲੇਟਰੀ ਸੂਤਰਾਂ ਮੁਤਾਬਕ ਭਾਰਤ ਬਾਇਓਟੈਕ ਵੈਕਸੀਨ ਲਈ ਡਾਟਾ ਪ੍ਰਕਾਸ਼ਿਤ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜੋ ਹੁਣ ਭਾਰਤ ਵਿੱਚ ਗੇੜ-3 ਦੇ ਪ੍ਰੀਖਣਾਂ ਵਿੱਚ ਹੈ। ਇਸ ਲਈ ਫ਼ਰਵਰੀ ਤੱਕ ਦੋ ਟੀਕੇ ਉਪਲਬਧ ਹੋ ਸਕਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

Embed widget