ਪੜਚੋਲ ਕਰੋ

Corona Vaccine: ICMR ਦੇ ਡੀਜੀ ਦਾ ਦਾਅਵਾ, ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਨੂੰ ਲੈ ਕੇ ਕੋਈ ਵਿਗਿਆਨਕ ਸਬੂਤ ਨਹੀਂ

ICMR ਦੇ ਡਾਇਰੈਕਟਰ ਜਨਰਲ ਨੇ ਕਿਹਾ, 'ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਦੇਸ਼ ਦੇ ਸਾਰੇ ਬਾਲਗ ਨਾਗਰਿਕਾਂ ਨੂੰ ਦਿੱਤੀ ਜਾ ਰਹੀ ਹੈ।

Corona Vaccine: ਪਿਛਲੇ 543 ਦਿਨਾਂ ਤੋਂ ਬਾਅਦ ਦੇਸ਼ 'ਚ ਸਭ ਤੋਂ ਘੱਟ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਦਰਅਸਲ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ '7 ​​ਹਜ਼ਾਰ 579 ਨਵੇਂ ਕੇਸ ਦਰਜ ਕੀਤੇ ਗਏ ਹਨ। ਇਕ ਪਾਸੇ ਜਿੱਥੇ ਸੰਕਰਮਿਤ ਮਾਮਲਿਆਂ 'ਚ ਕਮੀ ਆਈ ਹੈ, ਉੱਥੇ ਹੀ ਟੀਕਾਕਰਨ ਦੀ ਰਫ਼ਤਾਰ ਵੀ ਤੇਜ਼ ਕੀਤੀ ਜਾ ਰਹੀ ਹੈ। ਇਸ ਦੌਰਾਨ ICMR ਦੇ ਮੁਖੀ ਡਾਕਟਰ ਬਲਰਾਮ ਭਾਰਗਵ ਨੇ ਕਿਹਾ ਕਿ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਇਕ ਬੂਸਟਰ ਵੈਕਸੀਨ ਦੀ ਲੋੜ ਹੈ ਅਜੇ ਤੱਕ ਕੋਈ ਵਿਗਿਆਨਕ ਸਬੂਤ ਸਾਹਮਣੇ ਨਹੀਂ ਆਇਆ ਹੈ।

ICMR ਦੇ ਡਾਇਰੈਕਟਰ ਜਨਰਲ ਨੇ ਕਿਹਾ, 'ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਦੇਸ਼ ਦੇ ਸਾਰੇ ਬਾਲਗ ਨਾਗਰਿਕਾਂ ਨੂੰ ਦਿੱਤੀ ਜਾ ਰਹੀ ਹੈ। ਇਸ ਸਮੇਂ ਸਰਕਾਰ ਦੀ ਤਰਜੀਹ ਇਹ ਹੈ ਕਿ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ ਦਾ ਟੀਕਾਕਰਨ ਕੀਤਾ ਜਾਵੇ। ਇਸ ਨਾਲ ਹੀ ਜੇਕਰ ਰਿਪੋਰਟ ਦੀ ਮੰਨੀਏ ਤਾਂ ਕੇਂਦਰ ਦੇ ਚੋਟੀ ਦੇ ਮਾਹਰ ਪੈਨਲ, ਟੀਕਾਕਰਨ 'ਤੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ (NTAGI), ਬੂਸਟਰ ਸ਼ਾਟਸ ਦੀ ਜ਼ਰੂਰਤ 'ਤੇ ਨਵੰਬਰ ਦੇ ਅਖੀਰ 'ਚ ਬੈਠਕ ਕਰ ਸਕਦੇ ਹਨ।

ਕੇਂਦਰ ਅਜਿਹੇ ਮਾਮਲੇ 'ਤੇ ਸਿੱਧਾ ਫੈਸਲਾ ਨਹੀਂ ਲੈ ਸਕਦਾ

ਜ਼ਿਕਰਯਗੋਗ ਹੈ ਕਿ ਹਾਲ ਹੀ 'ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੇਂਦਰ ਤੋਂ ਸੂਬੇ ਵਿੱਚ ਬੂਸਟਰ ਸ਼ਾਰਟ ਦੇਣ ਦੀ ਇਜਾਜ਼ਤ ਮੰਗੀ ਸੀ। ਜਿਸ ਦੇ ਜਵਾਬ 'ਚ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਸੀ ਕਿ ਅਜਿਹੇ ਫੈਸਲੇ ਸਿੱਧੇ ਕੇਂਦਰ ਦੁਆਰਾ ਨਹੀਂ ਲਏ ਜਾ ਸਕਦੇ ਹਨ। ਉਨ੍ਹਾਂ ਕਿਹਾ ਸੀ ਕਿ ਜਦੋਂ ICMR ਕਹਿੰਦਾ ਹੈ ਕਿ ਬੂਸਟਰ ਸ਼ਾਟ ਦਿੱਤਾ ਜਾਣਾ ਚਾਹੀਦਾ ਹੈ, ਤਾਂ ਹੀ ਅਸੀਂ ਇਸ 'ਤੇ ਕੁਝ ਕਰ ਸਕਦੇ ਹਾਂ। ਫਿਲਹਾਲ ਸਾਡਾ ਟੀਚਾ ਦੇਸ਼ ਦੀ 100 ਫੀਸਦੀ ਆਬਾਦੀ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੇਣ ਦਾ ਹੈ। ਅਜਿਹਾ ਹੋਣ ਤੋਂ ਬਾਅਦ ਬੂਸਟਰ 'ਤੇ ਫੈਸਲਾ ਲਿਆ ਜਾਵੇਗਾ। ਸਾਡੇ ਕੋਲ ਕਾਫ਼ੀ ਸਟਾਕ ਉਪਲਬਧ ਹੈ।

ਇਹ ਵੀ ਪੜ੍ਹੋ: ਟਕੈਤ ਦੇ ਐਲਾਨ ਮਗਰੋਂ ਬੈਕਫੁੱਟ 'ਤੇ ਬੀਜੇਪੀ! ਗ੍ਰਹਿ ਰਾਜ ਮੰਤਰੀ ਅਜੈ ਟੈਨੀ ਦਾ ਪ੍ਰੋਗਰਾਮ ਰੱਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget