ਪੜਚੋਲ ਕਰੋ

ਕੋਰੋਨਾ ਵੈਕਸੀਨ: ਪਹਿਲੀ ਦਵਾਈ Covishield ਦਾ ਪਹਿਲਾ ਟੀਕਾ ਦੋ ਭਾਰਤੀਆਂ ਨੂੰ ਲਾਇਆ, ਜਾਣੋ ਦੋਵਾਂ ਦੀ ਸਥਿਤੀ

ਕਲੀਨੀਕਲ ਟ੍ਰਾਈਲ ਦੇ ਦੂਜੇ ਪੜਾਏ 'ਚ ਕੋਵਿਸ਼ੀਲਡ ਟੀਕੇ ਦਾ ਪਹਿਲਾ ਸ਼ੌਟ 32 ਸਾਲਾ ਤੇ 48 ਸਾਲਾ ਦੋ ਵਿਅਕਤੀਆਂ ਨੂੰ ਲਾਇਆ ਗਿਆ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਪੁਣੇ: ਭਾਰਤੀ ਵਿਦਿਆਪੀਠ ਮੈਡੀਕਲ ਕਾਲਜ ਤੇ ਹਸਪਤਾਲ ਨੇ ਕਿਹਾ ਹੈ ਕਿ ਜਿਨ੍ਹਾਂ ਦੋ ਵਿਅਕਤੀਆਂ ਨੂੰ ਆਕਸਫੋਰਡ ਵੱਲੋਂ ਬਣਾਇਆ ਕੋਵਿਡ-19 ਦਾ ਟੀਕਾ ਲਾਇਆ ਗਿਆ, ਉਨ੍ਹਾਂ ਦੀ ਸਿਹਤ ਸਬੰਧੀ ਜ਼ਰੂਰੀ ਮਾਪਦੰਡ ਨਾਰਮਲ ਹਨ। ਦੱਸ ਦਈਏ ਹਸਪਤਾਲ ਵੱਲੋਂ ਇੱਕ ਸੀਨੀਅਰ ਡਾਕਟਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਲੀਨੀਕਲ ਟ੍ਰਾਈਲ ਦੇ ਦੂਜੇ ਪੜਾਅ ਵਿੱਚ ਸੀਰਮ ਇੰਸਟੀਚਿਊਟ ਆਫ਼ ਇੰਡੀਆ, ਪੁਣੇ ਵੱਲੋਂ ਤਿਆਰ ਕੀਤਾ ਗਿਆ ਕੋਵਿਸ਼ੀਲਡ ਟੀਕੇ ਦਾ ਪਹਿਲਾ 'ਸ਼ੌਟ' ਬੁੱਧਵਾਰ ਨੂੰ 32 ਤੇ 48 ਸਾਲ ਦੇ ਦੋ ਵਿਅਕਤੀਆਂ ਨੂੰ ਲਾਇਆ ਗਿਆ। ਇੱਕ ਅਧਿਕਾਰੀ ਨੇ ਕਿਹਾ ਕਿ ਇਸ ਦੀ ਖੁਰਾਕ ਇੱਕ ਮਹੀਨੇ ਬਾਅਦ ਦੁਹਰਾਈ ਜਾਏਗੀ। ਮੈਡੀਕਲ ਕਾਲਜ ਤੇ ਹਸਪਤਾਲ ਦੇ ਡਿਪਟੀ ਡਾਇਰੈਕਟਰ ਮੈਡੀਸਨ ਦੇ ਡਾਕਟਰ ਜਤਿੰਦਰ ਓਸਵਾਲ ਨੇ ਕਿਹਾ, “ਕੱਲ੍ਹ ਤੋਂ ਸਾਡੀ ਮੈਡੀਕਲ ਟੀਮ ਦੋਵਾਂ ਲੋਕਾਂ ਦੇ ਸੰਪਰਕ ਵਿੱਚ ਹੈ ਤੇ ਉਹ ਦੋਵੇਂ ਠੀਕ ਹਨ। ਟੀਕਾਕਰਨ ਤੋਂ ਬਾਅਦ ਉਨ੍ਹਾਂ ਨੂੰ ਕੋਈ ਦਰਦ, ਬੁਖਾਰ, ਟੀਕੇ ਦੇ ਕੋਈ ਮਾੜੇ ਪ੍ਰਭਾਵ ਜਾਂ ਕੋਈ ਹੋਰ ਬੇਅਰਾਮੀ ਨਹੀਂ ਹੈ।" ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਟੀਕਾ ਲਵਾਉਣ ਤੋਂ ਬਾਅਦ ਦੋਵਾਂ ’ਤੇ ਅੱਧੇ ਘੰਟੇ ਲਈ ਨਿਗਰਾਨੀ ਰੱਖੀ ਗਈ, ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਘਰ ਜਾਣ ਦਿੱਤਾ ਗਿਆ। ਡਾ. ਓਸਵਾਲ ਨੇ ਕਿਹਾ, "ਉਨ੍ਹਾਂ ਨੂੰ ਸਾਰੇ ਲੋੜੀਂਦੇ ਨੰਬਰ ਦਿੱਤੇ ਗਏ ਸੀ ਜਿਸ 'ਤੇ ਐਮਰਜੈਂਸੀ ਦੀ ਸਥਿਤੀ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਸਾਡੀ ਮੈਡੀਕਲ ਟੀਮ ਵੀ ਉਨ੍ਹਾਂ ਨਾਲ ਨਿਰੰਤਰ ਸੰਪਰਕ ਵਿੱਚ ਹੈ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget