ਪੜਚੋਲ ਕਰੋ

ਅੱਜ ਤੋਂ ਭਾਰਤ 'ਚ ਆਕਸਫੋਰਡ ਕੋਰੋਨਾ ਵੈਕਸੀਨ ਦੇ ਦੂਜੇ ਪੜਾਅ ਦਾ ਕਲੀਨੀਕਲ ਟ੍ਰਾਇਲ

ਭਾਰਤ 'ਚ ਮੰਗਲਵਾਰ ਤੋਂ ਆਕਸਫੋਰਡ ਯੂਨੀਵਰਸਿਟੀ ਤੇ ਬ੍ਰਿਟਿਸ਼-ਸਵੀਡਨ ਕੰਪਨੀ ਐਸਟ੍ਰਾਜੈਨਿਕਾ ਵੱਲੋਂ ਬਣਾਈ ਕੋਰੋਨਾ ਵੈਕਸੀਨ ਕੋਵਿਸ਼ੀਲਡ ਦੇ ਦੂਜੇ ਫੇਸ ਦਾ ਕਲੀਨੀਕਲ ਟ੍ਰਾਇਲ ਸ਼ੁਰੂ ਕੀਤਾ ਜਾਏਗਾ। ਦੱਸ ਦਈਏ ਕਿ ਆਕਸਫੋਰਡ ਯੂਨੀਵਰਸਿਟੀ ਨੇ ਭਾਰਤ 'ਚ ਆਪਣੇ ਕੋਰੋਨਾ ਵੈਕਸੀਨ ਦੇ ਉਤਪਾਦਨ ਲਈ ਪੁਣੇ ਦੀ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੂੰ ਪਾਟਨਰ ਬਣਾਇਆ ਹੈ।

ਨਵੀਂ ਦਿੱਲੀ: ਪੁਣੇ ਸਥਿਤ ਸੀਰਮ ਇੰਸਟੀਚਿਊਟ ਆਫ਼ ਇੰਡੀਆ, ਆਕਸਫੋਰਡ ਯੂਨੀਵਰਸਿਟੀ ਵੱਲੋਂ ਬਣਾਈ ਕੋਰੋਨਾ ਵੈਕਸੀਨ ਦਾ ਦੂਜੇ ਪੜਾਅ ਦਾ ਹਿਊਮਨ ਟ੍ਰਾਇਲ ਅੱਜ ਤੋਂ ਸ਼ੁਰੂ ਕਰੇਗਾ। ਸੂਤਰਾਂ ਦੀ ਮੰਨੀਏ ਤਾਂ ਕੋਵਿਸ਼ੀਲਡ ਦੀ ਸੁਰੱਖਿਆ ਤੇ ਇਮਊਨਿਟੀ ਸਮਰਥਾ ਜਾਂਚਣ ਲਈ ਪੁਣੇ ਦੇ ਭਾਰਤੀ ਵਿਦਿਆਪੀਠ ਮੈਡੀਕਲ ਕਾਲਜ ਤੇ ਹਸਪਤਾਲ 'ਚ ਨਿਰੰਤਰ ਅਧਿਐਨ ਕੀਤਾ ਜਾਏਗਾ। ਦੱਸ ਦਈਏ ਕਿ ਐਸਆਈਆਈ ਆਕਸਫੋਰਡ ਯੂਨੀਵਰਸਿਟੀ ਵੱਲੋਂ ਬ੍ਰਿਟਿਸ਼-ਸਵੀਡਿਸ਼ ਕੰਪਨੀ ਐਸਟ੍ਰਾਜੈਨਿਕਾ ਲਈ ਵਿਕਸਤ ਕੋਵਿਡ-19 ਵੈਕੀਸਨ ਦੇ ਉਤਪਾਦਨ ਵਿੱਚ ਹਿੱਸਾ ਲੈ ਰਹੀ ਹੈ। ਐਸਆਈਆਈ ਗਵਰਨਮੈਂਟ ਐਂਡ ਰੈਗੂਲੇਟਰੀ ਅਫੇਅਰਜ਼ ਦੇ ਵਧੀਕ ਡਾਇਰੈਕਟਰ ਪ੍ਰਕਾਸ਼ ਕੁਮਾਰ ਸਿੰਘ ਨੇ ਕਿਹਾ, “ਸਾਨੂੰ ਕੇਂਦਰੀ ਫਾਰਮਾਸਿਊਟੀਕਲ ਮਿਆਰਾਂ ਤੇ ਨਿਯੰਤਰਣ ਸੰਗਠਨ ਤੋਂ ਸਾਰੀਆਂ ਪ੍ਰਵਾਨਗੀਆਂ ਮਿਲ ਗਈਆਂ ਹਨ। ਅਸੀਂ 25 ਅਗਸਤ ਤੋਂ ਭਾਰਤੀ ਵਿਦਿਆਪੀਠ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਮਨੁੱਖੀ ਕਲੀਨੀਕਲ ਟ੍ਰਾਇਲ ਸ਼ੁਰੂ ਕਰਨ ਜਾ ਰਹੇ ਹਾਂ।" ਇਸ ਦੇ ਨਾਲ ਹੀ ਭਾਰਤ, ਬ੍ਰਾਜ਼ੀਲ ਸਣੇ ਦੁਨੀਆ ਦੇ ਕਈ ਦੇਸ਼ਾਂ 'ਚ ਫੇਜ਼ 3 ਟ੍ਰਾਇਲ ਜਾਰੀ ਹਨ। 17 ਸੈਂਟਰਾਂ '1600 ਲੋਕਾਂ 'ਚ ਇਹ ਟ੍ਰਾਇਲ 22 ਅਗਸਤ ਤੋਂ ਸ਼ੁਰੂ ਹੋਇਆ। ਹਰ ਸੈਂਟਰ 'ਚ ਕਰੀਬ 100 ਵੈਂਟੀਲੈਟਰ ਹਨ। ਇਸ ਟ੍ਰਾਇਲ ਦੇ ਨਵੰਬਰ ਤਕ ਪੂਰਾ ਹੋਣ ਦੀ ਉਮੀਦ ਹੈ ਤੇ ਸਕਾਰਾਤਮਕ ਨਤੀਜੇ ਆਉਣ ਤੋਂ ਬਾਅਦ ਇਸ ਦੇ ਵੱਡੇ ਪੱਧਰ 'ਤੇ ਨਿਰਮਾਣ ਦੀ ਸੰਭਾਵਨਾ ਹੈ। Corona Cases Today: ਭਾਰਤ 'ਚ ਕੋਰੋਨਾ ਦਾ ਕਹਿਰ: 24 ਘੰਟਿਆਂ 'ਚ 848 ਮੌਤਾਂ, 61 ਹਜ਼ਾਰ ਨਵੇਂ ਕੇਸ ਬਾਦਲ ਪਿੰਡ 'ਚ ਕੋਰੋਨਾ ਦੀ ਦਹਿਸ਼ਤ, ਬਾਦਲ ਪਰਿਵਾਰ ਦੀ ਰਿਹਾਇਸ਼ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget