ਪੜਚੋਲ ਕਰੋ

Crorna Vaccine Update: ਸੀਰਮ ਇੰਸਟੀਟਿਊਟ ਨੂੰ ਔਕਸਫੋਰਡ ਵੈਕਸੀਨ ਦਾ ਪਰੀਖਣ ਮੁੜ ਸ਼ੁਰੂ ਕਰਨ ਦੀ ਮਿਲੀ ਇਜਾਜ਼ਤ

ਇਸ ਤੋਂ ਪਹਿਲਾਂ 11 ਸਤੰਬਰ ਨੂੰ DCGI ਨੇ ਸੀਰਮ ਇੰਸਟੀਟਿਊਟ ਆਫ ਇੰਡੀਆ ਨੂੰ ਨਿਰਦੇਸ਼ ਦਿੱਤਾ ਸੀ ਕਿ ਕੋਵਿਡ-19 ਦੇ ਸੰਭਾਵਿਤ ਟੀਕੇ ਦੇ ਪਰੀਖਣ 'ਤੇ ਰੋਕ ਲਾਈ ਜਾਵੇ ਕਿਉਂਕਿ ਦਿੱਗਜ਼ ਦਵਾਈ ਕੰਪਨੀ ਐਸਟ੍ਰੈਜੈਨੇਕਾ ਨੇ ਅਧਿਐਨ 'ਚ ਸ਼ਾਮਲ ਇਕ ਵਿਅਕਤੀ ਨੇ ਸਿਹਤ ਖਰਾਬ ਹੋਣ ਤੋਂ ਬਾਅਦ ਹੋਰ ਦੇਸ਼ਾਂ 'ਚ ਪਰੀਖਣ ਰੋਕ ਦਿੱਤਾ ਸੀ।

ਨਵੀਂ ਦਿੱਲੀ: ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਮੰਗਲਵਾਰ ਸੀਰਮ ਇੰਸਟੀਟਿਊਟ ਆਫ ਇੰਡੀਆਂ ਨੂੰ ਔਕਸਫੋਰਡ ਦੇ ਕੋਵਿਡ-19 ਟੀਕੇ ਦਾ ਉਮੀਦਵਾਰਾਂ 'ਤੇ ਕਲੀਨੀਕਲ ਟ੍ਰਾਇਲ ਫਿਰ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

DCGI ਨੇ ਦੂਜੇ ਤੇ ਤੀਜੇ ਗੇੜ ਦੇ ਪਰੀਖਣ ਲਈ ਕਿਸੇ ਵੀ ਉਮੀਦਵਾਰ ਨੂੰ ਚੁਣਨ ਤੋਂ ਰੋਕਣ ਵਾਲੇ ਆਪਣੇ ਪਹਿਲੇ ਹੁਕਮਾਂ ਨੂੰ ਰੱਦ ਕਰ ਦਿੱਤਾ। ਹਾਲਾਂਕਿ DCGI ਨੇ ਇਸ ਲਈ ਜਾਂਚ ਦੌਰਾਨ ਵਾਧੂ ਧਿਆਨ ਦੇਣ ਸਮੇਤ ਹੋਰ ਕਈ ਸ਼ਰਤਾਂ ਰੱਖੀਆਂ ਹਨ। SII ਤੋਂ DCGI ਨੇ ਉਲਟ ਪਰਿਸਥਿਤੀਆਂ ਨਾਲ ਨਜਿੱਠਣ 'ਚ ਨਿਯਮਾਂ ਮੁਤਾਬਕ ਤੈਅ ਇਲਾਜ ਦੀ ਵੀ ਜਾਣਕਾਰੀ ਇਕੱਠੀ ਕਰਨ ਲਈ ਕਿਹਾ ਹੈ।

ਇਕ ਵਿਅਕਤੀ ਦੀ ਸਿਹਤ ਖਰਾਬ ਹੋਣ ਮਗਰੋਂ ਰੁਪਿਆ ਸੀ ਪਰੀਖਣ: ਇਸ ਤੋਂ ਪਹਿਲਾਂ 11 ਸਤੰਬਰ ਨੂੰ DCGI ਨੇ ਸੀਰਮ ਇੰਸਟੀਟਿਊਟ ਆਫ ਇੰਡੀਆ ਨੂੰ ਨਿਰਦੇਸ਼ ਦਿੱਤਾ ਸੀ ਕਿ ਕੋਵਿਡ-19 ਦੇ ਸੰਭਾਵਿਤ ਟੀਕੇ ਦੇ ਪਰੀਖਣ 'ਤੇ ਰੋਕ ਲਾਈ ਜਾਵੇ ਕਿਉਂਕਿ ਦਿੱਗਜ਼ ਦਵਾਈ ਕੰਪਨੀ ਐਸਟ੍ਰੈਜੈਨੇਕਾ ਨੇ ਅਧਿਐਨ 'ਚ ਸ਼ਾਮਲ ਇਕ ਵਿਅਕਤੀ ਨੇ ਸਿਹਤ ਖਰਾਬ ਹੋਣ ਤੋਂ ਬਾਅਦ ਹੋਰ ਦੇਸ਼ਾਂ 'ਚ ਪਰੀਖਣ ਰੋਕ ਦਿੱਤਾ ਸੀ।

ਦੁਨੀਆਂ ਭਰ 'ਚ ਇਕ ਦਿਨ 'ਚ 2.75 ਲੱਖ ਕੋਰੋਨਾ ਕੇਸ, 5,942 ਲੋਕਾਂ ਦੀ ਮੌਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget