ਪੜਚੋਲ ਕਰੋ

Coronavirus Cases: ਫਿਰ ਵਧਣ ਲੱਗੇ ਕੋਰੋਨਾ ਕੇਸ, ਅੱਜ 11 ਫੀਸਦੀ ਦਾ ਵਾਧਾ, ਪਿਛਲੇ 24 ਘੰਟਿਆਂ 'ਚ 1778 ਮਾਮਲੇ

Corona Virus Cases today: ਅੱਜ ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਨਵੇਂ ਮਾਮਲਿਆਂ 'ਚ 11 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

Corona Virus Cases today: ਅੱਜ ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਨਵੇਂ ਮਾਮਲਿਆਂ 'ਚ 11 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਇੱਕ ਹਜ਼ਾਰ 1778 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 62 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਕੋਰੋਨਾ ਦੇ 1 ਹਜ਼ਾਰ 581 ਮਾਮਲੇ ਦਰਜ ਕੀਤੇ ਗਏ ਸਨ ਅਤੇ 33 ਲੋਕਾਂ ਦੀ ਮੌਤ ਹੋ ਗਈ ਸੀ। ਦੇਸ਼ 'ਚ ਹੁਣ ਤੱਕ ਕੋਰੋਨਾ ਦੇ 4 ਕਰੋੜ 30 ਲੱਖ 12 ਹਜ਼ਾਰ 749 ਮਾਮਲੇ ਸਾਹਮਣੇ ਆ ਚੁੱਕੇ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਐਕਟਿਵ ਕੇਸ ਘਟ ਕੇ ਹੋਏ 23 ਹਜ਼ਾਰ 87 -
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ 2 ਹਜ਼ਾਰ 542 ਲੋਕ ਠੀਕ ਹੋ ਗਏ ਸਨ, ਜਿਸ ਤੋਂ ਬਾਅਦ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 23 ਹਜ਼ਾਰ 87 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 16 ਹਜ਼ਾਰ 605 ਹੋ ਗਈ ਹੈ। ਅੰਕੜਿਆਂ ਅਨੁਸਾਰ ਹੁਣ ਤੱਕ 4 ਕਰੋੜ 24 ਲੱਖ 73 ਹਜ਼ਾਰ 57 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।

ਹੁਣ ਤੱਕ ਦਿੱਤੀਆਂ ਗਈਆਂ 181 ਕਰੋੜ ਤੋਂ ਵੱਧ ਖੁਰਾਕਾਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 181 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 30 ਲੱਖ 53 ਹਜ਼ਾਰ 897 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 181 ਕਰੋੜ 89 ਲੱਖ 15 ਹਜ਼ਾਰ 234 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਸਿਹਤ ਕਰਮਚਾਰੀਆਂ, ਕੋਰੋਨਾ ਯੋਧਿਆਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ 2 ਕਰੋੜ (2,20,10,777) ਤੋਂ ਵੱਧ ਰੋਕਥਾਮ ਟੀਕੇ ਲਗਾਏ ਗਏ ਹਨ। ਦੇਸ਼ ਵਿੱਚ ਕੋਵਿਡ ਵਿਰੋਧੀ ਟੀਕਾਕਰਨ ਮੁਹਿੰਮ 16 ਜਨਵਰੀ, 2021 ਤੋਂ ਸ਼ੁਰੂ ਹੋਈ ਸੀ ਅਤੇ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੋਰੋਨਾ ਯੋਧਿਆਂ ਲਈ ਟੀਕਾਕਰਨ ਮੁਹਿੰਮ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget