ਪੜਚੋਲ ਕਰੋ

ਦਿੱਲੀ 'ਚ ਕੋਰੋਨਾ ਬਣਿਆ ਕਹਿਰ, ਕਬਰਿਸਤਾਨ 'ਚ ਨਹੀਂ ਬਚੀ ਜਗ੍ਹਾ

ਕੋਵਿਡ-19 ਨਾਲ ਵਧਦੀਆਂ ਮੌਤਾਂ ਦੀ ਸੰਖਿਆਂ ਦੇ ਚੱਲਦਿਆਂ ਰਾਸ਼ਟਰੀ ਰਾਜਧਾਨੀ 'ਚ ਆਈਟੀਓ ਦੇ ਕੋਲ ਸਭ ਤੋਂ ਵੱਡੀ ਕਬਰਗਾਹ 'ਚ ਹੁਣ ਥਾਂ ਨਹੀਂ ਬਚੀ। ਪੂਰੇ ਮਾਮਲੇ ਦਾ ਪ੍ਰਬੰਧ ਕਰ ਰਹੇ ਇਕ ਅਧਿਕਾਰੀ ਨੇ ਮੰਗਲਵਾਰ ਇਹ ਗੱਲ ਦੱਸੀ।

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੇ ਚੱਲਦਿਆਂ ਦਿੱਲੀ 'ਚ ਹਾਲਾਤ ਅਜਿਹੇ ਹੋ ਗਏ ਹਨ ਕਿ ਹੁਣ ਲਾਸ਼ਾਂ ਦਫਨਾਉਣ ਲਈ ਦੋ ਗਜ਼ ਜ਼ਮੀਨ ਵੀ ਘੱਟ ਪੈ ਰਹੀ ਹੈ। ਕੋਵਿਡ-19 ਨਾਲ ਵਧਦੀਆਂ ਮੌਤਾਂ ਦੀ ਸੰਖਿਆਂ ਦੇ ਚੱਲਦਿਆਂ ਰਾਸ਼ਟਰੀ ਰਾਜਧਾਨੀ 'ਚ ਆਈਟੀਓ ਦੇ ਕੋਲ ਸਭ ਤੋਂ ਵੱਡੀ ਕਬਰਗਾਹ 'ਚ ਹੁਣ ਥਾਂ ਨਹੀਂ ਬਚੀ। ਪੂਰੇ ਮਾਮਲੇ ਦਾ ਪ੍ਰਬੰਧ ਕਰ ਰਹੇ ਇਕ ਅਧਿਕਾਰੀ ਨੇ ਮੰਗਲਵਾਰ ਇਹ ਗੱਲ ਦੱਸੀ। ਐਨਸੀਆਰ ਦੀਆਂ ਬਾਕੀ ਥਾਵਾਂ ਤੋਂ ਵੀ ਕੋਰੋਨਾ ਨਾਲ ਮੌਤਾਂ ਤੋਂ ਬਾਅਦ ਦਫਨਾਉਣ ਲਈ ਮ੍ਰਿਤਕ ਦੇਹਾਂ ਇੱਥੇ ਲਿਆਂਦੀਆਂ ਜਾਂਦੀਆਂ ਹਨ। ਕਬਰਿਸਤਾਨ ਦੇ ਸੈਕਰੇਟਰੀ ਏਹਲੇ ਇਲਸਾਮ, ਹਾਜੀ ਮੀਆਂ ਫੈਆਜ਼ੁਦੀਨ ਨੇ ਕਿਹਾ-'ਕੁਝ ਇੰਤਜ਼ਾਮ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਕੋਵਿਡ-19 ਕਾਰਨ ਹੋਈਆਂ ਮੌਤਾਂ ਨੂੰ ਆਸਪਾਸ ਦੀਆਂ ਥਾਵਾਂ 'ਤੇ ਦਫਨਾਇਆ ਜਾਵੇ ਤੇ ਰਿਸ਼ਤੇਦਾਰਾਂ ਨੂੰ ਉੱਥੇ ਨਹੀਂ ਆਉਣਾ ਚਾਹੀਦਾ। ਕਿਉਂਕਿ ਜਗ੍ਹਾ ਸੀਮਿਤ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਇਸ ਬਾਰੇ ਲਿਖਿਆ ਜਾਵੇਗਾ ਤਾਂ ਕਿ ਸ਼ਹਿਰ 'ਚ ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ਦੀਆਂ ਲਾਸ਼ਾਂ ਇਸ ਕਬਰਿਸਤਾਨ 'ਚ ਨਾ ਲਿਆਂਦੀਆਂ ਜਾਣ। ਦਿੱਲੀ 'ਚ ਹਰ ਘੰਟੇ ਕੋਰੋਨਾ ਨਾਲ ਪੰਜ ਮੌਤਾਂ ਦਿੱਲੀ 'ਚ ਕੋਰੋਨਾ ਕਾਰਨ ਹਾਲਾਤ ਬੇਕਾਬੂ ਹਨ। ਹਰ ਘੰਟੇ ਕੋਵਿਡ-19 ਨਾਲ ਮੌਤਾਂ ਹੋ ਰਹੀਆਂ ਹਨ। ਦਿੱਲੀ 'ਚ ਕੋਰੋਨਾ ਵਾਇਰਸ ਕਾਰਨ 121 ਲੋਕਾਂ ਦੀ ਮੌਤ ਹੋਈ। ਇਸ ਅੰਕੜੇ ਮੁਤਾਬਕ ਹਰ ਘੰਟੇ 'ਚ ਪੰਜ ਲੋਕ ਕੋਰੋਨਾ ਦੀ ਲਪੇਟ 'ਚ ਆਕੇ ਆਪਣੀ ਜਾਨ ਗਵਾ ਚੁੱਕੇ ਹਨ। ਹਾਲਾਤ ਕਾਬੂ ਕਰਨ ਲਈ ਦਿੱਲੀ ਸਰਕਾਰ ਨੇ ਸਖਤੀ ਵੀ ਵਧਾਈ ਹੈ। ਜਿੱਥੇ ਮਾਸਕ ਨਾ ਪਹਿਣਨ 'ਤੇ ਜ਼ੁਰਮਾਨਾ ਵਧਾ ਕੇ 2000 ਰੁਪਏ ਕਰ ਦਿੱਤਾ ਗਿਆ ਜੋ ਪਹਿਲਾਂ 500 ਰੁਪਏ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget