ਪੜਚੋਲ ਕਰੋ

ਭਾਰਤ 'ਚ ਕੋਰੋਨਾ ਦੀ ਰਫ਼ਤਾਰ ਹੋਰ ਤੇਜ਼, 24 ਘੰਟਿਆਂ 'ਚ 57,000 ਤੋਂ ਵੱਧ ਨਵੇਂ ਕੇਸ

ਸਿਹਤ ਮੰਤਰਾਲੇ ਮੁਤਾਬਕ ਦੇਸ਼ ਭਰ 'ਚ ਹੁਣ ਤਕ ਕੋਰੋਨਾ ਦੇ ਕੁੱਲ 16 ਲੱਖ, 95 ਹਜ਼ਾਰ, 988 ਮਾਮਲੇ ਸਾਹਮਣੇ ਆਏ ਹਨ। ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ 10 ਲੱਖ, 94 ਹਜ਼ਾਰ, 374 ਮਰੀਜ਼ ਕੋਰੋਨਾ ਨੂੰ ਮਾਤ ਦੇਣ 'ਚ ਕਾਮਯਾਬ ਹੋਏ ਹਨ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ 'ਚ ਕੋਰੋਨਾ ਦੇ ਹੁਣ ਤਕ ਕਰੀਬ 17 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ ਸਾਢੇ 36 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 57 ਹਜ਼ਾਰ, 117 ਮਾਮਲੇ ਸਾਹਮਣੇ ਆਏ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਭਰ 'ਚ ਹੁਣ ਤਕ ਕੋਰੋਨਾ ਦੇ ਕੁੱਲ 16 ਲੱਖ, 95 ਹਜ਼ਾਰ, 988 ਮਾਮਲੇ ਸਾਹਮਣੇ ਆਏ ਹਨ। ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ 10 ਲੱਖ, 94 ਹਜ਼ਾਰ, 374 ਮਰੀਜ਼ ਕੋਰੋਨਾ ਨੂੰ ਮਾਤ ਦੇਣ 'ਚ ਕਾਮਯਾਬ ਹੋਏ ਹਨ। ਦੇਸ਼ 'ਚ ਕੋਰੋਨਾ ਦਾ ਰਿਕਵਰੀ ਰੇਟ 64.53% ਹੈ। ਸਿਹਤ ਮੰਤਰਾਲੇ ਮੁਤਾਬਕ ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਜਿੱਥੇ ਹੁਣ ਤਕ 04,22,118 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ 'ਚੋਂ ਹੁਣ ਤਕ ਦੋ ਲੱਖ, 56 ਹਜ਼ਾਰ, 158 ਮਰੀਜ਼ ਠੀਕ ਹੋ ਚੁੱਕੇ ਹਨ। ਜਦਕਿ ਇਕ ਲੱਖ, 50 ਹਜ਼ਾਰ, 662 ਐਕਟਿਵ ਕੇਸ ਹਨ। ਇਕੱਲੇ ਮਹਾਰਾਸ਼ਟਰ 'ਚ 14,994 ਲੋਕਾਂ ਦੀ ਮੌਤ ਹੋ ਗਈ। ਪਿਛਲੇ 24 ਘੰਟਿਆਂ 'ਚ ਇੱਥੇ 10,320 ਨਵੇਂ ਮਾਮਲੇ ਸਾਹਮਣੇ ਆਏ ਤੇ 265 ਲੋਕਾਂ ਦੀ ਮੌਤ ਹੋ ਗਈ। ਹੁਣ 30 ਸਕਿੰਟ 'ਚ ਆਵੇਗਾ ਕੋਰੋਨਾ ਰਿਜ਼ਲਟ, ਭਾਰਤ 'ਚ ਇਜ਼ਰਾਇਲੀ ਤਕਨੀਕ ਦਾ ਟ੍ਰਾਇਲ ਸ਼ੁਰੂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget