ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਾਮਲੇ ਦਿਨ ਬ ਦਿਨ ਤੇਜ਼ੀ ਨਾਲ ਵਧ ਰਹੇ ਹਨ। ਆਏ ਦਿਨ 50 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਐਤਵਾਰ ਭਾਰਤ 'ਚ 57,982 ਨਵੇਂ ਮਾਮਲੇ ਦਰਜ ਕੀਤੇ ਗਏ ਤੇ ਇਕ ਦਿਨ 'ਚ 941 ਲੋਕਾਂ ਦੀ ਮੌਤ ਹੋਈ ਹੈ।

Continues below advertisement


ਤਾਜ਼ਾ ਮਾਮਲਿਆਂ ਤੋਂ ਬਾਅਦ ਭਾਰਤ 'ਚ ਕੁੱਲ ਕੇਸਾਂ ਦੀ ਗਿਣਤੀ 26 ਲੱਖ, 47 ਹਜ਼ਾਰ, 664 ਹੋ ਗਈ ਹੈ। ਇਨ੍ਹਾਂ 'ਚੋਂ 6,76,900 ਕੇਸ ਮੌਜੂਦਾ ਸਮੇਂ ਐਕਟਿਵ ਕੇਸ ਹਨ। ਜਦਕਿ 19,19,843 ਲੋਕ ਠੀਕ ਹੋ ਚੁੱਕੇ ਹਨ ਤੇ 50,921 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ।


'ਬੀਜੇਪੀ ਦੀ ਫੇਸਬੁੱਕ ਅਧਿਕਾਰੀਆਂ ਨਾਲ ਗੰਢਤੁਪ', ਪ੍ਰਿਯੰਕਾ ਗਾਂਧੀ ਨੇ ਲਾਏ ਵੱਡੇ ਇਲਜ਼ਾਮ



ਭਾਰੀ ਬਾਰਸ਼ ਦਾ ਰੈੱਡ ਅਲਰਟ, ਵੱਖ-ਵੱਖ ਥਾਵਾਂ 'ਤੇ ਇਸ ਤਰ੍ਹਾਂ ਰਹੇਗਾ ਮੌਸਮ ਦਾ ਹਾਲ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ