ਪੜਚੋਲ ਕਰੋ
Advertisement
ਭਾਰਤ 'ਚ ਕੋਰੋਨਾ ਦੀ ਰਫ਼ਤਾਰ ਤੇਜ਼, 24 ਘੰਟਿਆਂ 'ਚ 54,000 ਤੋਂ ਵੱਧ ਨਵੇਂ ਕੇਸ
ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਕੁੱਲ ਪੌਜ਼ੇਟਿਵ ਮਾਮਲਿਆਂ ਦੀ ਸੰਖਿਆ 18,03,696 ਹੋ ਗਈ ਹੈ। ਇਨ੍ਹਾਂ 'ਚੋਂ ਪੰਜ ਲੱਖ, 79 ਹਜ਼ਾਰ, 357 ਐਕਟਿਵ ਕੇਸ ਹਨ। ਦੇਸ਼ ਭਰ 'ਚ ਕੋਰੋਨਾ ਵਾਇਰਸ ਨਾਲ ਕੁੱਲ 37,364 ਲੋਕਾਂ ਦੀ ਮੌਤ ਹੋ ਚੁੱਕੀ ਹੈ
ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਬੀਤੇ 24 ਘੰਟਿਆਂ 'ਚ ਭਾਰਤ 'ਚ ਕੋਰੋਨਾ ਵਾਇਰਸ ਦੇ 54,736 ਨਵੇਂ ਮਾਮਲੇ ਸਾਹਮਣੇ ਆਏ ਤੇ 771 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ।
ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਕੁੱਲ ਪੌਜ਼ੇਟਿਵ ਮਾਮਲਿਆਂ ਦੀ ਸੰਖਿਆ 18,03,696 ਹੋ ਗਈ ਹੈ। ਇਨ੍ਹਾਂ 'ਚੋਂ ਪੰਜ ਲੱਖ, 79 ਹਜ਼ਾਰ, 357 ਐਕਟਿਵ ਕੇਸ ਹਨ। ਦੇਸ਼ ਭਰ 'ਚ ਕੋਰੋਨਾ ਵਾਇਰਸ ਨਾਲ ਕੁੱਲ 37,364 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੈਪਟਨ ਪਹਿਲੀ ਵਾਰ ਕੇਜਰੀਵਾਲ ਨੂੰ ਬੋਲੇ ਇੰਨਾ ਖਰਵਾ, ਦਿੱਲੀ ਦੇ ਮੁੱਖ ਮੰਤਰੀ ਨੂੰ ਦਿੱਤੀ ਇਹ ਨਸੀਹਤ
ਕੈਪਟਨ ਦੇ ਹੁਕਮਾਂ ਨੂੰ ਟਿੱਚ ਜਾਣਦੇ ਅਧਿਕਾਰੀ, ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੇ ਕੀਤਾ ਖ਼ੁਲਾਸਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement