ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਬੀਤੇ 24 ਘੰਟਿਆਂ 'ਚ ਭਾਰਤ 'ਚ ਕੋਰੋਨਾ ਵਾਇਰਸ ਦੇ 54,736 ਨਵੇਂ ਮਾਮਲੇ ਸਾਹਮਣੇ ਆਏ ਤੇ 771 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ।

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਕੁੱਲ ਪੌਜ਼ੇਟਿਵ ਮਾਮਲਿਆਂ ਦੀ ਸੰਖਿਆ 18,03,696 ਹੋ ਗਈ ਹੈ। ਇਨ੍ਹਾਂ 'ਚੋਂ ਪੰਜ ਲੱਖ, 79 ਹਜ਼ਾਰ, 357 ਐਕਟਿਵ ਕੇਸ ਹਨ। ਦੇਸ਼ ਭਰ 'ਚ ਕੋਰੋਨਾ ਵਾਇਰਸ ਨਾਲ ਕੁੱਲ 37,364 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੈਪਟਨ ਪਹਿਲੀ ਵਾਰ ਕੇਜਰੀਵਾਲ ਨੂੰ ਬੋਲੇ ਇੰਨਾ ਖਰਵਾ, ਦਿੱਲੀ ਦੇ ਮੁੱਖ ਮੰਤਰੀ ਨੂੰ ਦਿੱਤੀ ਇਹ ਨਸੀਹਤ

ਕੈਪਟਨ ਦੇ ਹੁਕਮਾਂ ਨੂੰ ਟਿੱਚ ਜਾਣਦੇ ਅਧਿਕਾਰੀ, ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੇ ਕੀਤਾ ਖ਼ੁਲਾਸਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ