ਪੜਚੋਲ ਕਰੋ

ਪਹਿਲੀ ਵਾਰ ਸਾਹਮਣੇ ਆਈ ਕੋਰੋਨਾਵਾਇਰਸ ਨਾਲ ਪੀੜਤ ਸੈੱਲਾਂ ਦੀ ਤਸਵੀਰ

ਕੋਰੋਨਾਵਾਇਰਸ ਮਹਾਮਾਰੀ ਦੌਰਾਨ ਮਾਸਕ ਪਹਿਨਣਾ ਕੋਰੋਨਾ ਤੋਂ ਬਚਣ ਦਾ ਇੱਕ ਸੁਰੱਖਿਅਤ ਢੰਗ ਹੈ। ਵਿਗਿਆਨੀਆਂ ਨੇ ਲੈਬ ਵਿੱਚ ਇਮੇਜ਼ ਤਿਆਰ ਕਰ ਕੋਰੋਨਾਵਾਇਰਸ ਦੇ ਅੰਸ਼ਾਂ ਦੀ ਗਿਣਤੀ ਦਰਸਾਈ ਹੈ।

ਨਵੀਂ ਦਿੱਲੀ: ਕੋਵਿਡ-19 ਨਾਲ ਪੀੜਤ ਸੈੱਲਾਂ ਦੀ ਤਸਵੀਰ ਪਹਿਲੀ ਵਾਰ ਸਾਹਮਣੇ ਆਈ ਹੈ। ਇਸ ਲਈ ਕੋਰੋਨਾ ਫੈਲਣ ਨੂੰ ਸੀਮਤ ਕਰਨ ਲਈ ਮਾਸਕ ਦੀ ਮਹੱਤਤਾ ਜ਼ਰੂਰੀ ਹੋ ਜਾਂਦੀ ਹੈ। ਵਿਗਿਆਨੀਆਂ ਵੱਲੋਂ ਤਿਆਰ ਕੀਤੀ ਇਮੇਜ਼ ਵਿੱਚ ਕੋਰੋਨਾਵਾਇਰਸ ਦੇ ਅੰਸ਼ਾਂ ਦੀ ਗਿਣਤੀ ਨੂੰ ਦਿਖਾਇਆ ਗਿਆ ਹੈ। ਦੱਸ ਦਈਏ ਕਿ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਦੇ ਸੰਕਰਮਿਤ ਸ਼ਕਲਾਂ ਨੂੰ ਜਾਰੀ ਕੀਤਾ ਗਿਆ ਤਾਂ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਜਾਂਦੀ ਹੈ। ਉਨ੍ਹਾਂ ਨੇ ਤਸਵੀਰ ਹਾਸਲ ਕਰਨ ਲਈ ਇਸ ਨੂੰ ਮਨੁੱਖ ਦੇ ਲੰਗੜੇ ਸੈੱਲਾਂ ਵਿੱਚ ਛੱਡਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸੈੱਲਾਂ ਦਾ 96 ਘੰਟੇ ਲਈ ਅਧਿਐਨ ਕੀਤਾ। ਪਹਿਲੀ ਵਾਰ ਸਾਹਮਣੇ ਆਈ ਕੋਰੋਨਾਵਾਇਰਸ ਨਾਲ ਪੀੜਤ ਸੈੱਲਾਂ ਦੀ ਤਸਵੀਰ ਇਸ ਲਈ ਵਿਗਿਆਨੀਆਂ ਨੇ ਉੱਚ ਸਮਰੱਥਾ ਸਕੈਨਿੰਗ ਇਲੈਕਟ੍ਰੌਨ ਮਾਈਕਰੋਸਕੋਪ ਤਕਨਾਲੋਜੀ ਦੀ ਮਦਦ ਲਈ। ਨਿਊ ਇੰਗਲੈਂਡ ਜਰਨਲ ਆਫ਼ ਮੈਡੀਸਨ ਵਿੱਚ ਪ੍ਰਕਾਸ਼ਤ ਇਨ੍ਹਾਂ ਤਸਵੀਰਾਂ ਨੂੰ ਰੰਗੀਨ ਬਣਾ ਕੇ ਪੇਸ਼ ਕੀਤਾ ਗਿਆ ਹੈ। ਉੱਚ-ਸਮਰੱਥਾ ਵਾਲੀ ਤਸਵੀਰ ਕੋਵਿਡ-19 ਦੀ ਘਣਤਾ ਤੇ ਢਾਂਚੇ ਨੂੰ ਦਰਸਾਉਂਦੀ ਹੈ। ਤਸਵੀਰ ਦਰਸਾਉਂਦੀ ਹੈ ਕਿ ਕਿਵੇਂ ਮਨੁੱਖੀ ਸਾਹ ਪ੍ਰਣਾਲੀ ਦੇ ਅੰਦਰ ਪ੍ਰਤੀ ਸੈੱਲ ਵਾਇਰਸਾਂ ਦੀ ਗਿਣਤੀ ਪੈਦਾ ਹੁੰਦੀ ਹੈ ਅਤੇ ਛੱਡੀ ਜਾਂਦੀ ਹੈ। ਇਸ ਦੇ ਨਾਲ ਹੀ ਵਿਗਿਆਨਿਆਂ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਜਾਰੀ ਕੀਤੀ ਗਈ ਕੋਰੋਨਾਵਾਇਰਸ ਤਸਵੀਰ ਮਾਸਕ ਦੀ ਵਰਤੋਂ ਦੀ ਮਹੱਤਤਾ ਨੂੰ ਉਜਾਗਰ ਕਰਦੀ ਹੈ ਤਾਂ ਕਿ ਕੋਵਿਡ-19 ਦੇ ਫੈਲਣ ਨੂੰ ਰੋਕਿਆ ਜਾ ਸਕੇ। ਉੱਤਰੀ ਕੈਰੋਲਿਨਾ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਇਨ੍ਹਾਂ ਤਸਵੀਰਾਂ ਦਾ ਖੁਲਾਸਾ ਕੀਤਾ ਹੈ। ਤਸਵੀਰ ਜ਼ਰੀਏ ਕੋਰੋਨਾਵਾਇਰਸ ਸੰਕਰਮਣ ਦੇ ਏਅਰਵੇਜ਼ ਵਿਚ ਘਣਤਾ ਨੂੰ ਸਮਝਿਆ ਜਾ ਸਕਦਾ ਹੈ। ਤਸਵੀਰ ਮਨੁੱਖੀ ਸਾਹ ਦੀ ਸਤਹ 'ਤੇ ਵੱਡੀ ਗਿਣਤੀ ਵਿਚ ਕੋਵਿਡ-19 ਦੇ ਅੰਸ਼ਾਂ ਨੂੰ ਦਿਖਾਇਆ ਗਿਆ ਹੈ। ਭਾਰੀ ਹੰਗਾਮਾ ਤੋਂ ਬਾਅਦ ਕੰਗਨਾ ਦੀ ਹੋ ਰਹੀ ਮਨਾਲੀ ਵਾਪਸੀ, ਠਾਕਰੇ ‘ਤੇ ਚੀਰ ਹਰਣ ਦੇ ਇਲਜ਼ਾਮ ਲਾ ਮੁੰਬਈ ਤੋਂ ਹੋਈ ਰਵਾਨਾ ਕੋਰੋਨਾ ਸੰਕਟ ਦੇ ਵਿਚਕਾਰ ਸੰਸਦ ਦਾ ਮੌਨਸੂਨ ਸੈਸ਼ਨ ਅੱਜ ਤੋਂ, ਸਮਾਜਿਕ ਦੂਰੀਆਂ ਸਣੇ ਵਰਤੀਆਂ ਜਾਣਗੀਆਂ ਖਾਸ ਸਾਵਧਾਨੀਆਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget