ਪੜਚੋਲ ਕਰੋ

7 ਮਾਰਚ ਤੱਕ ਵਿਆਹਾਂ ਤੇ ਹੋਰ ਸਮਾਗਮਾਂ 'ਤੇ ਪਾਬੰਦੀ , ਸ਼ਨੀਵਾਰ-ਐਤਵਾਰ ਨਹੀਂ ਖੁੱਲ੍ਹਣਗੇ ਬਜ਼ਾਰ

ਤਾਜ਼ਾ ਹਦਾਇਤਾਂ ਦੇ ਮੁਤਾਬਕ ਨਾਗਪੁਰ 'ਚ ਮੁੱਖ ਬਜ਼ਾਰਾਂ ਨੂੰ ਸ਼ਨੀਵਾਰ ਤੇ ਐਤਵਾਰ ਬੰਦ ਰੱਖਿਆ ਜਾਵੇਗਾ। ਬਾਕੀ ਪੰਜ ਦਿਨ 50 ਫੀਸਦ ਦੀ ਸਮਰੱਥਾ 'ਚ ਬਜ਼ਾਰ ਖੁੱਲ੍ਹ ਸਕਦੇ ਹਨ।

ਨਾਗਪੁਰ: ਮਹਾਰਾਸ਼ਟਰ 'ਚ ਜਾਨਲੇਵਾ ਕੋਰੋਨਾ ਵਾਇਰਸ ਦਾ ਪ੍ਰਕੋਪ ਫਿਰ ਤੋਂ ਵਧਣ ਲੱਗਾ ਹੈ। ਕੋਰੋਨਾ ਵਾਇਰਸ ਨੂੰ ਦੇਖਦਿਆਂ ਨਾਗਪੁਰ ਜ਼ਿਲ੍ਹੇ ਲਈ ਪ੍ਰਸ਼ਾਸਨ ਨੇ ਗਾਈਡਲਾਈਨਸ ਜਾਰੀ ਕੀਤੀਆਂ ਹਨ। ਪ੍ਰਸ਼ਾਸਨ ਨੇ ਜ਼ਿਲ੍ਹੇ 'ਚ ਸਕੂਲ ਤੇ ਕਾਲਜ ਸੱਤ ਮਾਰਚ ਤਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਹਫਤਾਵਾਰੀ ਬਜ਼ਾਰਾਂ ਨੂੰ ਵੀ ਸੱਤ ਮਾਰਚ ਤਕ ਬੰਦ ਰੱਖਿਆ ਜਾਵੇਗਾ।

5 ਦਿਨ 50 ਫੀਸਦ ਸਮਰੱਥਾ ਦੇ ਨਾਲ ਖੁੱਲ੍ਹਣਗੇ ਬਜ਼ਾਰ

ਤਾਜ਼ਾ ਹਦਾਇਤਾਂ ਦੇ ਮੁਤਾਬਕ ਨਾਗਪੁਰ 'ਚ ਮੁੱਖ ਬਜ਼ਾਰਾਂ ਨੂੰ ਸ਼ਨੀਵਾਰ ਤੇ ਐਤਵਾਰ ਬੰਦ ਰੱਖਿਆ ਜਾਵੇਗਾ। ਬਾਕੀ ਪੰਜ ਦਿਨ 50 ਫੀਸਦ ਦੀ ਸਮਰੱਥਾ 'ਚ ਬਜ਼ਾਰ ਖੁੱਲ੍ਹ ਸਕਦੇ ਹਨ। ਉੱਥੇ ਹੀ ਵਿਆਹਾਂ ਲਈ ਬੁੱਕ ਹੋਣ ਵਾਲੇ ਮੰਡਪ ਤੇ ਸਮਾਜਿਕ, ਸਿਆਸੀ, ਧਾਰਮਿਕ ਪ੍ਰੋਗਰਾਮਾਂ 'ਤੇ ਵੀ ਸੱਤ ਮਾਰਚ ਤਕ ਪਾਬੰਦੀ ਲਾ ਦਿੱਤੀ ਗਈ ਹੈ।

ਲੋਕਾਂ ਨੂੰ ਪ੍ਰੋਗਰਾਮਾਂ 'ਤੇ ਫੈਸਲਾ ਲੈਣ ਲਈ 25 ਫਰਵਰੀ ਤਕ ਸਮਾਂ ਦਿੱਤਾ ਜਾ ਰਿਹਾ ਹੈ ਤੇ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ 25 ਤਾਰੀਖ ਤਕ ਪ੍ਰੋਗਰਾਮਾਂ 'ਤੇ ਲੱਗਣ ਵਾਲੀ ਜਾਣਕਾਰੀ ਲੋਕਾਂ ਨੂੰ ਦੇਣ।

ਮਹਾਰਾਸ਼ਟਰ 'ਚ ਕੱਲ੍ਹ 6,971 ਨਵੇਂ ਮਾਮਲੇ ਸਾਹਮਣੇ ਆਏ

ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਹੁਣ ਫਿਰ ਤੋਂ ਵਧਣ ਲੱਗੇ ਹਨ। ਸੂਬੇ 'ਚ ਹਫਤਾਵਾਰੀ ਪੌਜ਼ਟੀਵਿਟੀ ਰੇਟੇ 4.7 ਫੀਸਦ ਤੋਂ ਵਧ ਕੇ 8 ਫੀਸਦ ਹੋ ਗਿਆ ਹੈ। ਚਿੰਤਾ ਦਾ ਵਿਸ਼ਸਾ ਮੁੰਬਈ ਇਲਾਕਾ ਹੈ। ਜਿੱਥੇ ਹਫਤਾਵਾਰੀ ਮਾਮਲਿਆਂ 'ਚ 19 ਫੀਸਦ ਦਾ ਵਾਧਾ ਹੋਇਆ ਹੈ।

ਮਹਾਰਾਸ਼ਟਰ ਸਿਹਤ ਵਿਭਾਗ ਦੇ ਮੁਤਾਬਕ ਸੂਬੇ 'ਚ ਪਿਛਲੇ 24 ਘੰਟਿਆਂ 'ਚ 6,971 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 2,417 ਲੋਕ ਡਿਸਚਾਰਜ ਹੋਏ ਹਨ ਤੇ 35 ਲੋਕਾਂ ਦੀ ਮੌਤ ਹੋਈ ਹੈ।

ਟਾਪ ਹੈਡਲਾਈਨ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

Embed widget