ਪੜਚੋਲ ਕਰੋ

ਕਿਹੜੇ ਬਲੱਡ ਗਰੁੱਪ ਵਾਲਿਆਂ ਨੂੰ ਕੋਰੋਨਾ ਦਾ ਜ਼ਿਆਦਾ ਖਤਰਾ? ਅਧਿਐਨ 'ਚ ਹੋਇਆ ਖ਼ੁਲਾਸਾ

ਉਨ੍ਹਾਂ ਇਟਲੀ ਅਤੇ ਸਪੇਨ ਦੇ 1,610 ਮਰੀਜ਼ਾਂ ਦਾ ਅਧਿਐਨ ਕੀਤਾ, ਜਿਨ੍ਹਾਂ 'ਚ ਕੋਵਿਡ-19 ਕਾਰਨ ਸਾਹ ਲੈਣ ਦਾ ਤੰਤਰ ਫੇਲ੍ਹ ਹੋ ਗਿਆ ਸੀ। ਇਸ ਗੰਭੀਰ ਮਾਮਲੇ ਨਾਲ ਕਈਆਂ ਦੀ ਜਾਨ ਚਲੇ ਗਈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਵੱਖ-ਵੱਖ ਬਲੱਡ ਗਰੁੱਪ 'ਤੇ ਅਸਰ ਵੱਖ-ਵੱਖ ਹੈ। ਜਰਮਨੀ ਤੇ ਨਾਰਵੇ ਦੇ ਖੋਜੀਆਂ ਨੇ ਕੋਰੋਨਾ ਦੇ ਨਾਲ ਵੱਖ-ਵੱਖ ਬਲੱਡ ਗਰੁੱਪਾਂ ਦੇ ਸਬੰਧ ਦਾ ਅਧਿਐਨ ਕੀਤਾ। ਇਸ ਅਧਿਐਨ 'ਚ ਕਈ ਗੱਲਾਂ ਸਾਹਮਣੇ ਆਈਆਂ ਹਨ। ਇਨ੍ਹਾਂ ਦੀ ਖੋਜ 'ਨਿਊ ਇੰਗਲੈਂਡ ਜਰਨਲ ਆਫ ਮੈਡੀਸਿਨ' 'ਚ ਪ੍ਰਕਾਸ਼ਤ ਕੀਤੀ ਗਈ। ਉਨ੍ਹਾਂ ਇਟਲੀ ਅਤੇ ਸਪੇਨ ਦੇ 1,610 ਮਰੀਜ਼ਾਂ ਦਾ ਅਧਿਐਨ ਕੀਤਾ, ਜਿਨ੍ਹਾਂ 'ਚ ਕੋਵਿਡ-19 ਕਾਰਨ ਸਾਹ ਲੈਣ ਦਾ ਤੰਤਰ ਫੇਲ੍ਹ ਹੋ ਗਿਆ ਸੀ। ਇਸ ਗੰਭੀਰ ਮਾਮਲੇ ਨਾਲ ਕਈਆਂ ਦੀ ਜਾਨ ਚਲੇ ਗਈ। ਅਧਿਐਨ 'ਚ ਪਤਾ ਲੱਗਾ ਕਿ ਕੋਰੋਨਾ ਦਾ ਜ਼ਿਆਦਾ ਖਤਰਾ 'ਏ' ਬਲੱਡ ਗਰੁੱਪ ਵਾਲਿਆਂ ਨੂੰ ਹੈ। ਜਦਕਿ 'ਓ' ਬਲੱਡ ਗਰੁੱਪ ਵਾਲਿਆਂ ਨੂੰ ਇਸ ਦਾ ਸਭ ਤੋਂ ਘੱਟ ਖਤਰਾ ਹੈ। ਅਧਿਐਨ 'ਚ ਪਤਾ ਲੱਗਾ ਕਿ ਜੇਕਰ ਕੋਈ 'A' ਬਲੱਡ ਗਰੁੱਪ ਵਾਲਾ ਕੋਰੋਨਾ ਪੌਜ਼ੇਟਿਵ ਹੁੰਦਾ ਹੈ ਤਾਂ ਉਸ ਨੂੰ ਆਕਸੀਜਨ ਦੇਣ ਜਾਂ ਵੈਂਟੀਲੇਟਰ 'ਤੇ ਰੱਖਣ ਦੀ ਲੋੜ ਪੈਣ ਦੀ ਸੰਭਾਵਨਾ 'ਓ' ਗਰੁੱਪ ਵਾਲੇ ਤੋਂ ਦੁੱਗਣੀ ਹੁੰਦੀ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸਦਾ ਇਹ ਮਤਲਬ ਬਿਲਕੁਲ ਨਹੀਂ ਕਿ 'ਓ' ਬਲੱਡ ਗਰੁੱਪ ਵਾਲੇ ਕੋਰੋਨਾ ਤੋਂ ਪੀੜਤ ਨਹੀਂ ਹੋ ਸਕਦੇ। ਹਾਲਾਂਕਿ ਇਹ ਜ਼ਰੂਰ ਹੈ ਕਿ ਉਨ੍ਹਾਂ 'ਚ ਖਤਰਾ ਬਾਕੀਆਂ ਨਾਲੋਂ ਘੱਟ ਹੈ। ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ, ਸਿਹਤ ਮੰਤਰੀ ਨੇ ਕਿਹਾ ਭਾਰਤ ਜਿੱਤ ਦੇ ਕਰੀਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...
New Governors Appointed: ਸਿਆਸਤ 'ਚ ਰਾਤੋਂ ਰਾਤ ਹੋਇਆ ਵੱਡਾ ਉਲਟਫੇਰ, 6 ਸੂਬਿਆਂ ਨੂੰ ਮਿਲੇ ਨਵੇਂ ਰਾਜਪਾਲ, ਜਾਣੋ ਕਿਸ ਨੂੰ ਕਿੱਥੇ ਮਿਲੀ ਕਮਾਨ; ਲਿਸਟ 'ਚ ਇਹ ਸੀਨੀਅਰ ਆਗੂ...
ਸਿਆਸਤ 'ਚ ਰਾਤੋਂ ਰਾਤ ਹੋਇਆ ਵੱਡਾ ਉਲਟਫੇਰ, 6 ਸੂਬਿਆਂ ਨੂੰ ਮਿਲੇ ਨਵੇਂ ਰਾਜਪਾਲ, ਜਾਣੋ ਕਿਸ ਨੂੰ ਕਿੱਥੇ ਮਿਲੀ ਕਮਾਨ; ਲਿਸਟ 'ਚ ਇਹ ਸੀਨੀਅਰ ਆਗੂ...
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Embed widget