ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਇਸ ਵੇਲੇ ਦੁਨੀਆਂ ਭਰ 'ਚ ਰੋਜ਼ਾਨਾ ਸਭ ਤੋਂ ਵੱਧ ਨਵੇਂ ਕੇਸ ਭਾਰਤ 'ਚ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ 66,999 ਰਿਕਾਰਡ ਕੇਸ ਦਰਜ ਕੀਤੇ ਗਏ ਤੇ 942 ਲੋਕਾਂ ਦੀ ਮੌਤ ਹੋਈ ਹੈ।
ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 23,96,638 ਹੋ ਗਈ ਹੈ। ਇਨ੍ਹਾਂ 'ਚੋਂ 6,53,622 ਐਕਟਿਵ ਕੇਸ ਹਨ। ਜਦਕਿ 16,95,982 ਸਿਹਤਯਾਬ ਹੋਕੇ ਘਰਾਂ ਨੂੰ ਪਰਤ ਚੁੱਕੇ ਹਨ ਤੇ 47,033 ਲੋਕਾਂ ਦੀ ਮੌਤ ਹੋ ਚੁੱਕੀ ਹੈ।
H1-B ਵੀਜ਼ਾ ਧਾਰਕਾਂ ਨੂੰ ਟਰੰਪ ਦੀ ਵੱਡੀ ਰਾਹਤ, ਇਨ੍ਹਾਂ ਸ਼ਰਤਾਂ ਤਹਿਤ ਜਾ ਸਕਣਗੇ ਅਮਰੀਕਾ
ਇਮਾਨਦਾਰੀ ਨਾਲ ਟੈਕਸ ਭਰਨ ਵਾਲਿਆਂ ਨੂੰ ਮੋਦੀ ਕਰਨਗੇ ਸਨਮਾਨਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ