ਪੜਚੋਲ ਕਰੋ

ਕੋਰੋਨਾ ਵਾਇਰਸ: ਭਾਰਤ 'ਚ 24 ਘੰਟਿਆਂ 'ਚ ਆਏ 73,272 ਨਵੇਂ ਕੇਸ, ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧੀ

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਸੰਖਿਆਂ 69 ਲੱਖ, 79 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚੋਂ ਇਕ ਲੱਖ, 7 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ 'ਚ ਕੁੱਲ ਕੋਰੋਨਾ ਵਾਇਰਸ ਪੀੜਤਾਂ ਦੀ ਸੰਖਿਆ 70 ਲੱਖ ਤਕ ਪਹੁੰਚ ਗਈ। ਨਵੇਂ ਮਾਮਲਿਆਂ ਦੀ ਸੰਖਿਆਂ 'ਚ ਵਾਧੇ ਦੇ ਨਾਲ ਹੀ ਐਕਟਿਵ ਕੇਸਾਂ ਦੀ ਸੰਖਿਆਂ 'ਚ ਲਗਾਤਾਰ ਗਿਰਾਵਟ ਵੀ ਜਾਰੀ ਹੈ। ਇਨਫੈਕਸ਼ਨ ਤੋਂ ਜ਼ਿਆਦਾ ਠੀਕ ਹੋਣ ਵਾਲੇ ਲੋਕਾਂ ਦੀ ਸੰਖਿਆਂ ਵਧ ਰਹੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 73,272 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਅਤੇ 82,753 ਮਰੀਜ਼ ਠੀਕ ਵੀ ਹੋਏ ਹਨ। ਹਾਲਾਂਕਿ 926 ਮਰੀਜ਼ਾਂ ਦੀ ਜਾਨ ਵੀ ਚਲੇ ਗਈ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਸੰਖਿਆਂ 69 ਲੱਖ, 79 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚੋਂ ਇਕ ਲੱਖ, 7 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸ ਦੀ ਸੰਖਿਆ ਘਟ ਕੇ 8 ਲੱਖ, 83 ਹਜ਼ਾਰ ਹੋ ਗਈ ਅਤੇ ਕੁੱਲ 59, 88 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਵਾਇਰਸ ਦੇ ਐਕਟਿਵ ਕੇਸਾਂ ਦੀ ਸੰਖਿਆਂ ਦੇ ਮੁਕਾਬਲੇ ਸਿਹਤਮੰਦ ਹੋਏ ਲੋਕਾਂ ਦੀ ਸੰਖਿਆ ਛੇ ਗੁਣਾ ਜ਼ਿਆਦਾ ਹੈ।

ਖੇਤੀ ਬਿੱਲਾਂ 'ਤੇ ਕੈਪਟਨ ਦੇ ਸੁਖਬੀਰ ਬਾਦਲ ਨੂੰ ਤਿੰਨ ਸਵਾਲ

ਦਿੱਲੀ ਹਾਈਕੋਰਟ ਵੱਲੋਂ ਹਵਾਰਾ ਦੇ ਕੇਸਾਂ ਦਾ ਰਿਕਾਰਡ ਤਿਆਰ ਕਰਨ ਦੇ ਆਦੇਸ਼

ਦੇਸ਼ 'ਚ ਲਗਾਤਾਰ ਤਿੰਨ ਹਫਤਿਆਂ ਤੋਂ ਨਵੇਂ ਰਿਕਵਰੀ ਕੇਸਾਂ ਦੀ ਸੰਖਿਆਂ, ਨਵੇਂ ਕੋਰੋਨਾ ਕੇਸਾਂ ਤੋਂ ਜ਼ਿਆਦਾ ਹੈ। ICMR ਦੇ ਮੁਤਾਬਕ 9 ਅਕਤੂਬਰ ਤਕ ਕੋਰੋਨਾ ਵਾਇਰਸ ਦੇ ਕੁੱਲ 8 ਕਰੋੜ, 57 ਲੱਖ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਜਿੰਨ੍ਹਾਂ 'ਚੋਂ 11 ਲੱਖ, 64 ਹਜ਼ਾਰ ਸੈਂਪਲ ਦੀ ਟੈਸਟਿੰਗ ਕੱਲ੍ਹ ਕੀਤੀ ਗਈ। ਪੌਜ਼ਿਟੀਵਿਟੀ ਰੇਟ ਕਰੀਬ ਸੱਤ ਫੀਸਦ ਹੈ।

ਵਜ਼ੀਫਾ ਘੋਟਾਲੇ ਖਿਲਾਫ ਸੰਤ ਸਮਾਜ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ 'ਚ ਚੱਕਾ ਜਾਮ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024

ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!

Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

Embed widget