ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। ਆਏ ਦਿਨ ਤੇਜ਼ੀ ਨਾਲ ਪੌਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ ਇੱਕ ਦਿਨ 'ਚ 78,357 ਮਾਮਲੇ ਸਾਹਮਣੇ ਆਏ ਤੇ 1,045 ਲੋਕਾਂ ਦੀ ਮੌਤ ਹੋ ਗਈ।
ਤਾਜ਼ਾ ਕੇਸਾਂ ਤੋਂ ਬਾਅਦ ਭਾਰਤ 'ਚ ਕੋਰੋਨਾ ਦਾ ਕੁੱਲ ਅੰਕੜਾ 37,69,524 ਹੋ ਗਿਆ ਹੈ। ਇਨ੍ਹਾਂ 'ਚੋਂ ਅੱਠ ਲੱਖ, ਇੱਕ ਹਜ਼ਾਰ, 282 ਐਕਟਿਵ ਕੇਸ ਹਨ। ਇਸ ਤੋਂ ਇਲਾਵਾ 29 ਲੱਖ, ਇੱਕ ਹਜ਼ਾਰ, 909 ਲੋਕ ਠੀਕ ਹੋ ਚੁੱਕੇ ਹਨ। ਭਾਰਤ 'ਚ ਕੁੱਲ 66,333 ਮੌਤਾਂ ਕੋਰੋਨਾ ਵਾਇਰਸ ਕਾਰਨ ਹੋ ਚੁੱਕੀਆਂ ਹਨ।
ਭਾਰਤ ਦੀ ਬੜ੍ਹਤ ਅਤੇ ਘੁਸਪੈਠ ਦੇ ਰਾਹ ਬੰਦ ਕਰਨ ਤੋਂ ਭੜਕਿਆ ਚੀਨ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ