ਪੜਚੋਲ ਕਰੋ

ਕੋਰੋਨਾ ਵਾਇਰਸ: ਭਾਰਤ 'ਚ 24 ਘੰਟਿਆਂ 'ਚ 87,000 ਨਵੇਂ ਕੇਸ, 1,100 ਤੋਂ ਵੱਧ ਮੌਤਾਂ

ਮੌਤ ਦਰ 'ਚ ਗਿਰਾਵਟ ਤੋਂ ਬਾਅਦ 1.60% ਹੋ ਗਈ। ਇਸ ਤੋਂ ਇਲਾਵਾ ਐਕਟਿਵ ਕੇਸ ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਦਰ ਦੀ ਘਟ ਕੇ 19 ਫੀਸਦ ਹੋ ਗਈ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ ਯਾਨੀ ਠੀਕ ਹੋਣ ਦੀ ਦਰ 80 ਫੀਸਦ ਹੋ ਗਈ ਹੈ। ਭਾਰਤ 'ਚ ਰਿਕਵਰੀ ਰੇਟ ਲਗਾਤਾਰ ਵਧ ਰਿਹਾ ਹੈ।ਮੌਤ ਦਰ 'ਚ ਗਿਰਾਵਟ ਤੋਂ ਬਾਅਦ 1.60% ਹੋ ਗਈ। ਇਸ ਤੋਂ ਇਲਾਵਾ ਐਕਟਿਵ ਕੇਸ ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਦਰ ਦੀ ਘਟ ਕੇ 19 ਫੀਸਦ ਹੋ ਗਈ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ ਯਾਨੀ ਠੀਕ ਹੋਣ ਦੀ ਦਰ 80 ਫੀਸਦ ਹੋ ਗਈ ਹੈ। ਭਾਰਤ 'ਚ ਰਿਕਵਰੀ ਰੇਟ ਲਗਾਤਾਰ ਵਧ ਰਿਹਾ ਹੈ।

ਨਵੀਂ ਦਿੱਲੀ: ਭਾਰਤ 'ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਨਾਲੋਂ ਜ਼ਿਆਦਾ ਠੀਕ ਹੋਣ ਵਾਲੇ ਮਰੀਜ਼ ਹਨ। ਰਿਕਵਰੀ ਦੇ ਮਾਮਲੇ 'ਚ ਭਾਰਤ ਦੁਨੀਆ ਭਰ 'ਚ ਪਹਿਲੇ ਨੰਬਰ 'ਤੇ ਹੈ। ਪਿਛਲੇ 24 ਘੰਟਿਆਂ 'ਚ 86,961 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। 1,130 ਲੋਕਾਂ ਦੀ ਜਾਨ ਵੀ ਚਲੀ ਗਈ। ਦੋ ਸਤੰਬਰ ਤੋਂ ਲਗਾਤਾਰ ਦੇਸ਼ 'ਚ ਇੱਕ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ। ਚੰਗੀ ਖਬਰ ਇਹ ਹੈ ਕਿ 24 ਘੰਟਿਆਂ 'ਚ 93,356 ਮਰੀਜ਼ ਠੀਕ ਹੋਏ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 54 ਲੱਖ, 87 ਹਜ਼ਾਰ, 580 ਹੋ ਗਈ ਹੈ। ਇਨ੍ਹਾਂ 'ਚੋਂ 87,882 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸ ਦੀ ਗਿਣਤੀ 10 ਲੱਖ, 3 ਹਜ਼ਾਰ ਹੈ ਤੇ 43 ਲੱਖ, 96 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਭਾਰਤ 'ਚ ਐਕਟਿਵ ਕੇਸਾਂ ਦੀ ਗਿਣਤੀ 10 ਲੱਖ, 3 ਹਜ਼ਾਰ ਹੈ ਤੇ 43 ਲੱਖ, 96 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਵਾਇਰਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਦੀ ਤੁਲਨਾ 'ਚ ਸਿਹਤਮੰਦ ਹੋਏ ਲੋਕਾਂ ਦੀ ਸੰਖਿਆਂ ਕਰੀਬ ਚਾਰ ਗੁਣਾ ਜ਼ਿਆਦਾ ਹੈ।

ICMR ਮੁਤਾਬਕ 20 ਸਤੰਬਰ ਤਕ ਕੋਰੋਨਾ ਵਾਇਰਸ ਦੇ ਕੁੱਲ 6 ਕਰੋੜ 43 ਲੱਖ ਸੈਂਪਲ ਕੀਤੇ ਜਾ ਚੁੱਕੇ ਹਨ ਜਿਨ੍ਹਾਂ 'ਚ 7 ਲੱਖ ਸੈਂਪਲ ਦੀ ਟੈਸਟਿੰਗ ਕੱਲ੍ਹ ਕੀਤੀ ਗਈ।

ਮੌਤ ਦਰ 'ਚ ਗਿਰਾਵਟ:

ਰਾਹਤ ਦੀ ਗੱਲ ਹੈ ਕਿ ਮੌਤ ਦਰ ਤੇ ਐਕਟਿਵ ਕੇਸ ਰੇਟ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ 'ਚ ਗਿਰਾਵਟ ਤੋਂ ਬਾਅਦ 1.60% ਹੋ ਗਈ। ਇਸ ਤੋਂ ਇਲਾਵਾ ਐਕਟਿਵ ਕੇਸ ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਦਰ ਦੀ ਘਟ ਕੇ 19 ਫੀਸਦ ਹੋ ਗਈ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ ਯਾਨੀ ਠੀਕ ਹੋਣ ਦੀ ਦਰ 80 ਫੀਸਦ ਹੋ ਗਈ ਹੈ। ਭਾਰਤ 'ਚ ਰਿਕਵਰੀ ਰੇਟ ਲਗਾਤਾਰ ਵਧ ਰਿਹਾ ਹੈ।

ਦੇਸ਼ 'ਚ ਸਭ ਤੋਂ ਜ਼ਿਆਦਾ ਐਕਟਿਵ ਕੇਸ ਮਹਾਰਾਸ਼ਟਰ 'ਚ ਹੈ। ਮਹਾਰਾਸ਼ਟਰ 'ਚ ਦੋ ਲੱਖ ਤੋਂ ਜ਼ਿਆਦਾ ਪੀੜਤਾਂ ਦਾ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਤਾਮਿਲਨਾਡੂ, ਤੀਜੇ ਨੰਬਰ 'ਤੇ ਦਿੱਲੀ, ਚੌਥੇ ਨੰਬਰ 'ਤੇ ਗੁਜਰਾਤ ਤੇ ਪੰਜਵੇਂ ਨੰਬਰ 'ਤੇ ਪੱਛਮੀ ਬੰਗਾਲ ਹੈ। ਇਨ੍ਹਾਂ ਪੰਜ ਸੂਬਿਆਂ 'ਚ ਸਭ ਤੋਂ ਜ਼ਿਆਦਾ ਐਕਟਿਵ ਕੇਸ ਹਨ। ਐਕਟਿਵ ਕੇਸ ਮਾਮਲੇ 'ਚ ਦੁਨੀਆਂ 'ਚ ਭਾਰਤ ਦਾ ਦੂਜਾ ਸਥਾਨ ਹੈ। ਕੋਰੋਨਾ ਪੀੜਤਾਂ ਦੀ ਸੰਖਿਆਂ ਦੇ ਹਿਸਾਬ ਨਾਲ ਭਾਰਤ ਦੁਨੀਆਂ ਦਾ ਦੂਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ।

ਖੇਤੀ ਬਿੱਲ ਰੋਕਣ ਲਈ ਬਾਦਲਾਂ ਦੀ ਰਾਸ਼ਟਰਪਤੀ ਨੂੰ ਅਪੀਲ, ਦਸਤਖਤ ਨਾ ਕਰਨ ਦੀ ਗੁਹਾਰ

ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget