ਪੜਚੋਲ ਕਰੋ

ਭਾਰਤ 'ਚ ਇਕ ਦਿਨ 'ਚ ਆਏ 90,000 ਤੋਂ ਜ਼ਿਆਦਾ ਕੋਰੋਨਾ ਕੇਸ, ਬ੍ਰਾਜ਼ੀਲ ਨੂੰ ਪਛਾੜ ਦੂਜੇ ਸਥਾਨ 'ਤੇ ਪਹੁੰਚਣ ਦੀ ਤਿਆਰੀ

ਭਾਰਤ 'ਚ ਹੁਣ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 41 ਲੱਖ, 13 ਹਜ਼ਾਰ ਹੋ ਗਿਆ ਹੈ। ਉੱਥੇ ਹੀ ਬ੍ਰਾਜ਼ੀਲ 'ਚ ਇਹ ਅੰਕੜਾ 41 ਲੱਖ, 23 ਹਜ਼ਾਰ ਹੈ। ਜਿਸ ਤੋਂ ਸਪਸ਼ਟ ਹੈ ਕਿ ਕੱਲ੍ਹ ਤਕ ਭਾਰਤ ਬ੍ਰਾਜ਼ੀਲ ਨੂੰ ਪਛਾੜ ਕੇ ਦੂਜੇ ਸਥਾਨ 'ਤੇ ਪਹੁੰਚ ਜਾਵੇਗਾ।

Corona virus: ਭਾਰਤ 'ਚ ਕੋਰੋਨਾ ਵਾਇਰਸ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ 'ਚ ਪਹਿਲੀ ਵਾਰ ਇਕ ਦਿਨ 'ਚ 90,632 ਨਵੇਂ ਮਾਮਲੇ ਸਾਹਮਣੇ ਆਏ। ਉੱਥੇ ਹੀ 24 ਘੰਟਿਆਂ 'ਚ 1065 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਦੇਸ਼ 'ਚ ਪੰਜ ਸਤੰਬਰ ਨੂੰ ਹੁਣ ਤਕ ਦੇ ਸਭ ਤੋਂ ਵੱਧ 86,432 ਮਾਮਲੇ ਸਾਹਮਣੇ ਆਏ ਸਨ।

ਭਾਰਤ 'ਚ ਹੁਣ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 41 ਲੱਖ, 13 ਹਜ਼ਾਰ ਹੋ ਗਿਆ ਹੈ। ਉੱਥੇ ਹੀ ਬ੍ਰਾਜ਼ੀਲ 'ਚ ਇਹ ਅੰਕੜਾ 41 ਲੱਖ, 23 ਹਜ਼ਾਰ ਹੈ। ਜਿਸ ਤੋਂ ਸਪਸ਼ਟ ਹੈ ਕਿ ਕੱਲ੍ਹ ਤਕ ਭਾਰਤ ਬ੍ਰਾਜ਼ੀਲ ਨੂੰ ਪਛਾੜ ਕੇ ਦੂਜੇ ਸਥਾਨ 'ਤੇ ਪਹੁੰਚ ਜਾਵੇਗਾ।

ਦੇਸ਼ 'ਚ ਹੁਣ ਤਕ 70,626 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ 8 ਲੱਖ, 62 ਹਜ਼ਾਰ ਹੋ ਗਈ ਅਤੇ 31 ਲੱਖ, 80 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਭਾਰਤ 'ਚ ਰੋਜ਼ਾਨਾ ਪੌਜ਼ੇਟਿਵ ਕੇਸਾਂ ਦੀ ਗਿਣਤੀ 'ਚ ਰਿਕਾਰਡ ਤੋੜ ਵਾਧਾ ਹੋ ਰਿਹਾ ਹੈ ਜੋ ਖਤਰਨਾਕ ਰੁਝਾਨ ਹੈ।

ਬਠਿੰਡਾ 'ਚ ਅਕਾਲੀ ਲੀਡਰ ਦਾ ਗੋਲ਼ੀਆਂ ਮਾਰ ਕੇ ਕਤਲ

ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਮਰਨ ਵਾਲਿਆਂ ਦਾ ਅੰਕੜਾ 9 ਲੱਖ ਦੇ ਕਰੀਬ, ਪੌਣੇ ਤਿੰਨ ਕਰੋੜ ਕੁੱਲ ਮਾਮਲੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget