ਪੜਚੋਲ ਕਰੋ

ਦੇਸ਼ ’ਚ ਐਕਟਿਵ ਕੇਸਾਂ ਦੇ ਗ੍ਰਾਫ ਮੁੜ ਚੜ੍ਹਿਆ, 77 ਦਿਨਾਂ ’ਚ ਸਭ ਤੋਂ ਵੱਧ ਕੇਸ

ਕੇਰਲ ਸਭ ਤੋਂ ਵੱਡੀ ਚਿੰਤਾ ਪੈਦਾ ਕਰ ਰਿਹਾ ਹੈ। ਇੱਥੇ ਲਗਾਤਾਰ ਦੂਜੇ ਦਿਨ 22 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਨਵੀਂ ਦਿੱਲੀ: ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 43,159 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਦੌਰਾਨ 38,525 ਲੋਕ ਠੀਕ ਹੋਏ ਤੇ 640 ਮਰੀਜ਼ਾਂ ਦੀ ਵੀ ਮੌਤ ਹੋ ਗਈ। ਐਕਟਿਵ ਕੇਸ ਭਾਵ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3 ਲੱਖ 97 ਹਜ਼ਾਰ 330 ਹੋ ਗਈ ਹੈ। ਪਿਛਲੇ ਇੱਕ ਦਿਨ ਵਿੱਚ ਇਹ 3,987 ਦਾ ਵਾਧਾ ਹੋਇਆ ਹੈ, ਜੋ ਪਿਛਲੇ 77 ਦਿਨਾਂ ਵਿਚ ਸਭ ਤੋਂ ਉੱਚਾ ਹੈ।

ਕੇਰਲ ਸਭ ਤੋਂ ਵੱਡੀ ਚਿੰਤਾ ਪੈਦਾ ਕਰ ਰਿਹਾ ਹੈ। ਇੱਥੇ ਲਗਾਤਾਰ ਦੂਜੇ ਦਿਨ 22 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। 27 ਜੁਲਾਈ ਨੂੰ, 22,129 ਮਰੀਜ਼ਾਂ ਦੀ ਪਛਾਣ ਕੀਤੀ ਗਈ। 28 ਜੁਲਾਈ ਨੂੰ 22,056 ਕੇਸ ਮਿਲੇ ਸਨ। ਇਸ ਸਮੇਂ ਇਹ ਇਕਲੌਤਾ ਸੂਬਾ ਹੈ ਜਿੱਥੇ ਇੱਕ ਲੱਖ (1.49 ਲੱਖ) ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਭਾਰਤ ਵਿਚ ਕੋਰੋਨਾ ਮਹਾਂਮਾਰੀ ਦੇ ਅੰਕੜੇ

·        ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 43,159
·        ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ ਹੋਏ: 38,525
·        ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 640
·        ਹੁਣ ਤੱਕ ਲਾਗ ਤੋਂ ਕੁੱਲ ਪ੍ਰਭਾਵਿਤ: 3.15 ਕਰੋੜ
·        ਹੁਣ ਤਕ ਠੀਕ: 3.06 ਕਰੋੜ
·        ਹੁਣ ਤੱਕ ਕੁੱਲ ਮੌਤਾਂ: 4.22 ਲੱਖ
·        ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ: 3.97 ਲੱਖ

8 ਰਾਜਾਂ ਵਿੱਚ ਲੌਕਡਾਊਨ ਵਰਗੇ ਪਾਬੰਦੀਆਂ

ਦੇਸ਼ ਦੇ 8 ਰਾਜਾਂ ਵਿੱਚ ਪੂਰਨ ਲੌਕਡਾਊਨ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ ਵਿੱਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਓਡੀਸ਼ਾ, ਤਾਮਿਲਨਾਡੂ, ਮਿਜ਼ੋਰਮ, ਗੋਆ ਤੇ ਪੁਡੂਚੇਰੀ ਸ਼ਾਮਲ ਹਨ। ਪਿਛਲੇ ਲੌਕਡਾਊਨ ਵਾਂਗ ਇੱਥੇ ਵੀ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।

23 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਅੰਸ਼ਕ ਲੌਕਡਾਊਨ

ਦੇਸ਼ ਦੇ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਅੰਸ਼ਕ ਲੌਕਡਾਊਨ ਹੈ। ਇੱਥੇ ਪਾਬੰਦੀਆਂ ਦੇ ਨਾਲ ਛੋਟਾਂ ਵੀ ਹਨ। ਇਨ੍ਹਾਂ ਵਿੱਚ ਪੰਜਾਬ, ਛੱਤੀਸਗੜ੍ਹ, ਕਰਨਾਟਕ, ਕੇਰਲ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget