ਪੜਚੋਲ ਕਰੋ

ਆ ਗਈ ਕੋਰੋਨਾ ਦੀ ਦੇਸੀ ਦਵਾਈ, ਸੀਰਮ ਨੇ ਮੰਗੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ

ਫ਼ਾਈਜ਼ਰ ਤੋਂ ਬਾਅਦ ਹੁਣ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਵੀ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਮੰਗੀ ਹੈ। ਇਸ ਕਦਮ ਨਾਲ ਹੀ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇਸ਼ ਦੀ ਪਹਿਲੀ ਦੇਸੀ ਕੰਪਨੀ ਬਣ ਗਈ ਹੈ

ਨਵੀਂ ਦਿੱਲੀ: ਫ਼ਾਈਜ਼ਰ ਤੋਂ ਬਾਅਦ ਹੁਣ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਵੀ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਮੰਗੀ ਹੈ। ਇਸ ਕਦਮ ਨਾਲ ਹੀ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇਸ਼ ਦੀ ਪਹਿਲੀ ਦੇਸੀ ਕੰਪਨੀ ਬਣ ਗਈ ਹੈ। ਸੂਤਰਾਂ ਅਨੁਸਾਰ ਸੀਰਮ ਨੇ ਭਾਰਤੀ ਦਵਾਈਆਂ ਦੇ ਕੰਟਰੋਲਰ ਜਨਰਲ ਤੋਂ ਆਪਣੀ ਕੋਰੋਨਾ ਵੈਕਸੀਨ ‘ਕੋਵੀਸ਼ੀਲਡ’ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਮੰਗੀ ਹੈ। ਇੱਥੇ ਦੱਸ ਦੇਈਏ ਕਿ ਸੀਰਮ ਇੰਸਟੀਚਿਊਟ ਆਫ਼ ਇੰਡੀਆ (SII) ਆਕਸਫ਼ੋਰਡ ਐਸਟ੍ਰਾਜੈਨੇਕਾ ਵੱਲੋਂ ਵਿਕਸਤ ਵੈਕਸੀਨ ‘ਕੋਵੀਸ਼ੀਲਡ’ ਦਾ ਭਾਰਤ ਵਿੱਚ ਪ੍ਰੀਖਣ ਤੇ ਉਤਪਾਦਨ ਕਰ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਵੈਕਸੀਨ ਦੀ ਹੰਗਾਮੀ ਵਰਤੋਂ ਲਈ ਸੀਰਮ ਨੇ ਮਹਾਮਾਰੀ ਦੌਰਾਨ ਤੁਰੰਤ ਮੈਡੀਕਲ ਜ਼ਰੂਰਤਾਂ ਤੇ ਵੱਡੇ ਪੱਧਰ ਉੱਤੇ ਜਨਤਾ ਦੇ ਹਿੱਤਾਂ ਦਾ ਹਵਾਲਾ ਦਿੱਤਾ ਹੈ। ਕੰਪਨੀ ਨੇ ਕਲੀਨੀਕਲ ਪ੍ਰੀਖਣ ਦੇ ਚਾਰ ਡਾਟਾ ’ਚ ਦੱਸਿਆ ਹੈ ਕਿ ਕੋਵੀਸ਼ੀਲਡ ਵੈਕਸੀਨ ਕੋਰੋਨਾ ਦੇ ਲੱਛਣਾਂ ਵਾਲੇ ਮਰੀਜ਼ਾਂ ਤੇ ਕੋਰੋਨਾ ਦੇ ਗੰਭੀਰ ਮਰੀਜ਼ਾਂ ਦੇ ਮਾਮਲੇ ’ਚ ਬਹੁਤ ਅਸਰਦਾਇਕ ਹੈ। ਹਾਲੇ ਇੱਕ ਦਿਨ ਪਹਿਲਾਂ ਹੀ ਅਮਰੀਕੀ ਦਵਾ ਕੰਪਨੀ ‘ਫ਼ਾਈਜ਼ਰ’ ਨੇ ਵੀ ਭਾਰਤ ਦਵਾ ਕੰਟਰੋਲਰ ਜਨਰਲ ਤੋਂ ਦੇਸ਼ ਵਿੱਚ ਵੈਕਸੀਨ ਦੀ ਦਰਾਮਦ ਤੇ ਵੰਡ ਦੀ ਇਜਾਜ਼ਤ ਦੇਣ ਦੀ ਬੇਨਤੀ ਕਰਦਿਆਂ ਇਸ ਦੀ ਐਮਰਜੈਂਸੀ ਵਰਤੋਂ ਦੀ ਜ਼ਰੂਰਤ ਬਾਰੇ ਕਿਹਾ ਸੀ। ਹਾਲ ਹੀ ਵਿੱਚ ਸੀਆਈਆਈ ਦੇ ਸੀਈਓ ਅਦਾਰ ਪੂਨਾਵਾਲਾ ਨੇ ਕਿਹਾ ਸੀ ਕਿ ਕੋਰੋਨਾ ਵੈਕਸੀਨ ‘ਕੋਵੀਸ਼ੀਲਡ’ ਪ੍ਰੀਖਣ ਵਿੱਚ 90 ਫ਼ੀ ਸਦੀ ਤੱਕ ਅਸਰਦਾਰ ਸਿੱਧ ਹੋਈ ਹੈ ਤੇ ਇਹ ਛੇਤੀ ਹੀ ਸਾਰਿਆਂ ਲਈ ਉਪਲਬਧ ਹੋਵੇਗੀ। ਇਸ ਦੇ ਬਜ਼ੁਰਗਾਂ ਲਈ ਬਹੁਤ ਫ਼ਾਇਦੇਮੰਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਸੀ ਕਿ ਐਸਟ੍ਰਾਜੈਨੇਕਾ ਨਾਲ 10 ਕਰੋੜ ਡੋਜ਼ ਦਾ ਸਮਝੌਤਾ ਕੀਤਾ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget