ਪੜਚੋਲ ਕਰੋ

ਕੋਰੋਨਾ ਦਾ ਮੁੜ ਕਹਿਰ! ਨਵੇਂ ਸਟ੍ਰੇਨ ਨੇ ਭਾਰਤ 'ਚ ਦਿੱਤੀ ਦਸਤਕ, 6 ਮਰੀਜ਼ ਮਿਲੇ ਪੌਜ਼ੇਟਿਵ

ਪਹਿਲੇ ਕੋਰੋਨਾਵਾਇਰਸ ਦਾ ਕਹਿਰ ਹਾਲੇ ਰੁਕਿਆ ਵੀ ਨਹੀਂ ਸੀ ਕਿ ਹੁਣ ਕੋਰੋਨਾ ਦੇ ਨਵੇਂ ਸਟ੍ਰੇਨ ਨੇ ਚਿੰਤਾਵਾਂ ਵੱਧਾ ਦਿੱਤੀਆਂ ਹਨ। ਬ੍ਰਿਟੇਨ ਅਤੇ ਹੋਰ ਦੇਸ਼ਾਂ ਮਗਰੋਂ ਹੁਣ ਭਾਰਤ 'ਚ ਵੀ ਕੋਰੋਨਾ ਦੇ ਨਵੇਂ ਸਟ੍ਰੇਨ ਦੀ ਪੁਸ਼ਟੀ ਹੋ ਚੁੱਕੀ ਹੈ।

ਨਵੀਂ ਦਿੱਲੀ: ਪਹਿਲੇ ਕੋਰੋਨਾਵਾਇਰਸ ਦਾ ਕਹਿਰ ਹਾਲੇ ਰੁਕਿਆ ਵੀ ਨਹੀਂ ਸੀ ਕਿ ਹੁਣ ਕੋਰੋਨਾ ਦੇ ਨਵੇਂ ਸਟ੍ਰੇਨ ਨੇ ਚਿੰਤਾਵਾਂ ਵੱਧਾ ਦਿੱਤੀਆਂ ਹਨ। ਬ੍ਰਿਟੇਨ ਅਤੇ ਹੋਰ ਦੇਸ਼ਾਂ ਮਗਰੋਂ ਹੁਣ ਭਾਰਤ 'ਚ ਵੀ ਕੋਰੋਨਾ ਦੇ ਨਵੇਂ ਸਟ੍ਰੇਨ ਦੀ ਪੁਸ਼ਟੀ ਹੋ ਚੁੱਕੀ ਹੈ। ਭਾਰਤ 'ਚ 6 ਲੋਕਾਂ ਅੰਦਰ ਇਹ ਨਵਾਂ ਕੋਰੋਨਾ ਸਟ੍ਰੇਨ ਮਿਲਿਆ ਹੈ। ਇਹ 6 ਲੋਕ ਬ੍ਰਿਟੇਨ ਤੋਂ ਵਾਪਸ ਪਰਤੇ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਨਵੇਂ ਸਟ੍ਰੇਨ ਨਾਲ ਸੰਕਰਮਿਤ ਲੋਕਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ ਤੇ ਉਹਨਾਂ ਦੇ ਸੰਪਰਕ 'ਚ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਪੌਜ਼ੇਟਿਵ ਆਏ ਮਰੀਜ਼ਾ ਵਿੱਚੋਂ  3 ਦੀ NIMHANS,ਬੰਗਲੁਰੂ ਵਿਖੇ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਹੈਦਰਾਬਾਦ ਵਿੱਚ 2 CCMB ਤੇ 1 NIV ਪੁਣੇ ਵਿੱਚ ਮਿਲਿਆ ਹੈ। ਉਸੇ ਸਮੇਂ, ਜਿਨ੍ਹਾਂ ਲੋਕਾਂ ਦੇ ਨਮੂਨੇ ਨਵੇਂ ਸਟ੍ਰੇਨ ਨਾਲ ਪੌਜ਼ੇਟਿਵ ਆਏ ਹਨ ਨੂੰ ਰਾਜ ਸਰਕਾਰਾਂ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਕਮਰਿਆਂ ਵਿੱਚ ਆਈਸੋਲੇਟ ਕਰ ਦਿੱਤਾ ਗਿਆ ਹੈ। ਦਰਅਸਲ, 25 ਨਵੰਬਰ ਤੋਂ 23 ਦਸੰਬਰ ਤੱਕ ਯੂਕੇ ਤੋਂ ਲਗਭਗ 33 ਹਜ਼ਾਰ ਲੋਕ ਭਾਰਤ ਆਏ ਸਨ। ਇਹ ਸਾਰੇ ਲੋਕਾਂ ਨੂੰ ਟਰੈਕ ਕੀਤਾ ਗਿਆ ਤੇ ਉਨ੍ਹਾਂ ਦੇ ਟੈਸਟ ਕੀਤੇ ਗਏ। ਇਸ ਵਿੱਚੋਂ, ਕੁੱਲ 114 ਵਿਅਕਤੀ ਕੋਰੋਨਾ ਪੌਜ਼ੇਟਿਵ ਨਿਕਲੇ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਨਮੂਨੇ ਦਾ ਜੀਨੋਮ ਸਕਵੈਂਸਿੰਗ ਕੀਤਾ ਗਿਆ ਤੇ 10 ਲੈਬਾਂ ਵਿੱਚ ਭੇਜਿਆ ਗਿਆ। ਬ੍ਰਿਟੇਨ ਤੋਂ ਇਲਾਵਾ ਭਾਰਤ, ਸਪੇਨ, ਸਵੀਡਨ, ਸਵਿਟਜ਼ਰਲੈਂਡ, ਫਰਾਂਸ, ਡੈਨਮਾਰਕ, ਜਰਮਨੀ, ਇਟਲੀ, ਨੀਦਰਲੈਂਡਜ਼, ਆਸਟਰੇਲੀਆ, ਕੈਨੇਡਾ, ਜਾਪਾਨ, ਲੇਬਨਾਨ, ਸਿੰਗਾਪੁਰ ਤੇ ਨਾਈਜੀਰੀਆ ਵਿੱਚ ਵੀ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਦੱਖਣੀ ਅਫਰੀਕਾ 'ਚ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਵੀ ਪਾਇਆ ਗਿਆ ਹੈ। ਇਹ ਬ੍ਰਿਟੇਨ ਦੇ ਨਵੇਂ ਸਟ੍ਰੇਨ ਤੋਂ ਵੱਖਰਾ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget